ਪੰਜਾਬ ਦੇ ਨਵੇ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਕੰਮਾਕਾਰਾ ਦੇ ਵਿੱਚ ਲਗਾਤਾਰ ਤੇਜੀ ਲਿਆ ਰਹੇ ਹਨ ਅਜਿਹੇ ਵਿੱਚ ਜਿੱਥੇ ਅੱਜ ਚਰਨਜੀਤ ਸਿੰਘ ਚੰਨੀ ਵੱਲੋ ਆਪਣੀ ਕੈਬਨਿਟ ਦੇ ਵਿੱਚ ਵਿਸਥਾਰ ਕੀਤਾ ਗਿਆ ਉੱਥੇ ਹੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਪੰਜਾਬ ਕਾਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਗਈ ਜਿਸ ਦੌਰਾਨ ਉਹਨਾਂ ਵੱਲੋ ਪੰਜਾਬ ਦੇ ਕਿਸਾਨਾ ਦੇ ਨਾਲ ਕੈਪਟਨ ਅਮਰਿੰਦਰ ਸਿੰਘ ਵੱਲੋ ਕੀਤੇ ਗਏ
ਕਰਜਾ ਮੁਆਫ਼ੀ ਦੇ ਵਾਅਦੇ ਸਬੰਧੀ ਵੱਡਾ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਸਰਕਾਰ ਜਲਦ ਹੀ ਕਿਸਾਨਾ ਵੱਲੋ ਲਿਆ ਗਿਆ ਹਰ ਪ੍ਰਕਾਰ ਦਾ ਕਰਜਾ ਮੁਆਫ਼ ਕਰੇਗੀ ਅਤੇ ਕਿਸਾਨਾ ਨੂੰ ਇਕ ਵੱਡੀ ਰਾਹਤ ਪ੍ਰਦਾਨ ਕਰੇਗੀ ਹਾਲਾਕਿ ਇਸ ਸਬੰਧੀ ਹੋਈ ਅਧਿਕਾਰਤ ਪੁਸ਼ਟੀ ਨਹੀ ਕੀਤੀ ਗਈ ਹੈ ਪਰ ਆਖਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਗਰਸ ਪ੍ਰਧਾਨ
ਨਵਜੋਤ ਸਿੰਘ ਸਿੱਧੂ ਵੱਲੋ ਇਸ ਸਬੰਧੀ ਰਾਹੁਲ ਗਾਂਧੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਜਿਹਨਾ ਵੱਲੋ ਸਰਕਾਰ ਦੇ ਇਸ ਫੈਸਲੇ ਨਾਲ ਸਹਿਮਤੀ ਜਤਾਈ ਗਈ ਹੈ ਅਜਿਹੇ ਵਿੱਚ ਹੋ ਸਕਦਾ ਹੈ ਕਿ ਮੁੱਖ ਮੰਤਰੀ ਚੰਨੀ ਜਲਦ ਹੀ ਸਰਕਾਰ ਵੱਲੋ ਕਿਸਾਨਾ ਲਈ ਲਏ ਜਾਣ ਵਾਲੇ ਇਸ ਵੱਡੇ ਫੈਸਲੇ ਦਾ ਐਲਾਨ ਕਰਨ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ