16 ਸਾਲ ਦੇ ਸਰਦਾਰ ਮੁੰਡੇ ਨੇ ਟੱਪੀ ਅਮਰੀਕਾ ਵਾਲੀ ਕੰਧ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਪੰਜਾਬ ਦੇ

ਨੌਜਵਾਨਾਂ ਚ ਵਿਦੇਸ਼ ਜਾਣ ਦਾ ਕ੍ਰੇਜ਼ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਹਰ ਸਾਲ ਵੱਡੀ ਗਿਣਤੀ ਵਿਚ ਨੌਜਵਾਨ ਅਮਰੀਕਾ, ਕੈਨੇਡਾ, ਆਸਟ੍ਰੇਲੀਆ ਵਰਗੇ ਦੇਸ਼ਾਂ ਵਿਚ ਜਾ ਰਹੇ ਹਨ। ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਬੱਚੇ ਨੇ ਆਪਣੇ ਪਰਿਵਾਰ ਦੇ ਨਾਲ ਮੇਕਸਿਕੋ ਦਾ ਬਾਡਰ ਟਪਿਆ ਅਤੇ ਆਪਣੀ ਜਾਨ ਨੋ ਜੋਖਮ ਦੇ ਵਿਚ ਪਾਇਆ ਜਿਸਦੀ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਇਸ ਬਚੇ ਦੇ ਵਲੋਂ ਬਾਰਡਰ ਟੱਪਦਿਆਂ ਦੀ ਇਕ

ਵੀਡੀਓ ਵੀ ਸੋਸ਼ਲ ਮੀਡੀਆ ਦੇ ਉਤੇ ਸਾਂਝੀ ਕੀਤੀ ਗਈ ਹੈ ਦੱਸ ਦਇਏ ਕਿ ਨੌਜਵਾਨਾਂ ਦੇ ਵਲੋਂ ਅਮਰੀਕਾ ਵਿਚ ਦਾਖਲ ਹੋਣ ਦੇ ਲਈ ਡੌਂਕੀ ਲਗਾਈ ਜਾਂਦੀ ਹੈ ਅਤੇ ਇਸ ਦੌਰਾਨ ਕਈ ਨੌਜਵਾਨ ਆਪਣੀ ਜਾਨ ਵੀ ਗੁਆ ਚੁਕੇ ਨੇ ਕਿਉਕਿ ਮੌਤ ਦਾ ਦੂਜਾ ਨਾਮ ਹੀ ਡੌਂਕੀ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼

ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ

ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *