12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖਬਰ

ਕੋਰਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ 12ਵੀਂ ਦੀ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਹੈ ਅਜਿਹੀ ਸਥਿਤੀ ਵਿੱਚ ਵਿਦਿਆਰਥੀ ਇੰਤਜ਼ਾਰ ਕਰ ਰਹੇ ਹਨ ਕਿ ਪ੍ਰੀਖਿਆ ਆਯੋਜਿਤ ਕੀਤੀ ਜਾਏਗੀ ਜਾਂ ਨਹੀਂ ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੇ 12ਵੀਂ ਦੀ ਪ੍ਰੀਖਿਆ ਨੂੰ ਲੈ ਕੇ ਉੱਚ ਪੱਧਰੀ ਮੰਤਰੀਆਂ ਵਰਚੁਅਲ ਡਿਜੀਟਲ ਪ੍ਰੈਸ ਕਾਨਫਰੰਸ ਦੌਰਾਨ ਕਈ ਰਾਜਾਂ ਦੇ ਸਿੱਖਿਆ ਮੰਤਰੀਆਂ ਨੇ 12ਵੀਂ ਦੀ ਪ੍ਰੀਖਿਆ ਦੇ ਆਯੋਜਨ ਬਾਰੇ ਆਪਣੀ ਰਾਏ ਦਿੱਤੀ 12ਵੀਂ ਅਤੇ ਦਾਖਲਾ ਪ੍ਰੀਖਿਆ ਲਈ ਡਿਜੀਟਲ ਪ੍ਰੈਸ ਕਾਨਫਰੰਸ ਵਿੱਚ ਕੇਂਦਰ ਸਰਕਾਰ ਦੇ ਦੋ ਬਦਲ ਰੱਖੇ ਜਦਕਿ ਸੀਬੀਐਸਈ ਨੇ ਵੀਂ ਦੀ ਪ੍ਰੀਖਿਆ

ਲਈ ਦੋ ਆਪਸ਼ਨਾਂ ਦਾ ਪ੍ਰਸਤਾਵ ਰੱਖਿਆ ਜਿਸਦੇ ਨਾਲ ਸੀਬੀਐਸਈ ਨੇ ਕਿਹਾ ਕਿ ਰਾਜ ਬੋਰਡਾਂ ਨੂੰ ਆਪਣਾ ਫੈਸਲਾ ਲੈਣ ਦੀ ਇਜਾਜ਼ਤ ਹੈ ਕੇਂਦਰੀ ਸਿੱਖਿਆ ਮੰਤਰੀ ਨੇ ਰਾਜਾਂ ਨੂੰ ਕਿਹਾ ਹੈ ਕਿ ਉਹ ਪ੍ਰੀਖਿਆ ਕਰਵਾਉਣ ਲਈ ਲਿਖਤੀ ਸੁਝਾਅ 25 ਮਈ ਤਕ ਕੇਂਦਰ ਨੂੰ ਭੇਜਣ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਨੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ ਸਿਰਫ ਵੱਡੇ ਵਿਸ਼ਿਆਂ ਲਈ ਹੀ ਕਰਵਾਉਣ ਦਾ ਪਹਿਲਾ ਆਪਸ਼ਨ ਦਿੱਤਾ ਹੈ ਬੋਰਡ 12ਵੀਂ ਜਮਾਤ ਦੇ ਵਿਸ਼ਿਆਂ ਵਿਚ ਪ੍ਰੀਖਿਆ ਦਾ ਆਯੋਜਨ ਕਰਦਾ ਹੈ ਜਿਨ੍ਹਾਂ ਵਿਚੋਂ 20 ਵਿਸ਼ੇ ਸੀਬੀਐਸਈ ਵੱਲੋਂ ਮਹੱਤਵਪੂਰਨ ਮੰਨੇ ਜਾਂਦੇ ਹਨ ਇਨ੍ਹਾਂ ਵਿੱਚ ਭੌਤਿਕੀ ਰਸਾਇਣ ਗਣਿਤ ਜੀਵ

ਵਿਗਿਆਨ ਇਤਿਹਾਸ ਰਾਜਨੀਤੀ ਵਿਗਿਆਨ ਵਪਾਰ ਅਧਿਐਨ ਅਕਾਊਂਟਸ ਭੂਗੋਲ ਅਰਥ ਸ਼ਾਸਤਰ ਅਤੇ ਅੰਗਰੇਜ਼ੀ ਸ਼ਾਮਲ ਹਨ ਹਾਂ ਜੀ ਦੋਸਤੋ ਤੁਹਾਨੂੰ ਪੂਰੀ ਜਾਣਕਾਰੀ ਹੇਠਾਂ ਦਿੱਤੇ ਵੀਡੀਓ ਦੇ ਲਿੰਕ ਉਪਰੋਂ ਮਿਲ ਜਾਊਗੀ ਸੋ ਤੁਸੀਂ ਇਸ ਲਿੰਕ ਤੇ ਕਲਿੱਕ ਕਰ ਕੇ ਵੀਡੀਓ ਦੇਖ ਸਕਦੇ ਹੋ ਅਤੇ ਤੁਸੀਂ ਸਾਡੇ ਨਾਲ ਜੁੜਨ ਲਈ ਸਾਡੇ ਪੇਜ ਨੂੰ ਲਾਈਕ ਅਤੇ ਫਾਲੋ ਜ਼ਰੂਰ ਕਰੋ ਕਿਉਂਕਿ ਅਸੀਂ ਤੁਹਾਡੇ ਲਈ ਰੋਜ਼ ਏਦਾਂ ਦੀਆਂ ਨਵੀਆਂ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਰਹਿੰਦੇ ਹਾਂ

Leave a Reply

Your email address will not be published.