ਦੋਸਤੋ ਜੇਕਰ ਤੁਸੀਂ ਪੰਜਾਬੀ ਹੋਵੋਗੇ ਤਾਂ ਤੁਹਾਨੂੰ ਸ਼ਹਿਨਾਜ਼ ਗਿੱਲ ਦਾ ਤਾਂ ਜ਼ਰੂਰ ਪਤਾ ਹੋਵੇਗਾ। ਕਿਉਂਕਿ ਸ਼ਹਿਨਾਜ਼ ਗਿੱਲ ਅੱਜਕੱਲ੍ਹ ਇੱਕ ਭਾਰੀ ਸਦਮੇ ਵਿੱਚ ਹੈ। ਅਸਲ ਵਿੱਚ ਉਹ ਸਿਧਾਰਥ ਸ਼ੁਕਲਾ ਨੂੰ ਖੋਹ ਕੇ ਬਹੁਤ ਸਮੇਂ ਤੋਂ ਕੈਮਰੇ ਦੇ ਸਾਹਮਣੇ ਨਹੀਂ ਆਏ ਹਨ। ਪਰ ਅੱਜ ਉਹ
ਪਹਿਲੀ ਵਾਰ ਕੈਮਰੇ ਦੇ ਸਾਹਮਣੇ ਆਈ ਤਾਂ ਉਹ ਥੋੜ੍ਹੀ ਕਮਜ਼ੋਰ ਲੱਗ ਰਹੀ ਸੀ। ਕਿਉਂਕਿ ਉਹ ਸਿਧਾਰਥ ਸ਼ੁਕਲਾ ਨੂੰ ਆਪਣਾ ਜੀਵਨ ਸਾਥੀ ਸਮਝਦੀ ਸੀ। ਉਹ ਦੋਵੇਂ ਵਿਆਹ ਵੀ ਕਰਵਾਉਣਾ ਚਾਹੁੰਦੇ ਸਨ ਪਰ ਉਹ ਹਾਲੇ ਸਹੀ ਸਮੇਂ ਦੀ ਉਡੀਕ ਕਰ ਰਹੇ ਸਨ।
ਪਰ ਦੋਸਤੋ ਇਕਦਮ ਹੀ ਜੋ ਇਹ ਸ਼ਹਿਨਾਜ਼ ਗਿੱਲ ਦੇ ਨਾਲ ਮਾੜੀ ਘਟਨਾ ਵਾਪਰੀ ਹੈ। ਕਿ ਸਿਧਾਰਥ ਸ਼ੁਕਲਾ ਦੀ ਹਾਰਟ ਅਟੈਕ ਕਾਰਨ ਛੋਟੀ ਜਿਹੀ ਚਾਲੀ ਸਾਲ ਦੀ ਉਮਰ ਦੇ ਵਿੱਚ ਹੀ ਮੌਤ ਹੋ ਗਈ ਹੈ। ਇਹ ਉਸਦੇ ਲਈ ਬਹੁਤ ਹੀ ਦੁਖਦਾਇਕ ਘਟਨਾ ਸੀ।
ਦੋਸਤੋ ਸਹਿਨਾਜ ਗਿੱਲ ਦੇ ਫ਼ੈਨ ਬਹੁਤ ਜ਼ਿਆਦਾ ਹਨ। ਕਿਉਂਕਿ ਉਸ ਦੀ ਜੜ੍ਹ ਨਵਿਦਿਆ ਵੀਡੀਓਜ਼ ਦੇ ਨਾਲ ਨਾਲ ਉਸ ਦੀਆਂ ਪੁਰਾਣੀਆਂ ਵੀਡੀਓਜ਼ ਵੀ ਸੋਸ਼ਲ ਮੀਡੀਆ ਦੇ ਉਤੇ ਚਲਦੀਆਂ ਹੀ ਰਹਿੰਦੀਆਂ ਹਨ। ਇਸ ਬਾਰੇ ਵਿਚ ਹੋਰ ਜਾਣਕਾਰੀ ਲੈਣ
ਲਈ ਹੇਠ ਦਿੱਤੀ ਵੀਡੀਓ ਨੂੰ ਜ਼ਰੂਰ ਦੇਖੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।