ਪੰਜਾਬ ਕਾਂਗਰਸ ਦੇ ਵਿੱਚ ਹਮੇਸ਼ਾਂ ਹੀ ਉਥਲ ਪੁਥਲ ਮੱਚੀ ਰਹਿੰਦੀ ਹੈ। ਪਹਿਲਾਂ ਵੀ ਪੰਜਾਬ ਕਾਂਗਰਸ ਦੇ ਵਿਧਾਇਕਾਂ ਦੇ ਵਿਚਕਾਰ ਤਕਰਾਰਬਾਜ਼ੀ ਹੁੰਦੀ ਆਈ ਹੈ।ਇਸ ਦਾ ਨਤੀਜਾ ਇਹ ਨਿਕਲਿਆ ਸੀ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ ਸੀ।ਇਸ ਤੋਂ ਇਲਾਵਾ ਪਿਛਲੇ ਦਿਨੀਂ ਨਵਜੋਤ ਸਿੰਘ ਸਿੱਧੂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।ਦੱਸ ਦੇਈਏ ਕਿ ਜਿਸ ਸਮੇਂ ਨਵਜੋਤ ਸਿੰਘ ਸਿੱਧੂ ਦਾ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਝਗੜਾ ਚੱਲ ਰਿਹਾ ਸੀ ਤਾਂ ਉਸ ਸਮੇਂ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਸੀ।
ਪਰ ਕੁਝ ਵਿਧਾਇਕਾਂ ਵੱਲੋਂ ਅਜੇ ਵੀ ਇਸ ਮਾਮਲੇ ਉੱਤੇ ਨਾਰਾਜ਼ਗੀ ਜਤਾਈ ਜਾ ਰਹੀ ਸੀ, ਜਿਸਦੇ ਚਲਦੇ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨਗੀ ਨੂੰ ਤਿਆਗ ਦਿੱਤਾ ਹੈ।ਇਸ ਤੋਂ ਇਲਾਵਾ ਉਹ ਲਾਈਵ ਹੋਏ ਜਿਸ ਦੌਰਾਨ ਉਨ੍ਹਾਂ ਨੇ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕੀਤੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਦੇ ਵੀ ਪੰਜਾਬ ਦੇ ਲੋਕਾਂ ਲਈ ਬੁਰਾ ਨਹੀਂ ਸੋਚ ਸਕਦੇ।ਇਸ ਤੋਂ ਇਲਾਵਾ ਜੇਕਰ ਸਰਕਾਰ ਲੋਕਾਂ ਦੇ ਨਾਲ ਵਾਅਦੇ ਕਰ ਰਹੀ ਹੈ ਤਾਂ ਉਨ੍ਹਾਂ ਨੂੰ ਨਿਭਾਉਣਾ ਵੀ ਚਾਹੀਦਾ ਹੈ।ਪਰ ਉਨ੍ਹਾਂ ਦੇ ਕੋਲ ਸੰਸਾਧਨ ਪੂਰੇ ਨਹੀਂ ਹਨ ਜਿਸ ਕਾਰਨ ਪੰਜਾਬ ਦੇ ਲੋਕਾਂ ਦੀ ਭਲਾਈ ਦੇ ਲਈ ਕੰਮ ਨਹੀਂ ਕੀਤਾ ਜਾ ਰਿਹਾ।
ਇਸ ਤੋਂ ਇਲਾਵਾ ਵੀ ਉਨ੍ਹਾਂ ਨੇ ਹੋਰ ਬਹੁਤ ਸਾਰੀਆਂ ਗੱਲਾਂ ਕਹੀਆਂ ਹਨ।ਇਸ ਮਾਮਲੇ ਬਾਰੇ ਲੋਕਾਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।ਕੁਝ ਲੋਕਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸਹੀ ਦੱਸਿਆ ਜਾ ਰਿਹਾ ਹੈ ਪਰ ਜ਼ਿਆਦਾਤਰ ਲੋਕਾਂ ਦਾ ਮੰਨਣਾ ਹੈ ਕਿ ਨਵਜੋਤ ਸਿੰਘ ਸਿੱਧੂ ਡਰਾਮੇਬਾਜ਼ੀ ਦੇ ਲਈ ਕਾਫੀ ਮਸ਼ਹੂਰ ਹਨ।ਉਨ੍ਹਾਂ ਵੱਲੋਂ ਅਕਸਰ ਹੀ ਅਜਿਹੇ ਫ਼ੈਸਲੇ ਲੈ ਲਏ ਜਾਂਦੇ ਹਨ।ਜਿਨ੍ਹਾਂ ਨੂੰ ਸਹੀ ਨਹੀਂ ਠਹਿਰਾਇਆ ਜਾ ਸਕਦਾ ਇਸ ਤੋਂ ਇਲਾਵਾ ਕੁਝ ਲੋਕਾਂ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਅਕਸਰ ਹੀ ਆਪਣੀਆਂ ਕਹੀਆਂ ਗੱਲਾਂ ਤੋਂ ਮੁੱਕਰ ਜਾਂਦੇ ਹਨ ਭਾਵ ਉਨ੍ਹਾਂ ਦਾ ਕੋਈ ਵੀ ਸਟੈਂਡ ਨਹੀਂ ਹੈ।ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।
ਨੋਟ :ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !