ਧੰਨ ਧੰਨ ਸਾਹਿਬ ਗੁਰੂ ਗ੍ਰੰਥ ਸਾਹਿਬ ਜੀ ਤੇ ਵਿਸ਼ਵਾਸ਼ ਰੱਖਣ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੇ ਧੀਆਂ ਪੁੱਤਰ ਇਕ ਵਾਰ ਜਰੂਰ ਦੇਖਣ ਤੇ ਵਾਹਿਗੁਰੂ ਲਿਖਕੇ ਸ਼ੇਅਰ ਜਰੂਰ ਕਰਨ ਜੀ ਇਹ ਵੀਡੀਓ ਪਰ ਬੇਨਤੀ ਹੈ ਕਿ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਸੋ ਕਿਰਪਾ ਕਰਕੇ ਥੱਲੇ ਜਾਕੇ ਜਰੂਰ ਦੇਖੋ ਜੀ ਪੂਰੀ ਵੀਡੀਓ ਜਿਸ ਦੱਸਿਆ ਗਿਆ ਹੈ ਕਿਵੇ ਗੁਰੂ ਸਾਹਿਬ ਜੀ ਨੂੰ ਮੱਥਾ ਟੇਕਣ ਤੋ ਪਹਿਲਾ ਇਹ ਕੰਮ ਜਰੂਰ ਕਰਨਾ ਚਾਹੀਦਾ ਹੈ ਕਿਓਂ ਕਿ ਜੋ ਮੱਥਾ ਟੇਕਣ ਲੱਗੇ ਇਹ ਕੰਮ ਕਰਦੇ ਨੇ ਉਹਨਾਂ ਨੂੰ ਇਹ ਖੁਸ਼ੀਆਂ ਜਰੂਰ ਮਿਲਦੀਆ ਨੇ ਉਹ ਖੁਸ਼ੀਆਂ ਕਿਹੜੀਆ ਨੇ ਦੇਖੋ ਜੀ ਵੀਡੀਓ ਜੀ ।
*ਪਦਅਰਥ: ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ = ਸਮੁੰਦਰ। ਫੇਰਿਆ = ਗੇੜਾਂ ਵਿਚੋਂ
।੧। ਨਿਰਤਿ = ਨਿਰਨਾ, ਪਰਖ। ਅਸੰਖ = ਅਣਗਿਣਤ। ਨਿਥਾਵੇ = ਨਿਆਸਰੇ ਨੂੰ।੨। ਛੰਤੁ। ਠਾਉ = ਥਾਂ, ਆਸਰਾ। ਕਾ ਪਹਿ = ਕਿਸ ਦੇ ਪਾਸ? ਕਰ = {ਬਹੁ-ਵਚਨ} ਦੋਵੇਂ ਹੱਥ। ਜੋੜਿ = ਜੋੜ ਕੇ। ਧਿਆਈਐ = ਸਿਮਰਨਾ ਚਾਹੀਦਾ ਹੈ। ਧਿਆਇ = ਸਿਮਰ ਕੇ। ਮਨਹਿ = ਮਨਿ ਹੀ, ਮਨ ਵਿਚ ਹੀ {ਲਫ਼ਜ਼ ‘ਮਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਚਿੰਦਿਆ = ਚਿਤਵਿਆ ਹੋਇਆ। ਤਜਿ = ਛੱਡ ਕੇ। ਵਿਕਾਰੁ ਦੂਜਾ = ਕੋਈ ਹੋਰ ਆਸਰਾ ਭਾਲਣ ਦਾ ਭੈੜ। ਸਿਉ = ਨਾਲ। ਅਰਪਿ = ਭੇਟਾ ਕਰ ਕੇ। ਆਪੁ = ਆਪਾ = ਭਾਵ। ਸਾਚਿ = ਸਦਾ-ਥਿਰ ਰਹਿਣ ਵਾਲੇ ਵਿਚ।
ਸਾਚਿ ਨਾਮਿ = ਸਦਾ-ਥਿਰ ਰਹਿਣ ਵਾਲੇ ਹਰਿ ਦੇ ਨਾਮ ਵਿਚ। ਸਮਾਈਐ = ਲੀਨ ਰਹਿਣਾ ਚਾਹੀਦਾ ਹੈ।੨। ਤਾ ਕਉ = ਉਸ (ਪ੍ਰਭੂ ਦੇ ਨਾਮ) ਨੂੰ। ਸਭ ਬਿਧਿ = ਹਰੇਕ ਕਿਸਮ ਦੀ ਜੁਗਤਿ। ਹਾਥਿ = ਹੱਥ ਵਿਚ। ਜਾ ਕੈ ਹਾਥਿ = ਜਿਸ ਦੇ ਹੱਥ ਵਿਚ। ਸੰਚੀਐ = ਇਕੱਠਾ ਕਰਨਾ ਚਾਹੀਦਾ ਹੈ। ਨਿਬਹੈ– ਸਾਥ ਕਰਦਾ ਹੈ। ਸਾਥਿ = ਨਾਲ।੩। ਛੰਤੁ। ਸਾਥੀਅੜਾ = ਪਿਆਰਾ ਸਾਥੀ। ਥਾਨ ਥਨੰਤਰਿ = ਥਾਨ ਥਾਨ ਅੰਤਰਿ, ਹਰੇਕ ਥਾਂ ਵਿਚ। ਜਲਿ = ਜਲ ਵਿਚ। ਥਲਿ = ਧਰਤੀ ਵਿਚ। ਪੂਰ = ਵਿਆਪਕ। ਸੋਇ = ਉਹ ਹੀ। ਮਹੀਅਲਿ = ਮਹੀ ਤਲਿ, ਧਰਤੀ ਦੇ ਤਲ ਉਤੇ, ਪੁਲਾੜ ਵਿਚ, ਆਕਾਸ਼ ਵਿਚ।
ਧਨੀ = ਮਾਲਕ। ਤਾ ਕੇ = ਉਸ ਦੇ। ਕਿਆ ਗਨੀ = ਮੈਂ ਕੀਹ ਗਿਣ ਸਕਦਾ ਹਾਂ? ਭਜੁ = ਪਉ, ਜਾਹ। ਸੁਖਹਗਾਮੀ = ਸੁਖ ਅਪੜਾਣ ਵਾਲਾ। ਅਨ = {अन्य} ਹੋਰ। ਧਾਰਹੁ = ਕਰਦੇ ਹੋ।੩। ਚਿਤਿ = ਚਿੱਤ ਵਿਚ। ਜਿ = ਜੋ ਕੁਝ। ਚਿਤਵਿਆ = ਸੋਚਿਆ, ਧਾਰਿਆ, ਮੰਗਿਆ। ਸਬਾਇਆ = ਸਾਰੇ।੪। ਛੰਤੁ। ਅਬ = ਹੁਣ। ਵਾਹਿਗੁਰੂ ਜੀ ਬੇਨਤੀ ਹੈ ਜੀ ਵੀਡੀਓ ਨੂੰ ਲਾਇਕ ਕੂਮੈਂਟ ਕਰਕੇ ਸ਼ੇਅਰ ਜਰੂਰ ਕਰੋ ਜੀ ਤਾਂ ਜੋ ਸਰਬੱਤ ਦਾ ਭਲਾ ਹੋ ਸਕੇ ਜੀ