ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਮੋਗਾ-ਬਾਘਾਪੁਰਾਣਾ ਮਾਰਗ ’ਤੇ ਪਿੰਡ ਸਿੰਘਾਂਵਾਲਾ ਨੇੜੇ ਡੋਲੀ ਵਾਲੀ ਕਾਰ ਦੇ ਡਰਾਈਵਰ ਨਵਦੀਪ ਸਿੰਘ ’ਤੇ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ ਨੂੰ ਪੁਲਿਸ ਨੇ 48 ਘੰਟੇ ਵਿਚ ਸੁਲਝਾ ਲਿਆ ਹੈ। ਇਸ ਮਾਮਲੇ ਵਿਚ ਹੈਰਾਨੀਜਨਕ ਖੁਲਾਸਾ ਹੋਇਆ ਹੈ ਕਿ ਇਹ ਗੋਲ਼ੀ ਐਵੇਂ ਨਹੀਂ ਸੀ ਚੱਲੀ, ਸਗੋਂ ਇਕ ਸਿਰਫ਼ਿਰੇ ਆਸ਼ਕ ਨੇ ਪੀੜਤ ਦੀ ਪਤਨੀ ਨਾਲ ਇਕਪਾਸੜ ਪਿਆਰ ਕਰਦੇ ਹੋਏ ਵਿਆਹ ਕਰਵਾਉਣ ਦੇ ਇਰਾਦੇ ਨਾਲ ਅਜਿਹਾ ਕਾਰਾ ਕੀਤਾ ਹੈ। ਇਸ ਮੌਕੇ ਐੱਸਪੀਡੀ ਅਜੇਰਾਜ ਸਿੰਘ ਨੇ ਦੱਸਿਆ ਕਿ ਨਵਦੀਪ ਸਿੰਘ ਦੀ ਪਤਨੀ ਵਿਜੇਤਾ ਦੀ ਕੁਝ ਸਮਾਂ ਪਹਿਲਾ ਫੇਸਬੁੱਕ ਜ਼ਰੀਏ
ਬਲਜੀਤ ਸਿੰਘ ਵਾਸੀ ਮਾਹਲੇਵਾਲਾ ਫਿਰੋਜ਼ਪੁਰ ਨਾਲ ਜਾਣ ਪਛਾਣ ਹੋਈ ਸੀ, ਪਰ ਹੁਣ ਵਿਜੇਤਾ ਨੂੰ ਕੁਝ ਵੀ ਇਲਮ ਨਹੀਂ ਸੀ ਅਤੇ ਬਲਜੀਤ ਸਿੰਘ ਇਕ ਪਾਸੜ ਪਿਆਰ ਕਰਦਾ ਹੋਇਆ ਸ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਉਸ ਨੇ ਆਪਣੇ ਸਾਥੀਆਂ ਬਲਜਿੰਦਰ ਸਿੰਘ ਅਤੇ ਰਿੰਕੂ ਨਾਲ ਇਕ ਪਲਾਨ ਤਿਆਰ ਕੀਤਾ, ਜਿਸ ਤਹਿਤ ਵਿਜੇਤਾ ਦੇ ਪਤੀ ਜੋ ਟੈਕਸੀ ਚਲਾਉਣ ਦਾ ਕੰਮ ਕਰਦਾ ਹੈ, ਦੀ ਗੱਡੀ ਬੁੱਕ ਕਰਵਾ ਕੇ ਗੋਲ਼ੀਆਂ ਚਲਾ ਦਿੱਤੀਆਂ। ਇਸ ਮਾਮਲੇ ਵਿਚ ਬਲਜੀਤ ਸਿੰਘ ਦੀ ਗ੍ਰਿਫਤਾਰੀ ਹੋ ਚੁੱਕੀ ਹੈ, ਜਦਕਿ ਸਾਥੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ