Marriage Palace ‘ਚ ਲੱਗੀ ਅੱਗ, ਮੱਚ ਗਿਆ ਭਾਂਬੜ, ਜਿਉਂਦੇ ਸੜ੍ਹ ਗਏ ਲੋਕ

ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਇਰਾਕ ਵਿੱਚ ਇੱਕ ਮੈਰਿਜ ਹਾਲ ਵਿੱਚ ਅੱਗ ਲੱਗਣ ਕਰਕੇ 100 ਲੋਕਾਂ ਦੀ ਮੌ ਤ ਹੋ ਗਈ। ਇਸ ਹਾਦਸੇ ‘ਚ 150 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਸਾਰੇ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਇਸ ਹਾਦਸੇ ‘ਚ ਲਾੜਾ-ਲਾੜੀ ਵੀ ਜ਼ਖਮੀ ਹੋ ਗਏ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਇਹ ਅੱਗ ਇਰਾਕ ਦੇ ਨੀਨੇਵੇ ਸੂਬੇ ਦੇ ਹਮਦਾਨੀਆ ਇਲਾਕੇ ‘ਚ ਲੱਗੀ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ

ਨਹੀਂ ਲੱਗ ਸਕਿਆ ਹੈ। ਕੁਝ ਮੀਡੀਆ ਰਿਪੋਰਟਾਂ ‘ਚ ਕਿਹਾ ਜਾ ਰਿਹਾ ਹੈ ਕਿ ਆਤਿਸ਼ਬਾਜ਼ੀ ਤੋਂ ਬਾਅਦ ਮੈਰਿਜ ਹਾਲ ‘ਚ ਅੱਗ ਲੱਗ ਗਈ। ਦੱਸ ਦਈਏ ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਐਂਬੂਲੈਂਸ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਘਟਨਾ ‘ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ। ਮੈਰਿਜ ਹਾਲ ਪੂਰੀ ਤਰ੍ਹਾਂ ਖੰਡਰ ਹੋ ਚੁੱਕਾ ਹੈ। ਬਚਾਅ ਟੀਮ ਉਥੋਂ ਲਾਸ਼ਾਂ ਨੂੰ ਕੱਢ ਰਹੀ ਹੈ। ਇਰਾਕ ਦੇ ਪ੍ਰਧਾਨ ਮੰਤਰੀ ਨੇ ਅਧਿਕਾਰੀਆਂ ਨੂੰ ਲੋਕਾਂ ਨੂੰ ਜਲਦੀ ਤੋਂ ਜਲਦੀ ਮਦਦ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। 13 ਜੁਲਾਈ, 2021 ਨੂੰ, ਇਰਾਕ ਦੇ ਦੱਖਣੀ ਸ਼ਹਿਰ ਨਸੀਰੀਆ ਦੇ ਅਲ-ਹੁਸੈਨ ਕੋਵਿਡ ਹਸਪਤਾਲ ਵਿੱਚ ਅੱਗ ਲੱਗ ਗਈ ਸੀ। ਇਸ ‘ਚ 2 ਸਿਹਤ ਕਰਮਚਾਰੀਆਂ ਸਮੇਤ 58 ਲੋਕਾਂ ਦੀ ਮੌਤ ਹੋ ਗਈ ਅਤੇ 100 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ

ਕਿ ਕੋਵਿਡ ਵਾਰਡ ‘ਚ ਆਕਸੀਜਨ ਟੈਂਕ ‘ਚ ਧਮਾਕਾ ਹੋਣ ਕਰਕੇ ਅੱਗ ਲੱਗੀ ਸੀ। ਮ੍ਰਿਤਕਾਂ ਨੂੰ ਇਰਾਕ ਦੇ ਨਜਫ ਵਿੱਚ ਦਫ਼ਨਾਇਆ ਗਿਆ। ਇਸ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਦਿਮੀ ਨੇ ਸੀਨੀਅਰ ਮੰਤਰੀਆਂ ਦੀ ਮੀਟਿੰਗ ਬੁਲਾਈ। ਇਸ ਵਿੱਚ ਨਸੀਰੀਆ ਹਸਪਤਾਲ ਦੇ ਸੁਰੱਖਿਆ ਪ੍ਰਬੰਧਕਾਂ ਨੂੰ ਮੁਅੱਤਲ ਅਤੇ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਜਿਵੇਂ ਤੁਹਾਨੂੰ ਪਤਾ ਹਰ ਰੋਜ਼ ਪੰਜਾਬ

ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਘਟਨਾ ਬਾਰੇ ਹੋਰ ਜਾਣਕਾਰੀ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ

ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ ੩੫ ਮੀਡਿਆ

ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਜਿਵੇਂ ਤੁਹਾਨੂੰ ਪਤਾ ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ

ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ

Leave a Reply

Your email address will not be published. Required fields are marked *