ਐਕਸੀਡੈਂਟ ਸਾਬਕਾ CM ਦੀ ਗੱਡੀ

ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀਡੀਪੀ) ਪ੍ਰਧਾਨ ਮਹਿਬੂਬਾ ਮੁਫ਼ਤੀ ਦੀ ਗੱਡੀ ਅੱਜ ਜੰਮੂ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਸੰਗਮ ਵਿੱਚ ਹਾਦਸਾਗ੍ਰਸਤ ਹੋ ਗਈ। ਸੜਕ ਹਾਦਸੇ ਵਿੱਚ ਮਹਿਬੂਬਾ ਮੁਫ਼ਤੀ ਦਾ ਵਾਲ-ਵਾਲ ਬਚਾਅ ਹੋ ਗਿਆ। ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਦੀ ਗੱਡੀ ਸੰਗਮ ਵਿੱਚ ਇੱਕ ਕਾਰ ਨਾਲ ਟਕਰਾ ਗਈ। ਮਹਿਬੂਬਾ ਅਗਨੀ ਕਾਂਡ ਦੇ ਪੀੜਤਾਂ ਨੂੰ ਮਿਲਣ ਲਈ ਖਾਨਬਲ ਜਾ ਰਹੀ ਸੀ ਕਿ ਰਾਹ ਵਿੱਚ ਇਹ ਹਾਦਸਾ ਵਾਪਰ

ਗਿਆ। ਹਾਲਾਂਕਿ ਉਨ੍ਹਾਂ ਨੂੰ ਕੋਈ ਸੱਟੀ ਨਹੀਂ ਲੱਗੀ ਹੈ। ਅਧਿਕਾਰੀ ਨੇ ਕਿਹ ਕਿ ਹਾਦਸੇ ਦੌਰਾਨ ਉਨ੍ਹਾਂ ਦੀ ਨਿੱਜੀ ਸੁਰੱਖਿਆ ਲਈ ਤਾਇਨਾਤ ਇੱਕ ਅਧਿਕਾਰੀ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਪੀਡੀਪੀ ਦੇ ਇੱਕ ਬੁਲਾਰੇ ਨੇ ਕਿਹਾ ਕਿ ਮਹਿਬੂਬਾ ਸੁਰੱਖਿਅਤ ਹੈ ਅਤੇ ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ ਹੈ। ਮਹਿਬੂਬਾ ਦੀ ਧੀ ਅਤੇ ਪੀਡੀਪੀ ਪ੍ਰਧਾਨ ਦੀ ਮੀਡੀਆ ਸਲਾਹਕਾਰ ਇਲਤਿਜਾ ਮੁਫ਼ਤੀ ਨੇ ਪੁਸ਼ਟੀ ਕੀਤੀ ਕਿ ਉਸ ਦੀ ਮਾਂ ਸੁਰੱਖਿਅਤ ਹੈ। ਇਲਤਿਜਾ ਨੇ ਐਕਸ ’ਤੇ ਇੱਕ ਪੋਸਟ ਵਿੱਚ ਕਿਹਾ,

‘‘ਮਿਸ ਮੁਫ਼ਤੀ ਦੀ ਗੱਡੀ ਅੱਜ ਅਨੰਤਨਾਗ ਦੇ ਰਾਹ ਵਿੱਚ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਮਾਤਮਾ ਦੀ ਕਿਰਪਾ ਨਾਲ ਉਹ ਅਤੇ ਉਨ੍ਹਾਂ ਦੇ ਸੁਰੱਖਿਆ ਕਰਮੀ ਗੰਭੀਰ ਸੱਟ ਤੋਂ ਵਾਲ-ਵਾਲ ਬਚ ਗਏ।’’ਨੈਸ਼ਨਲ ਕਾਂਗਰਸ (ਐੱਨਸੀ) ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਮਹਿਬੂਬਾ ਦੇ ਸੁਰੱਖਿਅਤ ਹੋਣ ’ਤੇ ਤਸੱਲੀ ਜ਼ਾਹਿਰ ਕਰਦਿਆਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੀ ਮੰਗ ਕੀਤੀ ਹੈ। ਅਬਦੁੱਲਾ ਨੇ ਐਕਸ ’ਤੇ ਕਿਹਾ, ‘‘ਇਹ ਸੁਣ ਕੇ ਖ਼ੁਸ਼ੀ ਹੋਈ ਕਿ ਮਹਿਬੂਬਾ

ਮੁਫ਼ਤੀ ਸਾਹਿਬਾ ਜ਼ਖ਼ਮੀ ਹੋਣ ਤੋਂ ਵਾਲ-ਵਾਲ ਬਚ ਗਏ। ਹਾਲਾਂਕਿ ਇਹ ਗੰਭੀਰ ਹਾਦਸਾ ਹੋ ਸਕਦਾ ਸੀ। ਮੈਂ ਉਮੀਦ ਕਰਦਾ ਹਾਂ ਕਿ ਸਰਕਾਰ ਹਾਦਸੇ ਦੇ ਕਾਰਨਾਂ ਦੀ ਜਾਂਚ ਕਰਾਵੇਗੀ। ਹਾਦਸੇ ਦੀ ਵਜ੍ਹਾ ਬਣਨ ਵਾਲੀ ਸੁਰੱਖਿਆ ਖਾਮੀ ਨੂੰ ਤੁਰੰਤ ਦੁਰੱਸਤ ਕੀਤਾ ਜਾਣਾ ਚਾਹੀਦਾ ਹੈ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ

ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ

ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *