ਸੌਣ ਤੋਂ ਪਹਿਲਾਂ ਇਸ ਅੰਗ ਤੇ ਲਗਾਓ ਸਰੋਂ ਦਾ ਤੇਲ ਸਰੋਂ ਦਾ ਤੇਲ ਸਾਡੇ ਸਰੀਰ ਲਈ ਬਹੁਤ ਜ਼ਿਆਦਾ ਫਾਇਦੇਮੰਦ ਹੁੰਦਾ ਹੈ, ਪਹਿਲਾਂ ਵਾਲੇ ਸਮੇਂ ਦੇ ਵਿੱਚ ਇਸ ਦੀ ਵਰਤੋਂ ਬਹੁਤ ਜ਼ਿਆਦਾ ਕੀਤੀ ਜਾਂਦੀ ਸੀ, ਇਸ ਵਿਚ ਸਬਜ਼ੀਆਂ ਤਿਆਰ ਕੀਤੀਆਂ ਜਾਂਦੀਆਂ ਸੀ ਤੜਕੇ ਲਗਾਏ ਜਾਂਦੇ ਸੀ, ਜੋ ਕਿ ਸਾਡੇ ਸਰੀਰ ਲਈ ਬਹੁਤ ਜ਼ਿਆਦਾ ਫਾਇਦੇਮੰਦ ਹੁੰਦਾ ਸੀ, ਉਸ ਸਮੇਂ ਇਹ ਤੇਲ ਸ਼ੁੱਧ ਹੁੰਦਾ ਸੀ, ਅੱਜਕਲ ਤਾਂ ਤੇਲ ਵਿਚ ਮਿਲਾਵਟ ਆ ਰਹੀਆਂ ਹਨ,
ਜੇਕਰ ਦਿਨ ਸਰ੍ਹੋਂ ਦੇ ਤੇਲ ਨਾਲ ਆਪਣੇ ਸਿਰ ਦੀ ਮਾਲਿਸ਼ ਕਰਦੇ ਹੋਏ ਤਾਂ ਤੁਹਾਡੇ ਸਿਰ ਮਜ਼ਬੂਤ ਹੁੰਦਾ ਹੈ ਤੁਹਾਡੇ ਵਾਲ ਮਜਬੂਤ ਹੁੰਦੇ ਹਨ, ਤੁਹਾਡੇ ਸਿਰ ਵਿੱਚ ਸਿਕਰੀ ਖਤਮ ਹੋ ਜਾਂਦੀ ਹੈ, ਤੁਹਾਡੇ ਦਿਮਾਗ ਨੂੰ ਤਾਕਤ ਮਿਲਦੀ ਹੈ ਰਾਤ ਨੂੰ ਸੌਣ ਤੋਂ ਪਹਿਲਾਂ ਇਹ ਆਪਣੇ ਵਾਲਾ ਦੇ ਸਿਰ ਤੇ ਸਰ੍ਹੋਂ ਦਾ ਤੇਲ ਲਗਾਉਣ ਨਾਲ ਤੁਹਾਨੂੰ ਨੀਂਦ ਵਧੀਆ ਆਵੇਗੀ ਤੁਹਾਨੂੰ ਚਿੰਤਾ ਪ੍ਰੇਸ਼ਾਨੀ ਵੀ ਦੂਰ ਹੋ ਜਾਵੇਗੀ, ਜੇਕਰ ਤੁਸੀਂ ਇਹ ਤੇਲ ਧੁੰਨੀ ਦੇ ਵਿੱਚ ਲਗਾਉਦੇ ਹੋਏ ਤਾਂ ਤੁਹਾਡੇ ਕਦੀ ਵੀ ਬੁਲ ਨਹੀਂ ਫਟਦੇ
ਅਤੇ ਤੁਹਾਡੇ ਸਰੀਰ ਦੇ ਵਿਚ ਤਾਕਤ ਰਹਿੰਦੀ ਹੈ ਰੋ-ਗ ਤੁਹਾਡੇ ਨੇੜੇ ਨਹੀਂ ਆਉਂਦੇ,ਕਿਉਂਕਿ ਧੁਨੀ ਨਾਲ ਸਾਡੇ ਸਰੀਰ ਦੇ ਸਾਰੇ ਅੰਗਾਂ ਜ਼ਰੂਰੀ ਤੌਰ ਤੇ ਜੁੜੇ ਹੁੰਦੇ ਹਨ ਅਤੇ ਤੁਹਾਡੇ ਖਾਣਾ ਵੀ ਚੰਗੀ ਤਰ੍ਹਾਂ ਹਜ਼ਮ ਹੋ ਜਾਂਦਾ ਹੈ ਤੁਹਾਨੂੰ ਪੇਟ ਦੇ ਰੋਗ ਨਹੀਂ ਲੱਗਦੇ,ਅਤੇ ਰਾਤ ਨੂੰ ਸੌਣ ਤੋਂ ਪਹਿਲਾਂ ਪੈਰਾਂ ਦੀਆਂ ਤਲੀਆਂ ਤੇ ਸਰੋਂ ਦੇ ਤੇਲ ਦੀ ਮਾਲਸ਼ ਕਰਨ ਨਾਲ ਤੁਹਾਨੂੰ ਨੀਂਦ ਆਵੇਗੀ ਅੱਖ ਤੁਹਾਡੇ ਪੈਰ ਖਰਾਬ ਨਹੀ ਹੋਣਗੇ ਤੁਹਾਡੀਆਂ ਹੱਡੀਆਂ ਨਹੀਂ ਫਟਣਗੀਆ ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾਣਕਾਰੀ ਦੇ ਮੁਤਾਬਕ ਤੁਸੀਂ ਇਸ ਦੀ ਵਰਤੋਂ ਕਰਦੇ ਰਹਿਣਾ ਹੈ ਜਿਸਦਾ ਸਾਡੇ ਸਰੀਰ ਨੂੰ ਬਹੁਤ ਜ਼ਿਆਦਾ ਫ਼ਾਇਦਾ ਹੁੰਦਾ ਹੈ, ਸੰਤੁਲਿਤ ਭੋਜਨ ਦਾ ਸੇਵਨ ਕਰਨਾ ਹੈ ਬਾਹਰ ਦੀਆਂ ਚੀਜ਼ਾਂ ਦਾ ਸੇਵਨ ਨਹੀਂ ਕਰਨਾ,ਤਾਂ ਜੋ ਆਪਣਾ ਸਰੀਰ ਤੰਦਰੁਸਤ ਰਹੇ
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ