ਪਿਛਲੇ ਦਿਨਾਂ ਤੋਂ ਦਿੱਲੀ ਦੇ ਸਿੰਘੂ ਬਾਰਡਰ ਉੱਤੇ ਜੋ ਘਟਨਾ ਵਾਪਰੀ ਸੀ ਉਸ ਦਾ ਮਾਮਲਾ ਕਾਫੀ ਜ਼ਿਆਦਾ ਗਰਮਾਇਆ ਹੋਇਆ ਹੈ। ਦੱਸ ਦੇਈਏ ਕਿ ਦੁਸਹਿਰੇ ਵਾਲੇ ਦਿਨ ਨਿਹੰਗ ਸਿੰਘਾਂ ਨੇ ਪੈਂਤੀ ਸਾਲਾ ਲਖਵੀਰ ਸਿੰਘ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ ਅਤੇ ਉਸ ਨੂੰ ਬੜੀ ਬੇਰਹਿਮੀ ਨਾਲ ਮਾਰਿਆ ਗਿਆ। ਪਹਿਲਾਂ ਉਸਦਾ ਗੁੱਟ ਵੱਢਿਆ ਗਿਆ ਉਸ ਤੋਂ ਬਾਅਦ ਉਸ ਦੀ ਲੱਤ ਵੱਢ ਦਿੱਤੀ ਗਈ।ਇਸ ਦੌਰਾਨ ਉਸ ਕੋਲੋਂ ਪੁੱਛਗਿੱਛ ਵੀ ਕੀਤੀ ਜਾ ਰਹੀ ਸੀ
ਜਿਸ ਦੀਆਂ ਵੀਡੀਓਜ਼ ਵੀ ਸਾਹਮਣੇ ਆ ਰਹੀਆਂ ਹਨ।ਦੱਸ ਦੇਈਏ ਕਿ ਲਖਬੀਰ ਸਿੰਘ ਉੱਤੇ ਨਿਹੰਗ ਸਿੰਘਾਂ ਵੱਲੋਂ ਇਹ ਇਲਜ਼ਾਮ ਲਗਾਇਆ ਗਿਆ ਸੀ ਕਿ ਲਖਬੀਰ ਸਿੰਘ ਇੱਥੇ ਬੇਅਦਬੀ ਕਰਨ ਦੇ ਲਈ ਆਇਆ ਸੀ ਇਹ ਮਾਮਲਾ ਕਾਫ਼ੀ ਜ਼ਿਆਦਾ ਭਖਿਆ ਹੋਇਆ ਹੈ।ਬਹੁਤ ਸਾਰੇ ਲੋਕਾਂ ਵੱਲੋਂ ਇਸ ਮਾਮਲੇ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਪਿਛਲੇ ਦਿਨਾਂ ਦੇ ਵਿਚ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ ਨੇ ਵੀ ਨਿਹੰਗ ਸਿੰਘਾਂ ਤੋਂ ਜਵਾਬ ਮੰਗਿਆ ਸੀ
ਕੀ ਸਾਰੀਆਂ ਵੀਡੀਓਜ਼ ਸਾਂਝੀਆਂ ਕੀਤੀਆਂ ਗਈਆਂ ਹਨ ਪਰ ਉਹ ਵੀਡੀਓ ਸਾਂਝੀ ਨਹੀਂ ਕੀਤੀ ਗਈ। ਜਿਥੇ ਲਖਬੀਰ ਸਿੰਘ ਨੇ ਆਪਣੀ ਗਲਤੀ ਮੰਨੀ ਹੋਵੇ ਜਾਂ ਫਿਰ ਉਹ ਬੇਅਦਬੀ ਕਰਦਾ ਹੋਇਆ ਦਿਖਾਈ ਦਿੰਦਾ ਹੋਵੇ।ਪਰ ਹੁਣ ਸੋਸ਼ਲ ਮੀਡੀਆ ਉੱਤੇ ਉਸ ਵੀਡੀਓ ਨੂੰ ਵੀ ਸਾਂਝਾ ਕੀਤਾ ਗਿਆ ਹੈ ਜਿਸ ਵਿਚ ਲਖਵੀਰ ਸਿੰਘ ਖ਼ੁਦ ਇਹ ਮੰਨ ਰਿਹਾ ਹੈ ਕਿ ਉਸ ਨੇ ਬੇਅਦਬੀ ਦੀ ਮਨਸ਼ਾ ਦੇ ਨਾਲ ਪੋਥੀਆਂ ਨੂੰ ਚੁੱਕਿਆ ਸੀ।
ਇਸ ਤੋਂ ਇਲਾਵਾ ਉਸ ਨੇ ਇੱਕ ਵਿਅਕਤੀ ਦਾ ਫੋਨ ਨੰਬਰ ਵੀ ਬੋਲਿਆ ਸੀ ਅਤੇ ਕਿਹਾ ਸੀ ਕਿ ਇਸ ਵਿਅਕਤੀ ਦੀ ਵੀ ਉਸ ਦੇ ਨਾਲ ਹਿੱਸੇਦਾਰੀ ਸੀ ਅਤੇ ਹੁਣ ਉਸ ਵਿਅਕਤੀ ਦੇ ਨਾਲ ਬੀ ਮੀਡੀਆ ਵੱਲੋਂ ਗੱਲਬਾਤ ਕੀਤੀ ਜਾ ਰਹੀ ਹੈ, ਜਿਸ ਦਾ ਨਾਮ ਲਖਬੀਰ ਸਿੰਘ ਨੇ ਮਰਨ ਤੋਂ ਪਹਿਲਾਂ ਲਿਆ ਸੀ। ਜਾਣਕਾਰੀ ਮੁਤਾਬਕ ਇਸ ਵਿਅਕਤੀ ਦਾ ਨਾਮ ਪ੍ਰਗਟ ਸਿੰਘ ਹੈ ਜੋ ਚੀਮਾ ਪਿੰਡ ਦੇ ਨਾਲ ਲੱਗਦੇ ਪਿੰਡ ਹਵੇਲੀਆਂ ਦਾ ਰਹਿਣ ਵਾਲਾ ਹੈ।
ਇਸ ਵਿਅਕਤੀ ਦਾ ਕਹਿਣਾ ਹੈ ਕਿ ਉਹ ਲਖਬੀਰ ਸਿੰਘ ਨੂੰ ਜਾਣਦਾ ਹੈ ਕਿਉਂਕਿ ਦਸ ਦਿਨ ਪਹਿਲਾਂ ਉਹ ਇਸੇ ਦੇ ਘਰ ਮੱਝਾਂ ਨੂੰ ਪੱਠੇ ਪਾਇਆ ਕਰਦਾ ਸੀ।ਇਸ ਦੌਰਾਨ ਉਹ ਆਪਣੀ ਭੈਣ ਦੇ ਨਾਲ ਇਸੇ ਦੇ ਫੋਨ ਤੋਂ ਗੱਲਬਾਤ ਕਰਿਆ ਕਰਦਾ ਸੀ ਜਿਸ ਕਾਰਨ ਉਸ ਨੂੰ ਇਸ ਦਾ ਨੰਬਰ ਯਾਦ ਸੀ ਜਿਸ ਕਾਰਨ ਮਰਨ ਤੋਂ ਪਹਿਲਾਂ ਲਖਬੀਰ ਸਿੰਘ ਰਿਸਦੇ ਫੋਨ ਨੰਬਰ ਦਾ ਜ਼ਿਕਰ ਕੀਤਾ ਪਰ ਇਸ ਦਾ ਇਸ ਮਾਮਲੇ ਦੇ ਵਿੱਚ ਕੋਈ ਵੀ ਲੈਣਾ ਦੇਣਾ ਨਹੀਂ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ
ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ