ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ 18 19 ਸਾਲਾਂ ਨੌਜਵਾਨ ਨਾਲ ਵੱਡਾ ਹਾਦਸਾ ਵਾਪਰ ਗਿਆ ਜਿਸ ਦੌਰਾਨ ਉਸਨੇ ਮੌਕੇ ਉੱਤੇ ਹੀ ਦਮ ਤੋੜ ਦਿੱਤਾ ਇਸ ਹਾਦਸੇ ਦੀ ਇੱਕ ਵੀਡੀਓ ਸ਼ੁਰੂ ਮੀਡੀਆ ਉੱਤੇ ਬਹੁਤ ਹੀ ਤੇਜ਼ੀ ਦੇ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਲੋਕਾਂ ਦੇ ਰੋਂਗਟੇ ਖੜੇ ਹੋ ਗਏ ਹਨ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਟਰੈਕਟਰ ਉੱਪਰ ਨੂੰ ਖੜਾ ਹੈ ਅਤੇ ਲੋਕਾਂ ਦੀ ਕਾਫੀ ਭੀੜ ਇਕੱਠੀ ਹੋ ਰਹੀ ਹੈ
ਉਧਰ ਜੇਸੀਬੀ ਦੀ ਮਦਦ ਨਾਲ ਟਰੈਕਟਰ ਨੂੰ ਸਿੱਧਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿਹਾ ਜਾ ਰਿਹਾ ਹੈ ਕਿ ਇਸ ਟਰੈਕਟਰ ਨੂੰ 18 19 ਸਾਲਾ ਨੌਜਵਾਨ ਚਲਾ ਰਿਹਾ ਸੀ ਟਰੈਕਟਰ ਮਗਰ ਇੱਕ ਟਰਾਲੀ ਪਾਈ ਹੋਈ ਸੀ ਜਿਸ ਦਾ ਭਾਰ ਬਹੁਤ ਜਿਆਦਾ ਸੀ ਜਦ ਨੌਜਵਾਨ ਨੇ ਟਰੈਕਟਰ ਨੂੰ ਰੇਸ ਦਿੱਤੀ ਤਾਂ ਟਰੈਕਟਰ ਉੱਪਰ ਵੱਲ ਨੂੰ ਖੜਾ ਹੋ ਗਿਆ ਅਤੇ ਸਿੱਧਾ ਟਰਾਲੀ ਨਾਲ ਜਾ ਵੱਜਿਆ ਜਿਸ ਦੌਰਾਨ ਨੌਜਵਾਨ ਦੀ ਟਰੈਕਟਰ ਅਤੇ ਟਰਾਲੀ ਦੇ ਵਿਚਾਲੇ ਆ ਜਾਣ ਕਰਕੇ
ਮੌਕੇ ਤੇ ਹੀ ਮੌਤ ਹੋ ਗਈ ਜੋ ਕਿ ਇੱਕ ਬਹੁਤ ਹੀ ਭਾਵੁਕ ਕਰ ਦੇਣ ਵਾਲੀ ਵੀਡੀਓ ਹੈ ਅਸੀਂ ਇਹ ਵੀਡੀਓ ਤੁਹਾਡੇ ਨਾਲ ਇਸ ਕਰਕੇ ਸਾਂਝੀ ਕਰ ਰਹੇ ਹਾਂ ਤਾਂ ਜੋ ਹੋਰ ਕਿਸੇ ਨਾਲ ਅਜਿਹਾ ਹਾਦਸਾ ਨਾ ਵਾਪਰ ਸਕੇ ਤੁਸੀਂ ਵੀ ਇਸ ਵੀਡੀਓ ਨੂੰ ਵੱਧ ਤੋਂ ਵੱਧ ਅੱਗੇ ਸ਼ੇਅਰ ਜਰੂਰ ਕਰੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ
ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ