ਦੋਸਤੋ ਇੱਕ ਦਿਲ ਦਹਿਲਾਉਣ ਵਾਲਾ ਮਾਮਲਾ ਲੁਧਿਆਣਾ ਦੇ ਇੱਕ ਪਿੰਡ ਤੋ ਸਾਹਮਣੇ ਆ ਰਿਹਾ ਹੈ। ਦਰਅਸਲ ਇੱਕ ਵਿਧਵਾ ਔਰਤ ਚਰਨਜੀਤ ਕੌਰ ਗਰੀਬੀ ਦੀ ਹਾਲਤ ਵਿੱਚ ਪਿੰਡ ਦੇ ਵਿੱਚ ਰਿਹ ਰਹੀ ਹੈ।ਉਸ ਦੇ ਘਰ ਵਿੱਚ ਇੰਨੀ ਗਰੀਬੀ ਹੈ ਕਿ ਉਹ ਲੋਕਾਂ ਦੇ ਘਰ
ਕੰਮ ਕਰਕੇ ਗੁਜ਼ਾਰਾ ਕਰਦੀ ਹੈ। ਉਸ ਦੀਆਂ ਦੋ ਲੜਕੀਆਂ ਅਤੇ ਇੱਕ ਅੰਗਹੀਣ ਲੜਕਾ ਹੈ ਜੋ ਕਿ ਉਸ ਦੀ ਅਸਲ ਸਮੱਸਿਆ ਹੈ। ਅੰਗਹੀਣ ਲੜਕੇ ਨੂੰ ਉਸਨੇ ਸੰਗਲ ਦੇ ਨਾਲ ਬੰਨ੍ਹ ਕੇ ਰੱਖਿਆ ਹੋਇਆ ਹੈ।ਦਰਅਸਲ ਉਹ ਅੰਗਹੀਣ ਲੜਕਾ ਬਹੁਤ ਸਾਰੇ ਨਸ਼ੇ ਕਰਦਾ ਹੈ ਜਿਸ ਕਾਰਨ
ਉਸ ਨੇ ਪਰਿਵਾਰ ਨੂੰ ਬਹੁਤ ਜ਼ਿਆਦਾ ਦੁਖੀ ਕਰ ਦਿੱਤਾ ਹੈ।ਉਸ ਦੀ ਮਾਂ ਨੇ ਉਸ ਨੂੰ ਸੰਗਲ ਦੇ ਨਾਲ ਬੰਨ੍ਹ ਕੇ ਰੱਖਿਆ ਹੋਇਆ ਹੈ।ਘਰ ਦੇ ਵਿੱਚ ਬਹੁਤ ਜ਼ਿਆਦਾ ਗ਼ਰੀਬੀ ਹੋਣ ਕਾਰਨ ਉਹ ਉਸ ਦੀਆਂ ਨਸ਼ੇ ਦੀਆਂ ਆਦਤਾਂ ਨੂੰ ਪੂਰਾ ਨਹੀਂ ਕਰ ਸਕਦੀ।ਪਿੰਡ ਦੇ ਵਿੱਚ
ਇਹਨਾਂ ਹਾਲਾਤਾਂ ਬਾਰੇ ਸਭ ਨੂੰ ਪਤਾ ਹੈ ਪਰ ਕੋਈ ਵੀ ਉਨ੍ਹਾਂ ਦੀ ਮਦਦ ਕਰਨ ਨੂੰ ਤਿਆਰ ਨਹੀਂ ਹੈ। ਇਹ ਪਰਿਵਾਰ ਪ੍ਰਸ਼ਾਸਨ ਤੋਂ ਮਦਦ ਦੀ ਮੰਗ ਕਰ ਰਿਹਾ ਹੈ ਕਿ ਉਸ ਦੇ ਬੱਚੇ ਦਾ ਇਲਾਜ ਕਰਵਾਇਆ ਜਾਵੇ।ਪਰ ਹਾਲੇ ਤੱਕ ਪ੍ਰਸ਼ਾਸ਼ਨ ਦੀ ਕੋਈ ਵੀ ਮਦਦ
ਉਹਨਾਂ ਕੋਲੋਂ ਨਹੀਂ ਪਹੁੰਚੀ।ਦੇਖਣਾ ਇਹ ਹੋਵੇਗਾ ਕਿ ਪ੍ਰਸ਼ਾਸਨ ਇਸ ਪਰਿਵਾਰ ਦੀ ਕੀਤੀ ਮਦਦ ਕਰਦਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ
ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।