ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਵਿੱਚ ਮੁੱਖ ਮੰਤਰੀ ਦਾ ਚਿਹਰਾ ਬਦਲਦਿਆਂ ਹੀ ਇੰਝ ਲੱਗ ਰਿਹਾ ਹੈ ਜਿਵੇਂ ਪੰਜਾਬ ਦੀ ਨੁਹਾਰ ਹੀ ਬਦਲ ਗਈ ਹੋਵੇ ਪੰਜਾਬ ਦਾ ਹਰ ਕੰਮ ਸਹੀ ਹੋ ਰਿਹਾ ਹੈ ਅਤੇ ਸੌਖਾ ਵੀ ਹੋ ਰਿਹਾ ਹੈ ਚਰਨਜੀਤ ਸਿੰਘ ਚੰਨੀ ਨੇ ਜਿੱਥੇ ਪੰਜਾਬ ਨੂੰ ਅਤੇ ਪੰਜਾਬ ਦੇ ਲੋਕਾਂ ਨੂੰ ਸੌਖਾ ਕਰਨ ਦੇ ਲਈ ਕਈ ਵੱਡੇ ਐਲਾਨ ਕੀਤੇ ਸਨ ਉੱਥੇ ਹੀ ਪੰਜਾਬ ਨੂੰ ਇਕ ਬਹੁਤ ਵੱਡਾ ਤੋਹਫਾ ਵੀ ਦਿੱਤਾ ਹੈ ਜਿਸ ਚ ਪੰਜਾਬ ਵਾਸੀਆਂ ਨੂੰ ਉਮੀਦ ਹੀ ਨਹੀਂ ਸੀ ਚਰਨਜੀਤ ਸਿੰਘ ਚੰਨੀ ਨੇ
ਅੱਜ 2 ਵੱਡੇ ਐਲਾਨ ਕਰ ਦਿੱਤੇ ਹਨ ਜਿਨ੍ਹਾਂ ਨੂੰ ਸੁਣਨਾ ਬਹੁਤ ਜ਼ਰੂਰੀ ਹੈ ਪੰਜਾਬੀਆਂ ਨੂੰ ਇਨ੍ਹਾਂ 2 ਐਲਾਨਾਂ ਦੇ ਨਾਲ ਬਹੁਤ ਵੱਡੀ ਤਾਕਤ ਮਿਲੇਗੀ ਵੱਡੀ ਖ਼ੁਸ਼ੀ ਮਿਲੇਗੀ ਪੰਜਾਬ ਦੇ ਗਰੀਬ ਵਰਗ ਦੇ ਲੋਕਾਂ ਨੂੰ ਇਕ ਬਹੁਤ ਵੱਡਾ ਤੋਹਫਾ ਚਰਨਜੀਤ ਸਿੰਘ ਚੰਨੀ ਦੇ ਵੱਲੋਂ ਮਿਲਣ ਜਾ ਰਿਹਾ ਹੈ ਹੁਣ ਬੇਸ਼ੱਕ ਨਵਜੋਤ ਸਿੰਘ ਸਿੱਧੂ ਦਾ ਸਾਥ ਚਰਨਜੀਤ ਸਿੰਘ ਚੰਨੀ ਦੇ ਨਾਲ ਨਹੀਂ ਰਿਹਾ ਹੈ ਨਵਜੋਤ ਸਿੱਧੂ ਨੇ ਅਸਤੀਫਾ ਦੇ ਦਿੱਤਾ ਹੈ ਪਰ ਚਰਨਜੀਤ ਸਿੰਘ ਚੰਨੀ ਨੇ ਆਪਣੇ ਆਪ ਨੂੰ ਇਕੱਲਾ ਮਹਿਸੂਸ ਨਹੀਂ ਕੀਤਾ ਹੈ ਅਤੇ ਪੰਜਾਬ ਦੇ ਗਰੀਬ ਲੋਕਾਂ ਨੂੰ ਇਕ ਬਹੁਤ ਵੱਡਾ ਤੋਹਫਾ ਦੇ ਦਿੱਤਾ ਹੈ ਇਕ ਵੱਡਾ ਐਲਾਨ ਕਰ ਦਿੱਤਾ ਹੈ ਜਿਸਦੇ ਨਾਲ ਗ਼ਰੀਬਾਂ ਨੂੰ ਸੁੱਖ ਦਾ ਸਾਹ ਮਿਲੇਗਾ ਚਰਨਜੀਤ ਸਿੰਘ ਚੰਨੀ ਨੇ
ਬਹੁਤ ਵੱਡਾ ਫ਼ੈਸਲਾ ਲੈਂਦਿਆਂ ਕਿਹਾ ਕਿ ਕੋਰੋਨਾ ਕਾਲ ਦੇ ਵਿਚ ਦੱਬੇ ਕੁਚਲੇ ਗਏ ਲੋਕਾਂ ਦੀ ਮੈਂ ਹੁਣ ਪਾ ਫੜਾਂਗਾਂ ਉਹਨਾਂ ਦਾ ਸਾਥ ਦੇਣ ਦਾ ਵਾਅਦਾ ਕਰਦਾ ਹਾਂ ਉਨ੍ਹਾਂ ਕਿਹਾ ਕਿ ਕੋਰੋਨਾ ਸਮੇਂ ਦੇ ਵਿਚ ਗਰੀਬ ਵਰਗ ਦੇ ਜਿੰਨੇ ਵੀ ਲੋਕਾਂ ਦਾ ਨੁਕਸਾਨ ਹੋਇਆ ਹੈ ਜਿਨ੍ਹਾਂ ਦਾ ਘਰ ਦਾ ਗੁਜ਼ਾਰਾ ਨਹੀਂ ਚੱਲ ਰਿਹਾ ਹੈ ਉਹਨਾਂ ਦੇ ਲਈ ਸਰਕਾਰ ਇੱਕ ਨਵਾਂ ਉਪਰਾਲਾ ਕਰਨ ਜਾ ਰਹੀ ਹੈ ਬਾਕੀ ਦੀ ਪੂਰੀ ਜਾਣਕਾਰੀ ਦੇ ਲਈ ਇਸ ਪੋਸਟ ਵਿਚ ਦਿੱਤੀ ਵੀਡੀਓ ਨੂੰ ਦੇਖੋ