ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਸੋਸ਼ਲ ਮੀਡੀਆ ਬਲਾਗਰ ਭਾਨਾ ਸਿੱਧੂ ਨੂੰ ਖਤਮ ਹੋਣ ਤੇ ਅਦਾਲਤ ਵਿੱਚ ਪੇਸ਼ ਕਰਨ ਮੌਕੇ
ਸਿਵਲ ਹਸਪਤਾਲ ਮੈਡੀਕਲ ਕਰਵਾਉਣ ਵਾਸਤੇ ਲਿਆਂਦਾ ਗਿਆ। ਇਸ ਮੌਕੇ ਭਾਨਾ ਸਿੱਧੂ ਨੇ ਕਿਹਾ ਕਿ ਉਹਨਾਂ ਨੇ ਲੋਕਾਂ ਦੇ ਟਰੈਵਲ ਏਜੈਂਟਾਂ ਪਾਸੋਂ ਠੱਗੇ ਗਏ ਪੈਸੇ ਮੁੜਵਾਏ ਹਨ ਅਤੇ ਉਹ ਆਪਣਾ ਕੰਮ ਜਾਰੀ ਰੱਖਣਗੇ। ਉਹ ਬੇਕਸੂਰ ਹਨ। ਜ਼ਿਕਰਯੋਗ ਹੈ ਕਿ ਭਾਣਾ ਸਿੱਧੂ ਨੂੰ ਇੱਕ ਟਰੈਵਲ ਏਜਟ ਪਾਸੋ 10 ਹਜਾਰ ਦੀ ਫਿਰੋਤੀ ਮੰਗਣ ਦੇ ਆਰੋਪ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ ਸੋਸ਼ਲ ਮੀਡੀਆ ਬਲਾਗਰ ਭਾਨਾ ਸਿੱਧੂ ਨੂੰ ਖਤਮ ਹੋਣ ਤੇ
ਅਦਾਲਤ ਵਿੱਚ ਪੇਸ਼ ਕਰਨ ਮੌਕੇ ਸਿਵਲ ਹਸਪਤਾਲ ਮੈਡੀਕਲ ਕਰਵਾਉਣ ਵਾਸਤੇ ਲਿਆਂਦਾ ਗਿਆ। ਇਸ ਮੌਕੇ ਭਾਨਾ ਸਿੱਧੂ ਨੇ ਕਿਹਾ ਕਿ ਉਹਨਾਂ ਨੇ ਲੋਕਾਂ ਦੇ ਟਰੈਵਲ ਏਜੈਂਟਾਂ ਪਾਸੋਂ ਠੱਗੇ ਗਏ ਪੈਸੇ ਮੁੜਵਾਏ ਹਨ ਅਤੇ ਉਹ ਆਪਣਾ ਕੰਮ ਜਾਰੀ ਰੱਖਣਗੇ। ਉਹ ਬੇਕਸੂਰ ਹਨ। ਜ਼ਿਕਰਯੋਗ ਹੈ ਕਿ ਭਾਣਾ ਸਿੱਧੂ ਨੂੰ ਇੱਕ ਟਰੈਵਲ ਏਜਟ ਪਾਸੋ 10 ਹਜਾਰ ਦੀ ਫਿਰੋਤੀ ਮੰਗਣ ਦੇ ਆਰੋਪ ਵਿੱਚ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ
ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ