ਕਿਸਾਨਾਂ ਨਾਲ ਇਹ ਕੰਮ ਕਰਕੇ ਭੱਜਣ ਲੱਗਾ ਸੀ ਇਹ ਅਫਸਰ

ਇਸ ਵੇਲੇ ਇੱਕ ਵੱਡੀ ਖ਼ਬਰ ਆ ਰਹੀ ਹੈ। ਦੇਸ਼ ਵਿੱਚ ਵੱਡੇ ਘਪਲੇ ਕਰਨ ਵਾਲੇ ਕਈ ਲੋਕ ਭਾਰਤ ਛੱਡ ਕੇ ਫਰਾਰ ਹੋ ਗਏ ਹਨ ਜਿਸ ਕਰਕੇ ਘਪਲੇ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਕਾਰਵਾਈ ਕਰਨ ਵਿੱਚ ਦੇਰੀ ਹੋ ਰਹੀ ਹੈ ਅਤੇ ਦੇਸ਼ ਨੂੰ ਵੱਡਾ ਖੋਰਾ ਲੱਗਾ ਹੈ। ਪਰ ਹੁਣ ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਤਹਿਤ ਹੁਣ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਲਸੇ ਪਾਟਿਲ ਨੇ ਕਿਹਾ ਹੈ ਕਿ ਮੁੰਬਈ ਦੇ ਸਾਬਕਾ ਪੁ ਲਿ ਸ ਕਮਿਸ਼ਨਰ ਪਰਮਬੀਰ ਸਿੰਘ ਦੇ ਵਿਰੁੱਧ ਲੁੱਕ ਆਊਟ ਨੋ ਟਿ ਸ ਜਾਰੀ ਕੀਤਾ ਗਿਆ ਹੈ,

ਕਿਉਂਕਿ ਉਹ ਦੇਸ਼ ਛੱਡ ਸਕਦੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਸ੍ਰੀ ਪਾਟਿਲ ਨੇ ਵੀਰਵਾਰ ਦੇਰ ਰਾਤ ਸਮਾਗਮ ਦੇ ਦੌਰਾਨ ਪੱਤਰਕਾਰਾਂ ਨੂੰ ਇਹ ਗੱਲ ਕਹੀ। ਉਨ੍ਹਾਂ ਕਿਹਾ,‘ਅਜਿਹੀਆਂ ਖ਼ਬਰਾਂ ਹਨ ਕਿ ਪਰਮਬੀਰ ਸਿੰਘ ਦੇਸ਼ ਛੱਡ ਗਏ ਹਨ ਪਰ ਹਾਲੇ ਤੱਕ ਕੋਈ ਠੋਸ ਜਾਣਕਾਰੀ ਨਹੀਂ ਹੈ। ਮੁੰਬਈ ਦੇ ਸਾਬਕਾ ਪੁ ਲਿ ਸ ਕਮਿਸ਼ਨਰ ਪਰਮਬੀਰ ਸਿੰਘ ਦੇ ਖਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ ਕਿਉਂਕਿ ਪੁ ਲਿ ਸ ਨੂੰ ਸ਼ੱਕ ਹੈ ਕਿ ਉਹ ਦੇਸ਼ ਛੱਡ ਕੇ ਜਾ ਸਕਦੇ ਹਨ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਲੀਪ ਵਲਸੇ ਪਾਟਿਲ ਨੇ ਵੀਰਵਾਰ ਸ਼ਾਮ ਨੂੰ ਕਿਹਾ ਕਿ ਸ਼ੱਕ ਪ੍ਰਗਟਾਇਆ ਜਾ ਰਿਹਾ ਹੈ

ਕਿ ਪਰਮਬੀਰ ਸਿੰਘ ਦੇਸ਼ ਛੱਡ ਕੇ ਜਾ ਸਕਦੇ ਹਨ ਪਰ ਇਸ ਗੱਲ ਦੇ ਕੋਈ ਠੋਸ ਸਬੂਤ ਨਹੀਂ ਹਨ। ਪਾਟਿਲ ਮੁਤਾਬਕ, ਕਿਸੇ ਸਰਕਾਰੀ ਅਧਿਕਾਰੀ ਨੂੰ ਵਿਦੇਸ਼ ਯਾਤਰਾ ਕਰਨ ਤੋਂ ਪਹਿਲਾਂ ਸਰਕਾਰ ਤੋਂ ਇਜਾਜ਼ਤ ਲੈਣੀ ਪੈਂਦੀ ਹੈ। ਦੱਸ ਦੇਈਏ ਕਿ ਕਰੀਬ ਇੱਕ ਮਹੀਨਾ ਪਹਿਲਾਂ ਚਾਂਦੀਵਾਲ ਕਮਿਸ਼ਨ ਨੇ ਵਸੂਲੀ ਦੇ ਦੋਸ਼ ਲਾਉਣ ਵਾਲੇ ਮੁੰਬਈ ਦੇ ਸਾਬਕਾ ਪੁ ਲਿ ਸ ਕਮਿਸ਼ਨਰ ਪਰਮਬੀਰ ਸਿੰਘ ਵਿਰੁੱਧ 50 ਹਜ਼ਾਰ ਰੁਪਏ ਦਾ ਜ਼ਮਾ ਨਤੀ ਵਾਰੰਟ ਜਾਰੀ ਕੀਤਾ ਸੀ। ਕਮਿਸ਼ਨ ਦੇ ਵਕੀਲ ਸਿਸ਼ਿਰ ਹੀਰੇ ਨੇ ਦੱਸਿਆ ਸੀ ਕਿ ਇੱਕ ਵਕੀਲ ਦੇ ਕਮਿਸ਼ਨ ਦੇ ਸਾਹਮਣੇ ਪਰਮਬੀਰ ਸਿੰਘ ਗ਼ੈਰ-ਹਾਜ਼ਰ ਰਹਿੰਦੇ ਹਨ,

ਜਿਸ ਕਾਰਨ ਸੁਣਵਾਈ ਵਾਰ-ਵਾਰ ਅੱਗੇ ਵਧ ਰਹੀ ਹੈ। ਇਸ ਕਾਰਨ ਉਨ੍ਹਾਂ ਵਿਰੁੱਧ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਜਾਵੇ। ਇਸ ਤੋਂ ਬਾਅਦ ਸਤੰਬਰ ਵਿੱਚ ਕਮਿਸ਼ਨ ਨੇ 50 ਹਜ਼ਾਰ ਰੁਪਏ ਦਾ ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ। ਇਸ ਤੋਂ ਇਲਾਵਾ ਕਮਿਸ਼ਨ ਨੇ ਮਹਾਰਾਸ਼ਟਰ ਦੇ ਡੀਜੀਪੀ ਨੂੰ ਇਹ ਵੀ ਹੁਕਮ ਦਿੱਤਾ ਸੀ ਕਿ ਉਹ ਕਿਸੇ ਸੀਨੀਅਰ ਅਧਿਕਾਰੀ ਨੂੰ ਇਸ ਵਾਰੰਟ ਨੂੰ ਦੇਣ ਲਈ ਨਿਯੁਕਤ ਕਰਨ। ਇਸ ਤੋਂ ਪਹਿਲਾਂ ਕਮਿਸ਼ਨ ਦੇ ਸਾਹਮਣੇ ਗ਼ੈਰ-ਹਾਜ਼ਰ ਰਹਿਣ ਦੇ ਮਾਮਲੇ ਵਿੱਚ ਤਿੰਨ ਵਾਰ ਕਮਿਸ਼ਨ ਨੇ ਪਰਮਬੀਰ ਸਿੰਘ ’ਤੇ ਜੁਰਮਾਨਾ ਲਾਇਆ ਸੀ।

ਪਹਿਲੀ ਵਾਰ ਗ਼ੈਰ-ਹਾਜ਼ਰ ਰਹਿਣ ਬਾਅਦ ਪਰਮਬੀਰ ਸਿੰਘ ’ਤੇ 2 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਗਿਆ ਸੀ, ਜਿਸ ਨੂੰ ਮਹਾਰਾਸ਼ਟਰ ਮੁੱਖ ਮੰਤਰੀ ਕੋ-ਵਿਡ ਦੇ ਫੰਡ ਵਿੱਚ ਜਮ੍ਹਾ ਕਰਨ ਲਈ ਕਿਹਾ ਗਿਆ ਸੀ। ਦੂਜੀ ਤੇ ਤੀਜੀ ਵਾਰ ਗ਼ੈਰ-ਹਾਜ਼ਰ ਰਹਿਣ ਬਾਅਦ ਪਰਮਬੀਰ ਸਿੰਘ ’ਤੇ 25-25 ਹਜ਼ਾਰ ਰੁਪਏ ਦਾ ਜੁਰਮਾਨਾ ਲਾਇਆ ਗਿਆ ਸੀ, ਜਿਸ ਨੂੰ ਮਹਾਰਾਸ਼ਟਰ ਦੇ ਮੁੱਖ ਮੰਤਰੀ ਕੋ-ਵਿਡ ਦੇ ਫੰਡ ਵਿੱਚ ਜਮ੍ਹਾ ਕਰਨ ਲਈ ਕਿਹਾ ਗਿਆ ਸੀ। ਹੁਣ ਚੌਥੀ ਵਾਰ ਗ਼ੈਰ-ਹਾਜ਼ਰ ਰਹਿਣ ਬਾਅਦ ਉਸ ’ਤੇ 50 ਹਜ਼ਾਰ ਰੁਪਏ ਕੀਮਤ ਦਾ ਜ਼ਮਾਨਤੀ ਵਾਰੰਟ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *