ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਹੁਦੇ ਤੋਂ ਅਸਤੀਫ਼ਾ

ਇਸ ਵੇਲੇ ਦੀ ਖ਼ਬਰ ਪੰਜਾਬ ਦੀ ਸਿਆਸਤ ਵਿੱਚ ਭੂਚਾਲ ਲਿਆ ਦੇਣ ਵਾਲੀ ਜਿਹਾ ਪੰਜਾਬ ਕਾਂਗਰਸ ਦੇ ਚੱਲ ਰਹੇ ਅੰਦਰੂਨੀ ਕਲੇਸ਼ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਅਤੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹਾਲਾਂਕਿ ਇਹ ਖ਼ਬਰ ਸੂਤਰਾਂ ਦੇ ਹਵਾਲੇ ਤੋਂ ਨਿਕਲ ਕੇ ਸਾਹਮਣੇ ਆਈ ਹੈ ਪਰ ਸੂਤਰਾਂ ਮੁਤਾਬਕ ਕਾਂਗਰਸ ਹਾਈਕਮਾਂਡ ਨੇ ਅੱਜ ਕੈਪਟਨ

ਅਮਰਿੰਦਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦਾ ਅਸਤੀਫਾ ਮੰਗਿਆ ਸੀ ਜਿਸ ਤੋਂ ਬਾਅਦ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਆਪਣੇ ਅਹੁਦੇ ਦੇ ਜਾਣ ਨਾਲ ਪਾਰਟੀ ਤੋਂ ਵੀ ਅਸਤੀਫ਼ਾ ਦੇ ਦਿੱਤਾ ਹਾਲਾਂਕਿ ਫਿਲਹਾਲ ਲਈ ਇਸ ਬਾਰੇ ਕੋਈ ਵੀ ਅਧਿਕਾਰਕ ਐਲਾਨ ਨਹੀਂ ਹੋਇਆ ਪਰ ਹਾਜ਼ਰ ਹੈ ਕਿ ਅੱਜ ਸ਼ਾਮ ਪੰਜ ਵਜੇ ਹੋਣ ਵਾਲੀ ਵਿਧਾਇਕਾਂ ਦੀ ਮੀਟਿੰਗ ਵਿੱਚ ਨਵਾਂ ਮੁੱਖ ਮੰਤਰੀ ਚੁਣਨ ਦਾ ਹੁਕਮ ਦਿੱਤਾ ਗਿਆ ਹੈ ਜਾਣਕਾਰੀ ਮੁਤਾਬਕ

ਕੈਪਟਨ ਅਮਰਿੰਦਰ ਸਿੰਘ ਦੁਪਹਿਰ ਤਿੱਨ ਵਜੇ ਰਾਜਪਾਲ ਭਵਨ ਜਾਣਗੇ ਕੈਪਟਨ ਦੇ ਸਲਾਹਕਾਰ ਅਤੇ ਉਸ ਦੀ ਸਰਕਾਰੀ ਰਿਹਾਇਸ਼ ਪਹੁੰਚਣੇ ਸ਼ੁਰੂ ਹੋ ਗਏ ਇਸ ਦੇ ਨਾਲ ਹੀ ਸੁਨੀਲ ਜਾਖੜ ਨੂੰ ਮੁੱਖ ਮੰਤਰੀ ਬਣਾਏ ਜਾਣ ਦੀਆਂ ਚਰਚਾਵਾਂ ਵੀ ਸ੍ਰੀ ਜਾਖੜ ਦੇ ਨਾਲ ਨਾਲ ਸੁਖਜਿੰਦਰ ਸਿੰਘ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਦੇ ਡਿਪਟੀ ਸੀ ਐੱਮ ਬਣਾਏ ਜਾਣ ਦੀਆਂ ਚਰਚਾਵਾਂ ਵੀ ਤੇਜ਼ ਹੋ ਗਈਆਂ ਨੇ ਇਸ ਤੋਂ ਇਲਾਵਾ ਵਿਧਾਇਕ

ਪਰਗਟ ਸਿੰਘ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਨਵਜੋਤ ਸਿੰਘ ਸਿੱਧੂ ਨਵੇਂ ਮੰਤਰੀ ਹੋ ਸਕਦੇ ਇਹ ਵਿਚਾਰ ਸੀ ਕਿ ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਹਾਈ ਕਮਾਨ ਨੂੰ ਧ ਮ ਕੀ ਦਿੱਤੀ ਸੀ ਜੇਕਰ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਂਦਾ ਤਾਂ ਉਹ ਪਾਰਟੀ ਛੱਡ ਦੇਣਗੇ ਦਰਅਸਲ ਪੰਜਾਬ ਕਾਂਗਰਸ

ਚ ਜਾਰੀ ਅੰਦਰੂਨੀ ਕਲੇਸ਼ ਦੇ ਚੱਲਦਿਆਂ ਅੱਜ ਪੰਜਾਬ ਕਾਂਗਰਸ ਦੇ ਦਫਤਰ ਚ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਬੁਲਾਈ ਗਈ ਹੈ ਦੋਸਤੋ ਇਸ ਖ਼ਬਰ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਦੇਖ ਕੇ ਤੁਸੀਂ ਖ਼ਬਰ ਸਬੰਧੀ ਸਾਰੀ ਜਾਣਕਾਰੀ ਲੈ ਸਕਦੇ ਅਤੇ ਖ਼ਬਰ ਵਿਸਥਾਰ ਨਾਲ ਦੇਖ ਸਕਦੇ ਹੋ ਆਪ ਜੀ ਦਾ ਬਹੁਤ ਬਹੁਤ ਧੰਨਵਾਦ

Leave a Reply

Your email address will not be published.