ਸੋਸ਼ਲ ਮੀਡੀਆ ਤੇ ਅਕਸਰ ਹੀ ਬਹੁਤ ਸਾਰੀਆਂ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਅਜਿਹੇ ਵਿੱਚ ਹੁਣ ਇੱਕ ਹੋਰ ਵੀਡੀਓ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਹੈ ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਸਕੂਲ ਦੇ ਵਿਚ ਬੱਚਾ ਪੜ੍ਹਾਈ ਕਰਨ ਵਾਸਤੇ ਪੁੱਜਦਾ ਹੈ ਤਦ ਉਸ ਦੇ ਸਕੂਲ ਬੈਗ ਵਿਚੋਂ ਇਕ ਸੱ ਪ ਨਿਕਲਦਾ ਹੈ ਜਿਸ ਨੂੰ ਦੇਖ ਕੇ ਬੱਚਾ ਬੈਗ ਨੂੰ ਹੇਠਾਂ ਸੁੱ ਟ ਦਿੰਦਾ ਹੈ ਅਤੇ ਸਾਰੇ ਬੱਚੇ ਡ ਰ ਜਾਂਦੇ ਹਨ ਜਿਸ ਤੋਂ ਬਾਅਦ ਇਕ ਸਕੂਲ ਦੇ ਕਰਮਚਾਰੀ ਵੱਲੋਂ
ਉੱਥੇ ਪੁੱਜ ਕੇ ਇਕ ਡੰ ਡੇ ਦੀ ਸਹਾਇਤਾ ਨਾਲ ਸੱ ਪ ਨੂੰ ਬੈਗ ਵਿਚੋਂ ਬਾਹਰ ਕੱਢਿਆ ਜਾਂਦਾ ਹੈ ਅਤੇ ਸੱਪ ਬੈਗ ਵਿੱਚੋਂ ਬਾਹਰ ਨਿਕਲਦਿਆ ਹੀ ਸਕੂਲ ਕਮਰੇ ਚੋ ਬਾਹਰ ਭੱਜਣ ਦੀ ਕੋਸ਼ਿਸ਼ ਕਰਦਾ ਹੈ ਪਰ ਫਿਰ ਉਕਤ ਸਕੂਲ ਕਰਮਚਾਰੀ ਵੱਲੋਂ ਸੱ ਪ ਨੂੰ ਡੰ ਡੇ ਦੀ ਸਹਾਇਤਾ ਨਾਲ ਮਾ ਰ ਦਿੱਤਾ ਜਾਂਦਾ ਹੈ ਅਤੇ ਸਕੂਲ ਕਮਰੇ ਚੋਂ ਬਾਹਰ ਲਿਜਾ ਕੇ ਸੁੱ ਟ ਦਿੱਤਾ ਜਾਂਦਾ ਹੈ ਜਿਸ ਦੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਅਤੇ ਲੋਕਾਂ ਵੱਲੋਂ ਇਸ ਪ੍ਰਤੀ ਵੱਖ ਵੱਖ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਹਨ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡੀਓ ਨੂੰ ਦੇਖੋ
ਸਾਡੇ ਪੇਜ਼ ਤੇ ਆਉਣ ਤੇ ਤੁਹਾਡਾ ਸਵਾਗਤ ਹੈ ਅਸੀਂ ਹਮੇਸ਼ਾਂ ਤੁਹਾਡੇ ਵਾਸਤੇ ਸਹੀ ਤੇ ਨਿਰਪੱਖ ਜਾਣਕਾਰੀ ਲੈਕੇ ਆਉਂਦੇ ਸਾਡੀ ਕੋਸ਼ਿਸ ਹੁੰਦੀ ਹੈ ਕਿ ਹਮੇਸ਼ਾ ਹੀ ਤੁਹਾਡੇ ਤੱਕ ਸਹੀ ਖਬਰ ਤੇ ਜਾਣਕਾਰੀ ਪਹੁੰਚਾ ਸਕੀਏ ,ਤੁਸੀਂ ਸਾਡੀਆਂ ਖ਼ਬਰਾਂ ਨੂੰ ਸ਼ੇਅਰ ਕਰਦੇ ਰਿਹਾ ਕਰੋ ,ਹਮੇਸ਼ਾ ਤਾਜ਼ਾ ਤੇ ਵਾਇਰਲ ਖਬਰਾਂ ਦੇਖਣ ਵਾਸਤੇ ਸਾਡੇ ਨਾਲ ਜੁੜੇ ਰਹੋ ਅਸੀਂ ਤੁਹਾਡਾ ਧੰਨਵਾਦ ਕਰਦੇ ਹਾਂ ਜੇਕਰ ਤੁਸੀਂ ਸਾਡਾ ਪੇਜ਼ ਲਾਈਕ ਜਾਂ ਫੌਲੋ ਨਹੀਂ ਕੀਤਾ ਤਾਂ ਇਸ ਨੂੰ ਲਾਈਕ ਕਰੋ ਤੇ ਆਉਣ ਵਾਲੀਆਂ ਖਬਰਾਂ ਸਭ ਤੋੰ ਪਹਿਲਾਂ ਪ੍ਰਾਪਤ ਕਰੋ