ਪਿੱਛੇ ਖੜਾ ਪੁਲਸੀਆ ਵੀ ਹਾਸਾ ਰੋਕ ਨੀ ਸਕਿਆ

ਤੇ ਮੋਦੀ ਸਰਕਾਰ ਕਿਸਾਨਾਂ ਦੇ ਨਾਲ ਕਾਫੀ ਜ਼ਿਆਦਾ ਦਰ ਤੇਰੇ ਵੱਲ ਗਿਆ ਅਪਣਾ ਰਹੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ ਤੱਕ ਨੂੰ ਨਹੀਂ ਸੁਣ ਰਹੀ ਜਿਸਤੋਂ ਬਾਅਦ ਕਿਸਾਨਾਂ ਨੂੰ ਆਪਣਾ ਧਰਨਾ ਪ੍ਰਦਰਸ਼ਨ ਜਾਰੀ ਰਿਹਾ ਹੈ । ਜਿੱਥੇ ਕਿ ਭਾਰਤ ਦੇਸ਼ ਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਨਹੀਂ ਸਮਝ ਰਹੀ ਉਥੇ ਹੀ ਬਾਹਰਲੇ ਮੁਲਕਾਂ ਦੇ ਲੋਕਾਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਆਪਣੀ ਆਵਾਜ਼ ਨੂੰ ਬੁਲੰਦ ਕੀਤਾ ਗਿਆਅਮਰੀਕਾ ਦੇਵੇਗਾ

ਅਮਰੀਕਾ ਦੀ ਸਰਕਾਰ ਵੱਲੋਂ ਉਦੋਂ ਉਚਾ ਦੀ ਕਾਲੀ ਮੰਤਰੀਆਂ ਵੱਲੋਂ ਆਪਣਾ ਢਿੱਡ ਕਿਸਾਨੀ ਅੰਦੋਲਨ ਦੇ ਪੱਖ ਦਾ ਬਚਾਅ ਕੀਤਾ ਅਤੇ ਆਖਿਆ ਕਿ ਭਾਰਤ ਵਿੱਚ ਕਿਸਾਨਾਂ ਦੀ ਸਥਿਤੀ ਕਾਫੀ ਜ਼ਿਆਦਾ ਤਰਸਯੋਗ ਦੱਸੀ ਜਾ ਰਹੀ ਹੈ ਅਤੇ ਮੋਦੀ ਸਰਕਾਰ ਇਸ ਵੱਲ ਬਿਲਕੁਲ ਵੀ ਗੈਰ ਨਹੀਂ ਕਰ ਰਹੀ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਮੰਗਾਂ ਨੂੰ ਖਾਦਾ ਉਸ ਨੂੰ ਪੂਰਾ ਕਰਨ । ਆਹੀਂ ਨਾਲ ਤੁਹਾਨੂੰ ਦੱਸ ਦਈਏ ਕਿ ਜਿੱਥੇ ਅਮਰੀਕੀ ਸਰਕਾਰ ਅਤੇ

ਉਨ੍ਹਾਂ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਹੱਕ ਵਿਚ ਆਪਣੀ ਗੱਲ ਰੱਖੀ ਜਾ ਰਹੀ ਹੈ ਉਥੇ ਹੀ ਦੱਸਿਆ ਜਾ ਰਿਹਾ ਹੈ ਅਤੇ ਲੋਕਾਂ ਨੂੰ ਇਹੀ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਵਿਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੀ ਇਸ ਗੱਲ ਦੇ ਲਈ ਹੁੰਗਾਰਾ ਭਰਨਗੇ ਅਤੇ ਕਿਸਾਨਾਂ ਦੇ ਪੱਖ ਤੋਂ ਆਪਣੀ ਪ੍ਰਤੀਕ੍ਰਿਆ ਜਾਹਿਰ ਕਰਨਗੇ । ਕਿਸਾਨਾਂ ਨੂੰ ਪੂਰੀ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਦੇ ਵਿਚ ਸ਼ਾਇਦ ਉਨ੍ਹਾਂ ਦੀਆਂ ਗੱਲਾਂ ਨੂੰ ਵਿਸ਼ਵ ਪੱਧਰ ਤੇ ਦੋਹਰਾਇਆ ਜਾਵੇਗਾ ਅਤੇ ਮੋਦੀ ਸਰਕਾਰ ਨੂੰ ਸ਼ਾਇਦ ਉਸ ਸਮੇਂ ਥੋੜੀ ਜਿਹੀ ਅਕਲ ਆ ਜਾਵੇਗੀ ਅਤੇ ਸਰਕਾਰ ਕਿਸਾਨਾਂ ਦੇ ਹੱਕ ਦੀ ਗੱਲ ਕਰਨਾ ਸ਼ੁਰੂ ਕਰ ਦੇਣਗੇ ।ਹੋਰ ਜਿਆਦਾ ਜਾਣਕਾਰੀ ਲਈ ਥੱਲੇ ਦਿੱਤੇ ਲਿੰਕ ਤੇ ਕਲਿਕ ਕਰੋ।

ਸਤਿ ਸ੍ਰੀ ਆਕਾਲ ਦੋਸਤੋ ਸਵਾਗਤ ਹੈ ਤੁਹਾਡਾ ਸਾਡੇ ਇਸ ਫੇਸਬੁੱਕ ਪੇਜ ਤੇ ਜੇਕਰ ਤੁਸੀ ਸਾਡੇ ਪੇਜ ਨੂੰ ਲਾਈਕ ਨਹੀਂ ਕੀਤਾ ਹੈ ਤੇ ਜਲਦੀ ਤੋਂ ਜਲਦੀ ਪੇਜ ਨੂੰ ਲਾਈਕ ਕਰੋ।ਦਿੱਲੀ ਦੀਆਂ ਬਰੂਹਾਂ ਤੇ ਜਿਥੇ ਪਿਛਲੇ ਇਕ ਸਾਲ ਤੋਂ ਧਰਨਾ ਪ੍ਰਦਰਸ਼ਨ ਲਗਾਤਾਰ ਚਲਦਾ ਜਾ ਰਿਹਾ ਹੈ ਅਤੇ ਧਰਨਾ ਪ੍ਰਦਰਸ਼ਨ ਹੁਣ ਰੁਕਣ ਦਾ ਨਾਮ ਨਹੀਂ ਲੈ ਰਿਹਾ ਜਿੱਥੇ ਕਿ ਅਸੀਂ ਜਾਣਦੇ ਹਾਂ ਕਿ ਭਾਰਤ ਦੇਸ਼ ਦੇ ਵਿਚ ਕਿਸਾਨਾਂ ਦੀ ਹਾਲਤ ਕਾਫ਼ੀ ਜ਼ਿਆਦਾ ਹੁੰਦੀ ਨਜ਼ਰ ਆ ਰਹੀ ਹੈ

Leave a Reply

Your email address will not be published. Required fields are marked *