ਜਿਹੜੇ ਸਿੱਖਾਂ ਦੇ ਘਰ ਗੁਰੂ ਸਾਹਿਬਾਨਾਂ ਦੀਆਂ ਫੋਟੋਆਂ ਲੱਗੀਆਂ ਉਹ ਕੀ ਕਰਨ

ਧੰਨ ਧੰਨ ਸਾਹਿਬ ਗੁਰੂ ਗ੍ਰੰਥ ਸਾਹਿਬ ਜੀ ਤੇ ਵਿਸ਼ਵਾਸ਼ ਰੱਖਣ ਵਾਲੇ ਗੁਰੂ ਗੋਬਿੰਦ ਸਿੰਘ ਜੀ ਦੇ ਧੀਆਂ ਪੁੱਤਰ ਇਕ ਵਾਰ ਜਰੂਰ ਦੇਖਣ ਤੇ ਵਾਹਿਗੁਰੂ ਲਿਖਕੇ ਸ਼ੇਅਰ ਜਰੂਰ ਕਰਨ ਜੀ ਇਹ ਵੀਡੀਓ ਪਰ ਬੇਨਤੀ ਹੈ ਕਿ ਇਸ ਵੀਡੀਓ ਦਾ ਲਿੰਕ ਥੱਲੇ ਦਿੱਤਾ ਗਿਆ ਹੈ ਸੋ ਕਿਰਪਾ ਕਰਕੇ ਥੱਲੇ ਜਾਕੇ ਜਰੂਰ ਦੇਖੋ ਜੀ ਪੂਰੀ ਵੀਡੀਓ ਜਿਸ ਦੱਸਿਆ ਗਿਆ ਹੈ ਕਿਵੇ ਗੁਰੂ ਸਾਹਿਬ ਜੀ ਨੂੰ ਮੱਥਾ ਟੇਕਣ ਤੋ ਪਹਿਲਾ ਇਹ ਕੰਮ ਜਰੂਰ ਕਰਨਾ ਚਾਹੀਦਾ ਹੈ ਕਿਓਂ ਕਿ ਜੋ ਮੱਥਾ ਟੇਕਣ ਲੱਗੇ ਇਹ ਕੰਮ ਕਰਦੇ ਨੇ ਉਹਨਾਂ ਨੂੰ ਇਹ ਖੁਸ਼ੀਆਂ ਜਰੂਰ ਮਿਲਦੀਆ ਨੇ ਉਹ ਖੁਸ਼ੀਆਂ ਕਿਹੜੀਆ ਨੇ ਦੇਖੋ ਜੀ ਵੀਡੀਓ ਜੀ ।

ਪਦਅਰਥ: ਅਗਮ = ਅਪਹੁੰਚ। ਕਥਨੁ ਨ ਜਾਇ = ਬਿਆਨ ਨਹੀਂ ਹੋ ਸਕਦਾ। ਅਕਥੁ = ਬਿਆਨ ਤੋਂ ਪਰੇ। ਪ੍ਰਭ = ਹੇ ਪ੍ਰਭੂ! ਰਾਖਨ ਕਉ = ਰੱਖਿਆ ਕਰਨ ਲਈ। ਸਮਰਥੁ = ਤਾਕਤ ਵਾਲਾ।੧। ਪ੍ਰਭ = ਹੇ ਪ੍ਰਭੂ! ਗਨਉ = ਮੈਂ ਗਿਣਾਂ, ਗਨਉਂ। ਅਸੰਖ = ਗਿਣਤੀ ਤੋਂ ਪਰੇ, ਅਣਗਿਣਤ। ਖਤੇ = ਪਾਪ। ਫੇਰੇ = ਗੇੜੇ। ਨਿਤ ਪ੍ਰਤਿ = ਸਦਾ ਹੀ। ਸਦ = ਸਦਾ। ਬਿਕਰਾਲ = ਭਿਆਨਕ। ਤਉ ਪ੍ਰਸਾਦੀ = ਤੇਰੀ ਕਿਰਪਾ ਨਾਲ। ਘੂਲੀਐ = ਬਚ ਸਕੀਦਾ ਹੈ। ਲੂਕ ਕਰਤ = ਲੁਕਾਉ ਕਰਦਿਆਂ। ਬਿਖੜੇ = ਔਖੇ। ਨੇਰ ਹੂ ਤੇ ਨੇਰਿਆ = ਨੇੜੇ ਤੋਂ ਨੇੜੇ। ਭਵਜਲ = ਸੰਸਾਰ = ਸਮੁੰਦਰ। ਫੇਰਿਆ = ਗੇੜਾਂ ਵਿਚੋਂ

।੧। ਨਿਰਤਿ = ਨਿਰਨਾ, ਪਰਖ। ਅਸੰਖ = ਅਣਗਿਣਤ। ਨਿਥਾਵੇ = ਨਿਆਸਰੇ ਨੂੰ।੨। ਛੰਤੁ। ਠਾਉ = ਥਾਂ, ਆਸਰਾ। ਕਾ ਪਹਿ = ਕਿਸ ਦੇ ਪਾਸ? ਕਰ = {ਬਹੁ-ਵਚਨ} ਦੋਵੇਂ ਹੱਥ। ਜੋੜਿ = ਜੋੜ ਕੇ। ਧਿਆਈਐ = ਸਿਮਰਨਾ ਚਾਹੀਦਾ ਹੈ। ਧਿਆਇ = ਸਿਮਰ ਕੇ। ਮਨਹਿ = ਮਨਿ ਹੀ, ਮਨ ਵਿਚ ਹੀ {ਲਫ਼ਜ਼ ‘ਮਨਿ’ ਦੀ ‘ਿ’ ਕ੍ਰਿਆ ਵਿਸ਼ੇਸ਼ਣ ‘ਹੀ’ ਦੇ ਕਾਰਨ ਉੱਡ ਗਈ ਹੈ}। ਚਿੰਦਿਆ = ਚਿਤਵਿਆ ਹੋਇਆ। ਤਜਿ = ਛੱਡ ਕੇ। ਵਿਕਾਰੁ ਦੂਜਾ = ਕੋਈ ਹੋਰ ਆਸਰਾ ਭਾਲਣ ਦਾ ਭੈੜ। ਸਿਉ = ਨਾਲ। ਅਰਪਿ = ਭੇਟਾ ਕਰ ਕੇ। ਆਪੁ = ਆਪਾ = ਭਾਵ। ਸਾਚਿ = ਸਦਾ-ਥਿਰ ਰਹਿਣ ਵਾਲੇ ਵਿਚ। ਵਾਹਿਗੁਰੂ ਜੀ ਬੇਨਤੀ ਹੈ ਕਿ ਵੀਡੀਓ ਨੂੰ ਵਾਹਿਗੁਰੂ ਲਿਖਕੇ ਸ਼ੇਅਰ ਜਰੂਰ ਕਰਨ ਜੀ

Leave a Reply

Your email address will not be published.