ਆਏ ਦਿਨ ਹੀ ਇਸ ਤਰਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ ਉਸ ਨੂੰ ਸੁਣ ਕੇ ਬਹੁਤ ਦੁੱਖ ਹੋ ਰਿਹਾ ਹੈ ਕਿਉਂਕਿ ਇੱਕ ਤੋਂ ਬਾਅਦ ਇੱਕ ਇਹ ਮਹਾਨ ਸਖਸੀਅਤਾਂ ਸਾਡੇ ਵਿਚਕਾਰ ਨਹੀਂ ਰਹਿਣਗੀਆਂ ਇਸ ਬਾਰੇ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕੁਝ ਲੋਕ ਕਰੋਨਾ ਮਹਾਂਮਾਰੀ ਦੀ ਭੇਟ ਚੜ੍ਹੇ ਕੁਝ ਸੜਕ ਹਾਦਸਿਆਂ ਤੇ ਬਿਮਾਰੀਆਂ ਕਾਰਨ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਇਸ ਸੰਸਾਰ ਤੋਂ ਜਾਣ ਵਾਲੀਆਂ
ਇਨ੍ਹਾਂ ਸ਼ਖਸੀਅਤਾਂ ਦੀ ਕਮੀ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ ਹੁਣ ਪੰਜਾਬ ਦੀ ਇਕ ਮਹਾਨ ਹਸਤੀ ਦੀ ਹੋਈ ਅਚਾਨਕ ਮੌਤ ਕਾਰਨ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਧਾਰਮਿਕ ਜਗਤ ਤੋਂ ਇਕ ਵਾਰ ਫਿਰ ਤੋਂ ਸੋਗ ਦੀ ਖਬਰ ਸਾਹਮਣੇ ਆਈ ਹੈ ਇਸ ਸਾਲ ਦੇ ਵਿੱਚ ਬਹੁਤ ਸਾਰੀਆਂ ਸਖ਼ਸ਼ੀਅਤਾਂ ਸਾਡੇ ਤੋਂ ਵਿਛੜ ਗਈਆਂ ਜੋ ਵੱਖ ਵੱਖ ਸੰਸਥਾਵਾਂ ਨਾਲ ਜੁੜੀਆਂ ਹੋਈਆਂ ਸਨ ਅਤੇ ਲੋਕਾਂ ਦਾ ਮਾਰਗ ਦਰਸ਼ਨ ਕਰ ਰਹੀਆਂ ਸਨ ਸਾਹਮਣੇ ਆਈ ਜਾਣਕਾਰੀ ਅਨੁਸਾਰ ਅੱਜ ਨਿਰਮਲ ਕੁਟੀਆਂ ਜੌਹਲਾਂ ਵਿਖੇ ਸੰਤ ਬਾਬਾ ਗੁਰਮੀਤ ਸਿੰਘ ਜੌਹਲਾਂ ਵਾਲੇ ਅਕਾਲ ਚਲਾਣਾ ਕਰ ਗਏ ਹਨ ਜਿਨ੍ਹਾਂ ਦੇ ਦੇਹਾਂਤ ਦੀ ਖਬਰ ਮਿਲਦੇ ਹੀ ਦੇਸ਼ ਵਿਦੇਸ਼ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ ਸਾਰੀ ਸੰਗਤ ਵੱਲੋਂ ਉਨ੍ਹਾਂ ਦੇ ਦਿਹਾਂਤ ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਉਨ੍ਹਾਂ
ਦਾ ਦਿਹਾਂਤ ਅੱਜ ਤੜਕੇ ਵਜੇ ਦੇ ਕਰੀਬ ਹੋ ਗਿਆ ਉਨ੍ਹਾਂ ਦੇ ਜਾਣ ਨਾਲ ਕਦੇ ਵੀ ਪੂਰਾ ਨਾ ਹੋਣ ਵਾਲਾ ਘਾਟਾ ਪਿਆ ਹੈ ਦੇਸ਼ ਅੰਦਰ ਜਿਥੇ ਕਰੋਨਾ ਦੇ ਕੇਸ ਤੇਜ਼ੀ ਨਾਲ ਵਧ ਰਹੇ ਹਨ ਅਤੇ ਬਹੁਤ ਸਾਰੇ ਲੋਕ ਕਰੋਨਾ ਦੀ ਚਪੇਟ ਵਿਚ ਆ ਰਹੇ ਹਨ ਉੱਥੇ ਹੀ ਆਏ ਦਿਨ ਸੁਣਨ ਵਿਚ ਮਿਲ ਰਹੀਆਂ ਦੁੱਖ ਭਰੀਆ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ ਇਸ ਸਾਲ ਦੇ ਇਨ੍ਹਾਂ ਮਹੀਨਿਆਂ ਵਿੱਚ ਅਜਿਹੇ ਹਾਦਸੇ ਸਾਹਮਣੇ ਆਏ ਹਨ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ