Khanauri Border ‘ਤੇ ਇਕ ਦਰਜਨ ਦੇ ਕਰੀਬ ਕਿਸਾਨ ਜ਼ਖ਼ਮੀ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈਕਿਸਾਨ ਜਥੇਬੰਦੀ ਦੇ ਅੱਜ ਦੇ ਦਿੱਲੀ ਜਾਣ ਦੇ ਸੱਦੇ ’ਤੇ ਖਨੋਰੀ ਬਾਰਡਰ ’ਤੇ ਅੱਗੇ ਵਧ ਰਹੇ ਕਿਸਾਨਾਂ ’ਤੇ ਹਰਿਆਣਾ ਪੁਲਿਸ ਵਲੋਂ ਕੀਤੀ ਗਈ

ਫਾਇਰਿੰਗ ਵਿਚ ਜ਼ਖ਼ਮੀ ਹੋਏ ਇਕ ਦਰਜਨ ਦੇ ਕਰੀਬ ਕਿਸਾਨ ਪਾਤੜਾਂ ਦੇ ਸਰਕਾਰੀ ਹਸਪਤਾਲ ਵਿਚ ਐਂਬੂਲੈਂਸ ਰਾਹੀਂ ਭੇਜੇ ਗਏ, ਜਿਨ੍ਹਾਂ ਵਿਚੋਂ ਦੋ ਨੂੰ ਪਟਿਆਲਾ ਲਈ ਰੈਫ਼ਰ ਕਰ ਦਿੱਤਾ ਗਿਆ। ਇਨ੍ਹਾਂ ਜ਼ਖਮੀਆਂ ਵਿਚ ਇਕ ਕਿਸਾਨ ਦੇ ਗੋਲੀ ਲੱਗਣ ਦੀ ਗੱਲ ਕਿਸਾਨਾਂ ਵਲੋਂ ਕਹੀ ਜਾ ਰਹੀ ਹੈ ਜਦੋਂ ਕਿ ਡਾਕਟਰਾਂ ਵਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਜਾ ਰਹੀ ਹੈ। ਜ਼ਖ਼ਮੀ ਕਿਸਾਨਾਂ ਨਾਲ ਆਏ ਕਿਸਾਨ ਜਥੇਬੰਦੀ ਦੇ ਆਗੂ ਬਲਦੇਵ ਸਿੰਘ ਸਿਰਸਾ ਨੇ ਪੰਜਾਬ ਸਰਕਾਰ ਤੇ ਸੰਘਰਸ਼ ਦੌਰਾਨ ਜਿੱਥੇ

ਦੋਗਲੀ ਨੀਤੀ ਅਪਣਾੳਣ ਦੇ ਦੋਸ਼ ਲਾਏ ਹਨ ਉੱਥੇ ਹੀ ਕਿਸਾਨਾਂ ਦੇ ਇਲਾਜ ਲਈ ਪੁਖਤਾ ਪ੍ਰਬੰਧ ਨਾ ਹੋਣ ’ਤੇ ਰੋਸ ਜ਼ਾਹਿਰ ਕੀਤਾ ਹੈ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ

ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ

ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *