ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ
ਹੁਣ ਇਸ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇਕ ਮਾਂ ਆਪਣੇ ਬੱਚੇ ਨੂੰ 5 ਸਾਲ ਬਾਅਦ ਮਿਲਦੀ ਹੈ ਦੱਸ ਦਇਏ ਕਿ ਭੈਣ 5 ਸਾਲ ਪਹਿਲਾ ਕੈਨੇਡਾ ਚਲੀ ਗਈ ਸੀ ਅਤੇ ਆਪਣੇ ਪੁੱਤ ਨੂੰ ਪੰਜਾਬ ਹੀ ਛੱਡ ਗਈ ਸੀ ਪਰ ਅੱਜ ਭੈਣ 5 ਸਾਲ ਬਾਅਦ ਪੰਜਾਬ ਆਉਂਦੀ ਹੈ ਅਤੇ ਸਿੱਧਾ ਆਪਣੇ ਬੱਚੇ ਨੂੰ ਮਿਲਣ ਸਕੂਲ ਪਹੁੰਚ ਜਾਂਦੀ ਹੈ ਅਤੇ ਜਦ ਬੱਚਾ ਆਪਣੀ ਮਾਂ ਦੀ ਪਛਾਣ ਕਰਦਾ ਹੈ ਤਾ ਉਹ ਆਪਣੀ ਮਾਂ ਨੂੰ ਘੁੱਟ ਕੇ ਜੱਫੀ ਪਾ ਲੈਂਦਾ ਹੈ ਅਤੇ ਮਾਂ ਵੀ ਆਪਣੇ ਪੁੱਤ ਨੂੰ ਗਲ
ਲਗਾਉਂਦੀ ਹੈ ਅਤੇ ਰੋਣਾ ਸ਼ੁਰੂ ਕਰ ਦਿੰਦੀ ਹੈ ਜਿਸ ਮਗਰੋਂ ਮਾਹੌਲ ਥੋੜਾ ਭਾਵੁਕ ਹੋ ਜਾਂਦਾ ਹੈ ਦੱਸ ਦਇਏ ਕਿ ਅੱਜ ਦੇ ਸਮ੍ਹੇ ਚ ਪੰਜਾਬ ਦੇ ਯੂਥ ਦਾ ਵਿਦੇਸ਼ਾ ਦੇ ਵੱਲ ਰੁਝਾਨ ਵੱਧ ਗਿਆ ਹੈ ਹਰ ਕੋਈ ਚਹਾਉਂਦਾ ਹੈ ਕਿ ਉਸਦੇ ਨੰਬਰ ਆ ਜਾਣ ਅਤੇ ਉਹ ਜਲਦੀ ਤੋਂ ਜਲਦੀ ਕੈਨੇਡਾ ਵਗ ਜਾਵੇ ਅਤੇ ਉਧਰ ਜਾਕੇ ਆਪਣਾ ਭਵਿੱਖ ਬਣਾਵੇ ਤੇ ਆਪਣੇ ਮਾਂ ਪਾਉ ਨੂੰ ਕੈਨੇਡਾ ਦੀ ਸੇਰ ਕਰਵਾਵੇ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ
ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ
ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ