ਸ਼ਿਲਪਾ ਸ਼ੈੱਟੀ ਦੇ ਘਰੋਂ ਆਈ ਵੱਡੀ ਖਬਰ

ਚੋਟੀ ਦੀ ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਘਰੋਂ ਵੀ ਇਹ ਵੱਡੀ ਖਬਰ ਸਾਹਮਣੇ ਆਈ ਹੈ ਜਿਸ ਦਾ ਖੁਲਾਸਾ ਖੁਦ ਸ਼ਿਲਪਾ ਸ਼ੈਟੀ ਵੱਲੋਂ ਕੀਤਾ ਗਿਆ ਹੈ ਮੁੰਬਈ ਤੇ ਵਿੱਚ ਜਿੱਥੇ ਬਹੁਤ ਸਾਰੇ ਫ਼ਿਲਮੀ ਅਦਾਕਾਰ ਕਰੋਨਾ ਦੀ ਚਪੇਟ ਵਿੱਚ ਆ ਰਹੇ ਹਨ ਉੱਥੇ ਹੀ ਸ਼ਿਲਪਾ ਸ਼ੈੱਟੀ ਦੀ ਮਾਸੂਮ ਇੱਕ ਸਾਲ ਦੀ ਬੱਚੀ ਸਮਿਸ਼ਾ ਵੀ ਕਰੋਨਾ ਦੀ ਚਪੇਟ ਵਿਚ ਆ ਗਈ ਹੈ ਇਸ ਦੀ ਪੁਸ਼ਟੀ ਖੁਦ ਫਿਲਮੀ ਅਦਾਕਾਰਾ ਸ਼ਿਲਪਾ ਸ਼ੈੱਟੀ ਵੱਲੋਂ ਕੀਤੀ ਗਈ ਹੈ ਜਿਸ ਵੱਲੋਂ ਸੋਸ਼ਲ ਮੀਡੀਆ ਤੇ ਸਾਂਝੀ ਕੀਤੀ ਗਈ ਜਾਣਕਾਰੀ ਵਿਚ ਦੱਸਿਆ ਗਿਆ ਹੈ ਕਿ ਪਿਛਲੇ ਦਿਨ ਉਨ੍ਹਾਂ ਦੇ ਪਰਿਵਾਰ ਲਈ ਬਹੁਤ ਹੀ ਮੁਸ਼ਕਿਲ ਭਰੇ

ਰਹੇ ਹਨ ਸ਼ਿਲਪਾ ਸ਼ੈੱਟੀ ਨੇ ਦੱਸਿਆ ਕਿ ਜਿਥੇ ਉਨ੍ਹਾਂ ਦੀ ਕਰੋਨਾ ਰਿਪੋਰਟ ਨੈਗਟਿਵ ਆਈ ਹੈ ਉਥੇ ਹੀ ਉਨ੍ਹਾਂ ਦੀ ਸੱਸ ਸਭ ਤੋਂ ਪਹਿਲਾਂ ਕਰੋਨਾ ਦੀ ਚਪੇਟ ਵਿਚ ਆਈ ਸੀ ਉਸ ਤੋਂ ਪਿੱਛੋਂ ਸ਼ਿਲਪਾ ਸ਼ੈੱਟੀ ਦੇ ਬੇਟਾ ਵਿਵਾਨ ਅਤੇ ਬੇਟੀ ਸਮਿਸ਼ਾ ਉਨ੍ਹਾਂ ਤੋਂ ਪਿਛੋਂ ਸ਼ਿਲਪਾ ਸ਼ੈੱਟੀ ਦੀ ਮਾਂ ਉਸ ਪਿੱਛੋਂ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਵੀ ਕਰੋਨਾ ਦੀ ਚਪੇਟ ਵਿੱਚ ਆਏ ਹਨ ਜਿੰਨਾ ਸਭ ਨੂੰ ਘਰ ਵਿੱਚ ਵੀ ਵੱਖ-ਵੱਖ ਕਮਰਿਆਂ ਵਿੱਚ ਇਕਾਂਤਵਾਸ ਕੀਤਾ ਗਿਆ ਵਿਸ਼ਵ ਵਿਚ ਫੈਲੀ ਕਰੋਨਾ ਮਹਾਂਮਾਰੀ ਦੀ ਚਪੇਟ ਵਿੱਚ ਹਰ ਇਨਸਾਨ ਆ ਰਿਹਾ ਹੈ ਬਹੁਤ ਸਾਰੇ ਦੇਸ਼ਾਂ ਨੂੰ ਇਸ ਕਰੋਨਾ ਨੇ ਪ੍ਰਭਾਵਿਤ ਕੀਤਾ ਹੈ ਜਿੱਥੇ ਹਵਾਈ ਆਵਾਜਾਈ ਉੱਪਰ ਵੀ ਰੋਕ ਲਗਾ ਦਿੱਤੀ ਗਈ ਹੈ ਤਾਂ ਜੋ ਦੂਸਰੇ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੇ ਜ਼ਰੀਏ ਕਰੋਨਾ ਕੇਸਾਂ ਵਿੱਚ ਇਜ਼ਾਫਾ ਨਾ ਹੋ ਸਕੇ ਇਸ ਕਰੋਨਾ ਨੇ ਜਿੱਥੇ ਸਭ ਤੋਂ ਜਿਆਦਾ ਸ਼ਕਤੀਸ਼ਾਲੀ

ਦੇਸ਼ ਅਮਰੀਕਾ ਨੂੰ ਪ੍ਰਭਾਵਿਤ ਕੀਤਾ ਹੈ ਉੱਥੇ ਹੀ ਭਾਰਤ ਦੇ ਵਿੱਚ ਵੀ ਕਰੋਨਾ ਦੀ ਦੂਜੀ ਲਹਿਰ ਬਹੁਤ ਹੀ ਜ਼ਿਆਦਾ ਹਾਵੀ ਹੁੰਦੀ ਨਜ਼ਰ ਆ ਰਹੀ ਹੈ ਭਾਰਤ ਵਿਚ ਮਹਾਰਾਸ਼ਟਰ ਸਭ ਤੋਂ ਵਧੇਰੇ ਪ੍ਰਭਾਵਿਤ ਹੋਣ ਵਾਲਾ ਸੂਬਾ ਹੈ ਜਿਥੇ ਲਗਾਤਾਰ ਕਰੋਨਾ ਦੇ ਕੇਸ ਵਧ ਰਹੇ ਹਨ ਮੁੰਬਈ ਵਿਚ ਬਹੁਤ ਸਾਰੀਆਂ ਫਿਲਮੀ ਹਸਤੀਆਂ ਵੀ ਕਰੋਨਾ ਦੀ ਚਪੇਟ ਵਿਚ ਆ ਚੁੱਕੀਆਂ ਹਨ

Leave a Reply

Your email address will not be published. Required fields are marked *