ਵੀਡੀਓ ਵਾਇਰਲ ਹੋਣ ਮਗਰੋਂ ਲੋਕ ਸਹਿਮੇ, ਇਲਾਕੇ ‘ਚ ਚੁੜੇਲ ਹੋਣ ਦੀ ਉਡੀ ਅਫਵਾਹ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਜ਼ਿਲ੍ਹਾ ਪਠਾਨਕੋਟ (Pathankot) ਦੇ ਕਸਬਾ ਸੁਜਾਨਪੁਰ ਵਿੱਚ ਬੀਤੀ ਰਾਤ ਇੱਕ ਵੀਡੀਓ ਵਾਇਰਲ (Viral Video) ਹੋਈ ਹੈ।

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕਾਂ ‘ਚ ਡਰ ਦਾ ਮਾਹੌਲ ਹੈ। ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਲੋਕ ਅਫਵਾਹ (Rumor) ਫੈਲਾ ਰਹੇ ਹਨ ਕਿ ਵੀਡੀਓ ‘ਚ ਨਜ਼ਰ ਆ ਰਹੀ ਔਰਤ ਡੈਣ ਹੈ। ਉਥੇ ਹੀ ਸੀਸੀਟੀਵੀ ਫੁਟੇਜ (CCTV Footage) ਵਿੱਚ ਸਾਫ ਤੌਰ ਤੇ ਕੁਝ ਅਣ ਕੁਦਰਤੀ ਫੁਟੇਜ ਦੇਖੀ ਜਾ ਸਕਦੀ ਹੈ ਪਰ ਉਥੇ ਹੀ ਇਸ ਮਾਮਲੇ ਦੇ ਸੰਬੰਧ ਵਿੱਚ ਜਦੋਂ ਤਰਕਸ਼ੀਲ ਵਿਅਕਤੀਆਂ ਨਾਲ ਗੱਲਬਾਤ ਕੀਤੀ ਗਈ ਤਾਂ

ਉਹਨਾਂ ਕਿਹਾ ਕਿ ਭੂਤ ਜਾਂ ਚੁੜੇਲ ਨਾਮ ਦੀ ਕੋਈ ਚੀਜ਼ ਨਹੀਂ ਹੁੰਦੀ ਅਤੇ ਨਾ ਹੀ ਲੋਕਾਂ ਨੂੰ ਘਬਰਾਉਣ ਦੀ ਜਰੂਰਤ ਹੈਵੀਡੀਓ ਬਾਰੇ ਗੱਲ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਭਾਵੇਂ ਵੀਡੀਓ ‘ਚ ਕੁਝ ਸਹੀ ਨਹੀਂ ਲੱਗ ਰਿਹਾ ਪਰ ਇਸ ਵੀਡੀਓ ‘ਚ ਦਿਖਾਈ ਦੇਣ ਵਾਲੀ ਤਸਵੀਰ ਨੂੰ ਡੈਣ (witch) ਕਹਿਣਾ ਵੀ ਗਲਤ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਮਾਮਲੇ ਦੀ ਖੁਦ ਜਾਂਚ ਕਰ ਰਹੇ ਹਨ ਅਤੇ ਲੋਕਾਂ ਨੂੰ ਅਪੀਲ ਕਰਦੇ ਹਨ ਕਿ ਉਹ ਅਜਿਹੇ ਅੰਧ ਵਿਸ਼ਵਾਸ ਵਿੱਚ ਨਾ ਪੈਣ ਅਤੇ ਕਿਸੇ ਨੂੰ ਡਰਨ ਦੀ ਲੋੜ ਨਹੀਂ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *