ਦੋਸਤੋ ਬੇਅੰਤ ਕੌਰ ਅਤੇ ਲਵਪ੍ਰੀਤ ਦੇ ਮਾਮਲੇ ਦੇ ਵਿੱਚ ਆਏ ਦਿਨ ਨਵੀ ਅਪਡੇਟ ਸਾਹਮਣੇ ਆ ਰਹੀ ਹੈ।ਲਵਪ੍ਰੀਤ ਦੇ ਆਤਮ-ਹੱਤਿਆ ਕਰਨ ਤੋਂ ਬਾਅਦ ਉਸ ਦਾ ਪਰਿਵਾਰ ਇਨਸਾਫ ਦੀ ਮੰਗ ਕਰ ਰਿਹਾ ਹੈ।ਬੇਅੰਤ ਕੌਰ ਦੇ ਧੋਖੇ ਤੋਂ ਬਾਅਦ ਲਵਪ੍ਰੀਤ ਨੇ ਇਹ ਕਦਮ
ਚੁੱਕਿਆ।ਇਸ ਮਾਮਲੇ ਦੇ ਵਿੱਚ ਵਕੀਲ ਦਾ ਕਹਿਣਾ ਹੈ ਕਿ ਉਹ ਜਲਦੀ ਹੀ ਬੇਅੰਤ ਕੌਰ ਨੂੰ ਭਾਰਤ ਬੁਲਾਇਆ ਜਾਵੇਗਾ ਅਤੇ ਅਰੈਸਟ ਕੀਤਾ ਜਾਵੇਗਾ।ਲਵਪ੍ਰੀਤ ਦੇ ਪਰਿਵਾਰ ਵਾਲੇ ਇਨਸਾਫ਼ ਦੀ ਮੰਗ ਕਰ ਰਹੇ ਹਨ।ਇਸ ਦੇ ਨਾਲ ਨਾਲ ਪੰਜਾਬ ਦੇ ਲੋਕ
ਲਵਪ੍ਰੀਤ ਦੇ ਨਾਲ ਹਨ।ਹੁਣ ਦੇਖਣਾ ਇਹ ਹੋਵੇਗਾ ਕਿ ਇਸ ਮਾਮਲੇ ਦੇ ਵਿੱਚ ਇਨਸਾਫ਼ ਕਦੋਂ ਮਿਲਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ
ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।