ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ ਸਿੱਖਿਆ ਵਿਭਾਗ ਨੇ ਲਾਏ ਅਹਿਮ ਫੈਸਲਾ ਪੰਜਾਬ ਕੈਬਨਿਟ ਵੱਲੋਂ ਆਸ਼ੀਰਵਾਦ ਸਕੀਮ ਦੀ ਰਾਸ਼ੀ ਵਧਾ ਕੇ ਇਕਵੰਜਾ ਹਜ਼ਾਰ ਰੁਪਏ ਕਰਨ ਲਈ ਰਾਹ ਪੱਧਰਾ ਇੱਕ ਮਈ ਤੋਂ ਸ਼ਨੀਵਾਰ ਅਤੇ ਐਤਵਾਰ ਨੂੰ ਨਹੀਂ ਹੋ ਸਕਣਗੇ ਵਿਆਹ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਵਲੋਂ ਇਕ ਅਹਿਮ ਫੈਸਲਾ ਲੈਂਦੇ ਹੋਏ ਇਸ ਗੱਲ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਵਿਦਿਆਰਥੀ ਆਪਣੇ ਮਾਪਿਆਂ ਦੀ ਮਰਜ਼ੀ ਅਨੁਸਾਰ ਕਿਸੇ ਵੀ ਸਕੂਲ ਚ ਦਾਖਲਾ ਲੈ ਸਕਦੇ ਹਨ ਉਨ੍ਹਾਂ ਦਾ ਕਲੱਸਟਰ ਸਕੂਲ ਚ ਹੀ ਦਾਖਲਾ ਲੈਣਾ ਜ਼ਰੂਰੀ ਨਹੀਂ ਹੈ ਇਸ ਸਬੰਧ ਚ ਜਾਰੀ ਪੱਤਰ
ਅਨੁਸਾਰ ਸਰਕਾਰੀ ਸਕੂਲਾਂ ਚ ਦਾਖਲੇ ਦੇ ਸੰਬੰਧ ਚ ਜ਼ਿਲ੍ਹੇ ਦੇ ਸਿੱਖਿਆ ਅਧਿਕਾਰੀ ਸਕੂਲ ਪ੍ਰਮੁੱਖਾਂ ਨਾਲ ਹਫ਼ਤਾਵਾਰ ਵੀਡੀਓ ਕਾਨਫ਼ਰੰਸ ਮੀਟਿੰਗ ਕੀਤੀ ਜਾ ਰਹੀ ਹੈ ਇਨ੍ਹਾਂ ਮੀਟਿੰਗਾਂ ਦੌਰਾਨ ਧਿਆਨ ਚ ਆਇਆ ਹੈ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਜਾਰੀ ਦਿਸ਼ਾ ਨਿਰਦੇਸ਼ ਨਿਰਦੇਸ਼ਾਂ ਅਨੁਸਾਰ ਕਲੱਸਟਰ ਅਧੀਨ ਆਉਂਦੇ ਸਕੂਲਾਂ ਦੇ ਵਿਦਿਆਰਥੀਆਂ ਦੇ ਦਾਖਲੇ ਉਸੇ ਕਲਸਟਰ ਚ ਸਥਿਤ ਸਕੂਲਾਂ ਚ ਹੀ ਕਰਵਾਉਣੇ ਹੁੰਦੇ ਹਨ ਪਰ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਵਿਭਾਗ ਵੱਲੋਂ ਕਦੇ ਵੀ ਇਸ ਤਰ੍ਹਾਂ ਦੀ ਗਾਈਡਲਾਈਨਜ਼ ਜਾਰੀ ਨਹੀਂ ਕੀਤੀਆਂ ਗਈਆਂ
ਹਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਇਕ ਹੋਰ ਚੋਣ ਵਾਅਦੇ ਨੂੰ ਪੂਰਾ ਕਰਦਿਆਂ ਕੈਬਨਿਟ ਨੇ ਅੱਜ ਆਸ਼ੀਰਵਾਦ ਯੋਜਨਾ ਤਹਿਤ ਵਿੱਤੀ ਸਹਾਇਤਾ ਰਾਸ਼ੀ ਪ੍ਰਤੀ ਲਾਭਪਾਤਰੀ ਇੱਕੀ ਹਜ਼ਾਰ ਰੁਪਏ ਤੋਂ ਵਧਾ ਕੇ ਇਕਵੰਜਾ ਹਜ਼ਾਰ ਰੁਪਏ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ ਤੇ ਇਸ ਯੋਜਨਾ ਅਧੀਨ ਸਾਰੇ ਬਕਾਏ ਨਿਪਟਾਉਣ ਦੀ ਹਦਾਇਤ ਕੀਤੀ ਹੈ ਕੈਬਨਿਟ ਮੀਟਿੰਗ ਵਿੱਚ ਦੱਸਿਆ ਗਿਆ ਕਿ ਇਸ ਯੋਜਨਾ ਤਹਿਤ ਦਸੰਬਰ ਦੋ ਹਜਾਰ ਵੀਹ ਵੀਹ ਤੱਕ ਦੀ ਅਦਾਇਗੀ ਪਹਿਲਾਂ ਹੀ ਕਰ ਦਿੱਤੀ ਗਈ ਹੈ