By | January 15, 2022

ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਦੋਸਤੋ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਜਿਵੇਂ ਤੁਹਾਨੂੰ ਪਤਾ ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸੇ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ। ਇਹ ਕਥਾ ਜਰੂਰ ਸੁਣੋ ਜੀ ।। ਧਨਾਸਰੀ

ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਡਹਕਾਵੈ = ਧੋਖਾ ਦੇਂਦਾ ਹੈ, ਠੱਗਦਾ ਹੈ। ਅੰਤਰਜਾਮੀ = ਸਭ ਦੇ ਦਿਲ ਦੀ ਜਾਣਨ ਵਾਲਾ। ਜਾਨੈ = ਜਾਣਦਾ ਹੈ। ਕਰਿ = ਕਰ ਕੇ। ਭੇਖ = ਪਹਿਰਾਵੇ। ਨਿਰਬਾਨੈ = ਵਾਸਨਾ = ਰਹਿਤ, ਵਿਰਕਤ।੧। ਪ੍ਰਭ = ਹੇ ਪ੍ਰਭੂ! ਤੁਮਹਿ

= ਤੈਨੂੰ। ਉਤ = ਉੱਧਰ। ਤਾਕੈ = ਤੱਕਦਾ ਹੈ। ਤੇ = ਤੋਂ। ਲੋਭੀ = ਲਾਲਚੀ। ਫੇਰਿ = ਫੇਰ ਵਿਚ, (ਲਾਲਚ ਦੇ) ਗੇੜ ਵਿਚ।ਰਹਾਉ। ਜਬ ਲਗੁ = ਜਦੋਂ ਤਕ। ਭਰਮਾ = ਭਟਕਣਾ। ਮੁਕਤੁ = (ਲੋਭ ਤੋਂ) ਆਜ਼ਾਦ। ਸੋਈ = ਉਹੀ ਮਨੁੱਖ।੨। ਅਰਥ: ਹੇ ਪ੍ਰਭੂ! ਤੂੰ (ਸਭ ਜੀਵਾਂ ਦੇ) ਨੇੜੇ ਵੱਸਦਾ ਹੈਂ, ਪਰ (ਲਾਲਚੀ ਪਖੰਡੀ ਮਨੁੱਖ) ਤੈਨੂੰ ਦੂਰ (ਵੱਸਦਾ) ਸਮਝਦਾ ਹੈ। ਲਾਲਚੀ ਮਨੁੱਖ (ਲਾਲਚ ਦੇ) ਗੇੜ ਵਿਚ ਫਸਿਆ ਰਹਿੰਦਾ ਹੈ, (ਮਾਇਆ ਦੀ ਖ਼ਾਤਰ) ਉੱਧਰ ਤੱਕਦਾ ਹੈ, ਉੱਧਰ ਤੋਂ ਉੱਧਰ ਤੱਕਦਾ ਹੈ (ਉਸ ਦਾ ਮਨ ਟਿਕਦਾ ਨਹੀਂ) ।ਰਹਾਉ। ਹੇ ਭਾਈ! ਲਾਲਚੀ ਮਨੁੱਖ) ਅਨੇਕਾਂ ਜਤਨ ਕਰਦਾ

ਹੈ, ਲੋਕਾਂ ਨੂੰ ਧੋਖਾ ਦੇਂਦਾ ਹੈ, ਵਿਰਕਤਾਂ ਵਾਲੇ ਧਾਰਮਿਕ ਪਹਿਰਾਵੇ ਬਣਾਈ ਰੱਖਦਾ ਹੈ, ਪਾਪ ਕਰ ਕੇ (ਫਿਰ ਉਹਨਾਂ ਪਾਪਾਂ ਤੋਂ) ਮੁੱਕਰ ਭੀ ਜਾਂਦਾ ਹੈ, ਪਰ ਸਭ ਦੇ ਦਿਲ ਦੀ ਜਾਣਨ ਵਾਲਾ ਉਹ ਪਰਮਾਤਮਾ (ਸਭ ਕੁਝ) ਜਾਣਦਾ ਹੈ।੧। ਹੇ ਭਾਈ! ਜਦੋਂ ਤਕ ਮਨੁੱਖ ਦੇ ਮਨ ਦੀ (ਮਾਇਆ ਵਾਲੀ) ਭਟਕਣਾ ਦੂਰ ਨਹੀਂ ਹੁੰਦੀ, ਇਹ (ਲਾਲਚ ਦੇ ਪੰਜੇ ਤੋਂ) ਆਜ਼ਾਦ ਨਹੀਂ ਹੋ ਸਕਦਾ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥ ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥ ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ

ਕੋਈ ॥ ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥ ਡਹਕਾਵੈ

Leave a Reply

Your email address will not be published. Required fields are marked *