ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ
ਕਰਨ ਜਾਂ ਰਹੇ ਹੈ ਪਟਿਆਲਾ ਦੀ ਇੱਕ ਲੜਕੀ ਨੂੰ ਚਾਕੂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕੁਝ ਸਮਾਂ ਪਹਿਲਾਂ ਆਪਣੇ ਪ੍ਰੇਮੀ ਦੇ ਨਾਲ ਘਰੋਂ ਕਿਤੇ ਚਲੀ ਗਈ ਸੀ ਪਰ ਨਾਬਾਲਿਗ ਹੋਣ ਕਾਰਨ ਉਸ ਦਾ ਪਰਿਵਾਰ ਉਸ ਨੂੰ ਵਾਪਸ ਲਾਇਆ ਸੀ, ਜਿਸ ਤੋਂ ਉਸਦਾ ਪ੍ਰੇਮੀ ਲੜਕੀ ਦੇ ਪਰਿਵਾਰ ਨਾਲ ਨਰਾਜ਼ ਸੀ ਅਤੇ ਇਸੇ ਨਰਾਜ਼ਗੀ ਦੇ ਚਲਦਿਆਂ ਬੀਤੀ ਰਾਤ ਉਸਨੇ ਸਨੌਰੀ ਅੱਡੇ ਨਜ਼ਦੀਕ ਆਪਣੀ ਭੈਣ ਨਾਲ ਤੂੜੀ ਤੁਰੀ ਜਾ ਰਹੀ ਉਸ
ਲੜਕੀ ਦੇ ਉੱਪਰ ਹਮਲਾ ਕਰ ਦਿੱਤਾ।ਚਾਕੂਆਂ ਦੇ ਕਈ ਵਾਰ ਹੋਣ ਨਾਲ ਉਕਤ ਲੜਕੀ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਈ ਤੇ ਉਨੂੰ ਪਟਿਆਲਾ ਦੇ ਹਰਜਿੰਦਰ ਹਸਪਤਾਲ ਵਿੱਚ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਘਟਨਾ ਸਮੇਂ ਉੱਥੇ ਮੌਜੂਦ ਉਸਦੀ ਛੋਟੀ ਭੈਣ ਜਿਸ ਦੀ ਉਮਰ ਛੇ ਸਾਲ ਦੱਸੀ ਜਾ ਰਹੀ ਹੈ। ਉਹ ਵੀ ਸਦਮੇ ਦੇ ਵਿੱਚ ਆ ਗਈ ਕਿ ਉਸਦੀ ਦੀ ਹਾਲਤ ਵਿਗੜ ਗਈ ਅਤੇ ਉਸ ਦੀ ਵੀ ਅੱਜ ਤੜਕਸਾਰ ਮੌਤ ਹੋ ਗਈ। ਇਸ ਘਟਨਾ ਦਾ
ਪਤਾ ਚੱਲਦਿਆਂ ਹੀ ਪੁਲਿਸ ਦੇ ਨਾਲ ਨਾਲ ਸਿਆਸੀ ਪਾਰਟੀਆਂ ਦੇ ਆਗੂ ਵੀ ਰਜਿੰਦਰਾ ਹਸਪਤਾਲ ਦੀ ਮਾਰਚਰੀ ਦੇ ਵਿੱਚ ਪਹੁੰਚੇ ਅਤੇ ਪਰਿਵਾਰ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ
ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ
ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ