ਕੈਨੇਡਾ ਤੋ 5 ਸਾਲਾਂ ਬਾਅਦ ਅਚਾਨਕ ਘਰ ਆਈ ਕੁੜੀ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਸਾਨੂੰ

ਸਾਰਿਆਂ ਨੂੰ ਹੀ ਪਤਾ ਹੈ ਕਿ ਬਹੁਤ ਵੱਡੀ ਗਿਣਤੀ ਦੇ ਵਿਚ ਮੁੰਡੇ ਕੁੜੀਆਂ ਵਿਦੇਸ਼ ਜਾ ਰਹੇ ਹਨ ਕਿਉਂਕਿ ਉਹ ਆਪਣਾ ਵਧੀਆ ਜੀਵਨ ਬਤੀਤ ਕਰਨਾ ਚਾਉਂਦੇ ਹਨ ਓਥੇ ਜਾਕੇ ਉਹਨਾਂ ਨੂੰ ਸਖ਼ਤ ਮਿਹਨਤ ਕਰਨੀ ਪੈਂਦੀ ਹੈ ਕੁੱਝ ਮੁੰਡੇ ਕੁੜੀਆਂ ਵਾਪਿਸ ਘਰ ਆਕੇ ਆਪਣੇ ਪਰਿਵਾਰ ਨੂੰ ਸੁਰਪ੍ਰਾਈਜ਼ ਵੀ ਦਿੰਦੇ ਹਨ ਜਿਸ ਨਾਲ ਉਹਨਾਂ ਦੇ ਮਾਤਾ ਪਿਤਾ ਹੈਰਾਨ ਰਹਿ ਜਾਂਦੇ ਨੇ ਅਤੇ ਉਹਨਾਂ ਦੀਆ ਅੱਖਾਂ ਵਿੱਚ ਹੰਝੂ ਆ ਜਾਂਦੇ ਹਨ ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਕੁੜੀ

ਕੈਨੇਡਾ ਤੋਂ ਆਕੇ ਆਪਣੀ ਮਾਂ ਨੂੰ ਸਰਪ੍ਰਾਇਜ਼ ਦਿੰਦੀ ਹੈ ਜਿਸਦੀ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਜਦ ਕੁੜੀ ਆਪਣੇ ਘਰ ਚ ਵੜਦੀ ਹੈ ਤਾ ਮਾਂ ਇਕਦਮ ਹੈਰਾਨ ਹੋ ਜਾਂਦੀ ਹੈ ਦੱਸ ਦਇਏ ਕਿ ਕੁੜੀ ਸਾਲਾਂ ਬਾਅਦ ਵਿਦੇਸ਼ ਤੋਂ ਆਪਣੇ ਘਰ ਆਏ ਸੀ ਅਤੇ ਆਉਂਦੀਆਂ ਹੀ ਉਹ ਆਪਣੀ ਮਾਂ ਨੂੰ ਜੱਫੀ ਪਾ ਲੈਂਦੀ ਹੈ ਜਿਸ ਮਗਰੋਂ ਕੁੜੀ ਦੀ ਮਾਂ ਭਾਵੁਕ ਹੋ ਜਾਂਦੀ ਹੈ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ

ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ

ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *