ਸੰਭੂ ਮੋਰਚੇ ਤੇ ਲੰਗਰ ਲਗਾਉਣ ਜਾ ਰਹੇ ਕਿਸਾਨਾਂ ਦੀ ਟਰਾਲੀ ਨੂੰ ਟਰੱਕ ਨੇ ਮਾਰੀ ਟੱਕਰ

ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ

ਰਾਜਪੁਰਾ ਅੰਮ੍ਰਿਤਸਰ ਨੇ ਦਿੱਲੀ ਨੈਸ਼ਨਲ ਹਾਈਵੇ ‘ਤੇ ਪਿੰਡ ਬਸੰਤਪੁਰਾ ਨੇੜੇ ਫਿਰੋਜ਼ਪੁਰ ਤੋਂ ਚੱਲੇ 13 ਨੌਜਵਾਨ ਸ਼ੰਭੂ ਧਰਨੇ ਉੱਤੇ ਜਾ ਰਹੇ ਸਨ, ਜਿਨ੍ਹਾਂ ਚੋਂ ਗੁਰਜੰਟ ਸਿੰਘ 33 ਸਾਲਾਂ ਵਾਸੀ ਫਿਰੋਜ਼ਪੁਰ ਮਰਗਾੜ ਦੇ ਉੱਪਰ ਬੈਠੇ ਆ ਸੀ ਅਤੇ ਜਿਸ ਵਕਤ ਪਿੰਡ ਬਸੰਤਪੁਰਾ ਨੇੜੇ ਪਹੁੰਚੇ ਤਾਂ ਉਨ੍ਹਾਂ ਦੇ ਟਰੈਕਟਰ ਨੂੰ ਕਿਸੇ ਅਣਪਛਾਤੇ ਟਰੱਕ ਨੇ ਸਾਈਡ ਮਾਰੀ ਤਾਂ ਟਰੈਕਟਰ ਖਦਾਨਾ ਵਿੱਚ ਡਿੱਗ ਗਿਆ ਅਤੇ ਚੱਕਣਾ ਚੂਰ ਹੋ ਗਿਆ ਅਤੇ ਰਿਕਾਰਡ ਦੇ ਉੱਪਰ ਬੈਠੇ ਗੁਰਜੰਟ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

ਇਸ ਦੀ ਪੁਸ਼ਟੀ ਕਿਸਾਨ ਆਗੂਆਂ ਨੇ ਕੀਤੀ ਅਤੇ ਰਾਹਗੀਰਾਂ ਨੇ ਉਸ ਨੂੰ ਰਾਜਪੁਰਾ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਅਤੇ ਪੋਸਟ ਮਾਸਟਰ ਲਈ ਉਸ ਦੀ ਲਾਸ਼ ਰਾਜਪੁਰਾ ਦੇ ਸਿਵਲ ਹਸਪਤਾਲ ਵਿਚ ਰੱਖਿਆ ਗਿਆ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਹੈ ਕਿ ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦਾ ਮੈਂਬਰ ਸੀ ਅਤੇ ਸ਼ੰਭੂ ਧਰਨੇ ਦੇ ਉੱਪਰ ਜਾ ਰਿਹਾ ਸੀ ਤੇ ਅੱਜ ਸਵੇਰੇ ਹੀ ਅਚਾਨਕ ਹੀ ਸੜਕ ਹਾਦਸੇ ਵਿੱਚ ਕਿਸਾਨ ਦੀ ਮੌਤ ਹੋ ਗਈ। ‘ਸਾਡੇ ਵੱਲੋਂ ਤਾਂ ਉਹ ਮ/ਰੀ ਹੋਈ ਐ’, ਖਨੌਰੀ ਬਾਰਡਰ ‘ਤੇ ਜਾ/ਨ ਗਵਾਉਣ ਵਾਲੇ ਸ਼ੁਭਕਰਨ ਦੀ ਮਾਂ ਸਾਹਮਣੇ ਆਉਣ ‘ਤੇ ਬੋਲੀ |

ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂਸ਼ੰਭੂ ਬਾਰਡਰ ‘ਤੇ ਪੈ ਗਿਆ ਖਿਲਾਰਾ,ਵੱਡੀ ਪੋਕਲੇਨ ਤੇ ਤਿਆਰ ਕੀਤੀ JCB ਲੈਕੇ ਪਹੁੰਚ ਗਿਆ ਵਾਟਰ ਕੈਨਨ ਵਾਲਾ ਨਵਦੀਪ

ਕਿਸਾਨ ਅੰਦੋਲਨ ਦਾ ਐਤਵਾਰ ਯਾਨੀ ਕਿ ਅੱਜ ਛੇਵਾਂ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ । ਕਿਸਾਨਾਂ ਦੀ ਅੱਜ ਕੇਂਦਰ ਸਰਕਾਰ ਨਾਲ ਚੌਥੇ ਗੇੜ ਦੀ ਮੀਟੰਗ ਵੀ ਹੋਣੀ ਹੈ। ਇਹ ਸ਼ਾਮ ਸ਼ਾਮ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਇਸੇ ਵਿਚਾਲੇ ਪੰਜਾਬ ਵਿੱਚ ਇੰਟਰਨੈੱਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ।

ਦਰਅਸਲ, ਪੰਜਾਬ ਵਿੱਚ ਹਰਿਆਣਾ ਦੇ ਨਾਲ ਲੱਗਦੇ ਇਲਾਕਿਆਂ ਵਿੱਚ ਇੰਟਰਨੈੱਟ ਬੰਦ ਕਰ ਦਿੱਤਾ ਗਿਆ ਹੈ। ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇਹ ਪਾਬੰਦੀ 24 ਫਰਵਰੀ ਤੱਕ ਵਧਾ ਦਿੱਤੀ ਗਈ ਹੈ। ਸੂਬੇ ਦੇ 7 ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਇੰਟਰਨੈੱਟ ਸੇਵਾਵਾਂ ਠੱਪ ਕਰ ਦਿੱਤੀਆਂ ਗਈਆਂ ਹਨ।ਦੱਸ ਦੇਈਏ ਕਿ ਇੰਟਰਨੈੱਟ ਸੇਵਾਵਾਂ ਠੱਪ ਹੋਣ ਵਾਲੇ 7 ਜ਼ਿਲ੍ਹਿਆਂ ਵਿੱਚ ਪਟਿਆਲਾ, ਮੋਹਾਲੀ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਸੰਗਰੂਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਦੇ ਕੁਝ ਇਲਾਕੇ ਸ਼ਾਮਲ ਹਨ।

ਕਿਸਾਨ ਅੰਦੋਲਨ ਲਈ ਸੈਂਕੜੇ ਟ੍ਰੈਕਟਰਾਂ ਦਾ ਆ ਗਿਆ ਹੜ੍ਹ, ਬੈਰੀਕੇਡ ਤੋੜਨ ਲਈ ਹੇਡਰਾ ਕ੍ਰੇਨ ਵੀ ਲੈ ਆਏ ਕਿਸਾਨ ਜਿਵੇਂ ਤੁਹਾਨੂੰ ਪਤਾ ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹ

Leave a Reply

Your email address will not be published. Required fields are marked *