ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਹਜ਼ਾਰਾਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦਰਸ਼ਨ ਕਰਨ ਆਉਂਦੀਆਂ ਹਨ ਕਿਸੇ ਨੂੰ ਨਹੀਂ ਪਤਾ ਹੁੰਦਾ ਕਿ ਕੋਈ ਕਿਸ ਨੀਅਤ ਦੇ ਨਾਲ ਆਇਆ ਹੈ
ਅਕਸਰ ਲੋਕਾਂ ਦੇ ਹੱਥਾਂ ਵਿੱਚ ਬੈਗ ਹੁੰਦੇ ਹਨ ਅਤੇ ਕਿਸੇ ਨੂੰ ਨਹੀਂ ਪਤਾ ਹੁੰਦਾ ਕਿ ਉਸ ਬੈਗਾਂ ਦੇ ਵਿੱਚ ਕੀ ਹੈ ਪਰ ਅਸੀਂ ਤੁਹਾਡੇ ਨਾਲ ਅੱਜ ਇੱਕ ਘਟਨਾ ਸਾਂਝੀ ਕਰਨ ਜਾ ਰਹੇ ਹਾਂ ਜੋ ਕਿ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਵਾਪਰਨ ਲੱਗੀ ਸੀ
ਪਰ ਇਸ ਤੋਂ ਪਹਿਲਾਂ ਹੀ ਵਾਹਿਗੁਰੂ ਨੇ ਆਪ ਅੱਗੇ ਹੋ ਕੇ ਇਸ ਘਟਨਾ ਨੂੰ ਰੋਕ ਦਿੱਤਾ ਘਟਨਾ ਇਸ ਪ੍ਰਕਾਰ ਹੈ ਕਿ ਇਕ ਵਿਅਕਤੀ ਪੈਸਿਆਂ ਦਾ ਬੈਗ ਲੈ ਕੇ ਸ੍ਰੀ ਦਰਬਾਰ ਸਾਹਿਬ ਪੁੱਜਾ ਉਹ ਮੱਥਾ ਟੇਕਣ ਤੋਂ ਪਹਿਲਾਂ ਇਸ਼ਨਾਨ ਕਰਨ ਲੱਗਿਆ
ਉਸ ਨੇ ਆਪਣੇ ਕੱਪੜੇ ਅਤੇ ਬੈਗ ਸਰੋਵਰ ਦੇ ਕਿਨਾਰੇ ਰੱਖ ਦਿੱਤਾ ਅਤੇ ਆਪ ਇਸ਼ਨਾਨ ਕਰਨ ਲੱਗ ਪਿਆ ਪਰ ਅਚਾਨਕ ਇੱਕ ਵਿਅਕਤੀ ਆਇਆ ਅਤੇ ਉਸ ਬੈਗ ਨੂੰ ਚੁੱਕ ਕੇ ਭੱਜਣ ਲੱਗਿਆ ਸੀ ਪਰ ਉਥੋਂ ਦੇ ਕੁਝ ਸੇਵਾਦਾਰਾਂ ਨੇ ਉਸ ਵਿਅਕਤੀ ਤੋਂ ਉਹ ਬੈਗ ਖੋਹ ਲਿਆ
ਪਰ ਉਹ ਵਿਅਕਤੀ ਵੱਜ ਗਿਆ ਜਿਸ ਤੋਂ ਬਾਅਦ ਸਰੋਵਰ ਵਿਚ ਨਹਾਉਣ ਦਾ ਵਿਅਕਤੀ ਬਾਹਰ ਆਇਆ ਅਤੇ ਉਸਨੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਸੇਵਾਦਾਰਾਂ ਨੇ ਪੁੱਛਿਆ ਕਿ ਉਹ ਐਨੇ ਪੈਸੇ ਲੈ ਕੇ ਸ੍ਰੀ ਦਰਬਾਰ ਸਾਹਿਬ ਕੀ ਕਰਨ ਆਇਆ ਹੈ
ਤਾਂ ਉਸ ਵਿਅਕਤੀ ਨੇ ਦੱਸਿਆ ਕਿ ਉਸ ਨੇ ਸੁੱਖ ਸੁੱਖੀ ਸੀ ਅਤੇ ਉਹ ਇਸ ਨੂੰ ਉਤਾਰਨ ਲਈ ਹੀ ਇੱਥੇ ਆਇਆ ਹੈ ਪਰ ਉਹ ਮੈਂ ਤੁਹਾਡਾ ਬਹੁਤ ਧੰਨਵਾਦ ਕਰਨਾ ਚਾਹੁੰਦਾ ਹਾਂ ਜੋ ਕਿ ਤੁਸੀਂ ਇਸ ਹੋਣੀ ਘਟਨਾ ਨੂੰ ਬਚਾ ਲਿਆ
ਸਾਨੂੰ ਸੱਚ-ਮੁੱਚ ਉਮੀਦ ਹੈ ਕਿ ਤੁਸੀਂ ਸਾਰੀਆਂ ਪੋਸਟਾਂ ਪਸੰਦ ਕਰੋਗੇ, ਅਸੀਂ ਤੁਹਾਨੂੰ ਇਹ ਦੱਸਣਾ ਚਾਹੁੰਦੇ ਹਾਂ ਕਿ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀ-ਰਾਈਟ ਨਹੀਂ ਹੈ, ਸਾਰੇ ਦੂਜੇ ਸੋਸ਼ਲ ਮੀਡੀਆ ਰੂਟ ਅਤੇ ਵੈਬ-ਸਾਈਟ ਤੋਂ ਲਏ ਗਏ ਹਨ।
ਦੋਸਤੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਹੋਈ ਜਾਣਕਾਰੀ ਕਿਸ ਤਰ੍ਹਾਂ ਦੀ ਲੱਗੀ, ਆਪਣਾ ਵਿਚਾਰ ਕੰਮੈਂਟ ਕਰ ਕੇ ਜ਼ਰੂਰ ਦੱਸਿਓ। ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਂਦੀ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਤੁਸੀ ਆਪਣੇ ਦੋਸਤਾਂ ਨਾਲ ਜਰੂਰ ਸਾਂਝੀ ਕਰੋ। ਤੁਸੀ ਸਾਡੇ ਪੇਜ ਨੂੰ ਜਰੂਰ ਲਾਇਕ ਕਰੋ।