ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦੇ ਵਿਆਹ ਪੁਰਬ ਦੀਆਂ ਆਪ ਸਭ ਨੂੰ ਬਹੁਤ-ਬਹੁਤ ਵਧਾਈਆਂ ਹੋਵਣ ਜੀ ।ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 534ਵੇਂ ਵਿਆਹ ਪੁਰਬ ਨੂੰ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਦਾ ਰਿਹਾ ਹੈ। ਵਿਆਹ ਪੁਰਬ ਦੇ ਮੌਕੇ ਅੱਜ ਲੱਖਾਂ ਦੀ ਤਾਦਾਦ ’ਚ ਸੰਗਤ ਬਟਾਲਾ ਵਿਖੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਅਤੇ ਸ੍ਰੀ ਕੰਧ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
ਭਲਕੇ ਜਿਥੇ ਸੁਲਤਾਨਪੁਰ ਲੋਧੀ ਤੋਂ ਇਕ ਬਰਾਤ ਰੂਪੀ ਮਹਾਨ ਨਗਰ ਕੀਰਤਨ ਦੇਰ ਰਾਤ ਬਟਾਲਾ ਵਿਖੇ ਪਹੁੰਚਿਆ, ਉਥੇ ਹੀ ਅੱਜ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਤੋਂ ਅੱਜ ਇਕ ਮਹਾਨ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ।ਦੱਸ ਦਈਏ ਕਿ ਦੱਸ ਦੇਈਏ ਕਿ ਇਸ ਗੁਰਦੁਆਰਾ ਸਾਹਿਬ ਵਿਖੇ ਮਾਤਾ ਸੁਲੱਖਣੀ ਜੀ ਦਾ ਜਨਮ ਅਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਅਨੰਦ ਕਾਰਜ ਹੋਏ ਸਨ।
॥ ਰਹਾਉ ॥ ਰਵਿਦਾਸ ਜੀ ਆਖਦੇ ਹਨ- ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ ॥੨॥੧॥ਵਾਹਿਗੁਰੂ ਸ਼ਬਦ ਪਰਮਾਤਮਾ ਦੀ ਉਸਤਤ ਨੂੰ ਵਯਤੀਤ ਕਰਦਾ ਹੈ। ਸਿੱਖ ਇੱਕ ਦੂਜੇ ਨੂੰ ਨਮਸਕਾਰ ਕਰਦਿਆਂ ਹੋਇਆਂ ਵੀ ਇਸ ਨੂੰ ਵਰਤਦੇ ਹਨ:ਵਾਹਿਗੁਰੂ ਜੀ ਕਾ ਖਾਲਸਾ, ਵਾਹਿਗੁਰੂ ਜੀ ਕੀ ਫਤਿਹ। “ਵਾਹਿਗੁਰੂ” ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਬਣਿਆ ਹੈ:-“ਵਾਹਿ” ਭਾਵ ਕਿ ਉਹ ਪਰਮਾਤਮਾ ਉਸਤਤ ਦੇ ਯੋਗ ਹੈ “ਗੁਰੂ ” ਭਾਵ ਕਿ ਉਹ ਪਰਮਾਤਮਾ ਅਗਿਆਨਤਾ ਰੂਪੀ ਹਨੇਰੇ ਵਿੱਚ ਗਿਆਨ ਦਾ ਚਾਨਣ ਬਖਸ਼ਣ ਵਾਲਾ ਹੈ।
(ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ ॥੧॥ ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ ?
ਅਰਦਾਸ ਕਰਨ ਉਪਰੰਤ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਆਰੰਭ ਹੋਇਆ।ਦੱਸ ਦਈਏ ਕਿ ਦੂਜੇ ਪਾਸੇ ਇਹ ਨਗਰ ਕੀਰਤਨ ਬਟਾਲਾ ਦੇ ਬਾਜ਼ਾਰਾਂ ’ਚੋਂ ਦੀ ਹੁੰਦਾ ਹੋਇਆ ਜਾ ਰਿਹਾ ਹੈ, ਜਿਸ ’ਚ ਵੱਡੀ ਗਿਣਤੀ ’ਚ ਸੰਗਤਾਂ ਸ਼ਾਮਲ ਹੋ ਰਹੀਆਂ ਹਨ। ਪੰਜ ਪਿਆਰਿਆਂ ਦੀ ਅਗਵਾਈ ’ਚ ਕੱਢਿਆ ਗਿਆ ਇਹ ਨਗਰ ਕੀਰਤਨ ਦੇਰ ਸ਼ਾਮ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਜਾ ਕੇ ਸਮਾਪਤ ਹੋਵੇਗਾ।
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਗੁਰੂਦੁਆਰਾ ਸਾਹਿਬ ਸੇਵਾ ਕਰਨ ਦਾ ਬਹੁਤ ਜਿਆਦਾ ਮਹੱਤਵ ਹੈ। ਵਾਹਿਗੁਰੂ ਜੀ ਆਉ ਸੁਣਦੇ ਹਾਂ ਪੂਰੀ ਵੀਡੀਓ ਇਹ ਕਥਾ ਜਰੂਰ ਸੁਣੋ ।।ਰਾਗ ਧਨਾਸਰੀ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ। ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।