14 ਲੱਖ ਲਾ ਭੰਨੀ ਸ਼ਰੀਕਾ ਦੀ ਹਿੰਡ ਸੱਜ ਵਿਆਹੀ ਦੀ ਮਾਰੀ ਪਿੰਡ ਚ’ ਫੁਕਰੀ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਹੁਣ ਇਸ

ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਲੋਕ ਮੁੰਡੇ ਦੇ ਵਿਆਹ ਦੀ ਖੁਸ਼ੀ ਮਨਾ ਰਹੇ ਨੇ ਅਤੇ ਨਵੀ ਨੂੰਹ ਦਾ ਪਿੰਡ ਵਿਚ ਸਵਾਗਤ ਕਰ ਰਹੇ ਨੇ ਦੱਸ ਦਇਏ ਕਿ ਲਾੜੇ ਨੂੰ ਵਿਆਹ ਦੀ ਏਨੀ ਖੁਸ਼ੀ ਹੈ ਕਿ ਉਸਨੇ ਆਪਣੀ ਪਤਨੀ ਨੂੰ ਟਰੈਕਟਰ ਦੇ ਅੱਗੇ ਬਿਠਾਕੇ ਪੂਰੇ ਪਿੰਡ ਦੇ ਚੱਕਰ ਲਗਵਾਏ ਅਤੇ ਇਸ ਦੌਰਾਨ ਮੁੰਡਾ ਟਰੈਕਟਰ ਉਤੇ ਭੰਗੜਾ ਵੀ ਪਾਉਂਦਾ ਨਜ਼ਰ ਆ ਰਿਹਾ ਹੈ ਕਿਹਾ ਜਾ ਰਿਹਾ ਹੈ ਕਿ ਮੁੰਡੇ ਦਾ ਕਾਫੀ ਸਮ੍ਹੇ ਤੋਂ ਵਿਆਹ ਨਹੀਂ ਹੋ ਰਿਹਾ ਸੀ ਅਤੇ ਜੇਕਰ ਕੋਈ ਰਿਸ਼ਤਾ
https://www.youtube.com/watch?v=fhzKs3A2qTw

ਆਉਂਦਾ ਸੀ ਤਾ ਲੋਕ ਭਾਨੀ ਮਾਰ ਦਿੰਦੇ ਸੀ ਪਰ ਅੱਜ ਅਖੀਰ ਇਸ ਮੁੰਡੇ ਦਾ ਵਿਆਹ ਹੋ ਹੀ ਗਿਆ ਜਿਸ ਮਗਰੋਂ ਇਸਨੇ ਆਪਣੀ ਪਤਨੀ ਨੂੰ ਟਰੈਕਟਰ ਉਤੇ ਬਿਠਾਕੇ ਪੂਰੇ ਪਿੰਡ ਵਿਚ ਗੇੜਾ ਦਿੱਤਾ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ

ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *