ਅੋਰਤਾ ਨੇ ਕਰ ਦਿੱਤਾ ਕੁਝ ਅਜਿਹਾ ਕੇ

ਇਸ ਤਰ੍ਹਾਂ ਦਾ ਹੀ ਇੱਕ ਮਾਮਲਾ ਰਾਜਪੁਰੇ ਤੋਂ ਸਾਹਮਣੇ ਆ ਰਿਹਾ ਹੈ ਜਿਥੇ ਕਿ ਵਿਆਹ ਦੇ ਦੌਰਾਨ ਹੋਇਆ ਮੇਲੇ ਜਿਨ੍ਹਾਂ ਇਕੱਠ ਉਹ ਵੀ ਲਾਕਡਾਊਨ ਦੇ ਵਿੱਚ । ਸਰਕਾਰ ਨੇ ਨਿਯਮ ਬਣਾਇਆ ਕਿ ਵੀਹ ਤੋਂ ਜ਼ਿਆਦਾ ਲੋਕ ਕਿਸੇ ਵੀ ਸਮਾਗਮ ਦੇ ਵਿੱਚ ਇਕੱਠੇ ਨਹੀਂ ਹੋ ਸਕਦੇ ਪਰ ਰਾਜਪੁਰੇ ਦੇ ਵਿਸ਼ਵਕਰਮਾ ਮੰਦਰ ਦੇ ਕੋਲ ਕਮਿਊਨਿਟੀ ਸੈਂਟਰ ਦੇ ਵਿਚ ਵਿਆਹ ਦੇ ਦੌਰਾਨ ਡੇਢ ਸੌ ਤੋਂ ਜ਼ਿਆਦਾ ਇਕੱਠ ਦੇਖਣ ਨੂੰ ਮਿਲਿਆ । ਜਦੋਂ ਇਸ ਦੀ ਜਾਣਕਾਰੀ ਪੁਲਸ ਨੂੰ ਮਿਲੀ ਤਾਂ ਮੌਕੇ ਤੇ ਹੀ ਵੱਡੇ ਅਧਿਕਾਰੀਆਂ ਨਾਲ ਉਨ੍ਹਾਂ ਨੇ ਇਥੇ ਰੇਡ ਮਾਰ ਦਿੱਤੀ । ਜਦੋਂ ਵਿਆਹ ਵਿੱਚ ਆਇਆ ਔਰਤਾਂ ਨੇ ਪੁਲਿਸ ਨੂੰ ਦੇਖਿਆ ਤਾਂ ਉਹ ਕੰਧਾਂ ਟੱਪ ਟੱਪ ਕੇ ਉਥੋਂ ਭੱਜਣ ਲੱਗ ਗਈਆਂ । ਪਰਿਵਾਰ ਨੇ ਦੱਸਿਆ ਕਿ ਸਾਨੂੰ ਨਹੀਂ ਪਤਾ ਸੀ ਕਿ ਵਿਆਹ ਕਰਵਾਉਣ ਦੇ ਲਈ ਪਰਮਿਸ਼ਨ ਦੀ ਵੀ ਲੋੜ ਹੁੰਦੀ ਹੈ

ਅਤੇ ਉਨ੍ਹਾਂ ਨੇ ਦੱਸਿਆ ਕਿ ਅਸੀਂ ਤਾਂ ਇਕੱਠ ਤਾ ਦਸ ਜਣਿਆਂ ਦਾ ਹੀ ਕੀਤਾ ਸੀ ਪਰ ਆਸ ਪਾਸ ਦੇ ਲੋਕ ਹੀ ਖਾਣਾ ਖਾਣ ਦੇ ਲਈ ਜ਼ਿਆਦਾ ਆ ਗਏ । ਜਿਸ ਤੋਂ ਬਾਅਦ ਪੁਲਸ ਵਾਲਿਆਂ ਨੇ ਦੋਵੇਂ ਪਰਿਵਾਰਾਂ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ । ਜਦੋਂ ਜ਼ਿਲਾ ਮੈਜਿਸਟ੍ਰੇਟ ਦਾ ਇਕ ਅਧਿਕਾਰੀ ਉੱਥੇ ਪਹੁੰਚਿਆ ਤਾਂ ਉਸ ਨੇ ਦੋ ਤਿੰਨ ਔਰਤਾਂ ਹੀ ਉੱਥੇ ਦੇਖੀਆਂ । ਉਸ ਨੇ ਦੱਸਿਆ ਕਿ ਜੇਕਰ ਇੱਥੇ ਜ਼ਿਆਦਾ ਇਕੱਠ ਦਾ ਕਿਸੇ ਪਾਸਿਓਂ ਸਬੂਤ ਮਿਲਦਾ ਹੈ ਤਾਂ ਇਨ੍ਹਾਂ ਦੇ ਪਰਿਵਾਰ ਉਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ

ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।ਆਪਣੀ ਰਾਇ ਸਾਨੂੰ ਕੁਮੈਂਟ ਕਰਕੇ ਦੇ ਸਕਦੇ ਹੋ ਅਸੀਂ ਤੁਹਾਡੇ ਲਈ ਹਰ ਰੋਜ਼ ਇਸ ਤਰ੍ਹਾਂ ਦੀਆਂ ਚੰਗੀਆਂ ਮਾੜੀਆਂ ਅਤੇ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ।

ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ ਇਸ ਲਈ ਜ਼ਰੂਰ ਕਰ ਲਵੋ ਬਹੁਤ ਬਹੁਤ ਧੰਨਵਾਦ ਜੇ ਤੁਸੀਂ ਇਹ ਆਰਟੀਕਲ ਚਾਹੁੰਦੇ ਹੋ, ਤਾਂ ਕਿਰਪਾ ਕਰਕੇ ਇਸ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ, ਅਤੇ ਦਿੱਲੀ ਧਰਨੇ ਨਾਲ ਜੁੜੇ ਸਾਡੇ ਤਾਜ਼ਾ ਅਪਡੇਟਾਂ ਨੂੰ ਵੇਖਣ ਲਈ ਲਾਇਕ ਨੂੰ ਯਕੀਨੀ ਬਣਾਓ. ਅਸੀਂ ਹਮੇਸ਼ਾਂ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਕੋਸ਼ਿਸ਼ ਕਰਾਂਗੇ. ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਧੰਨਵਾਦ.

Leave a Reply

Your email address will not be published. Required fields are marked *