ਸਕੂਲ ਜਾਂਦੇ ਮੁੰਡੇ ਕੁੜੀ ਦੀ ਵੀਡੀਓ ਲੀਕ ਸਕੜ ਵਿਚਲੇ ਕਰਦੇ ਸੀ ਗ਼ਲਤ ਕੰਮ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ

ਕਿਵੇਂ ਮੁੰਡਾ ਕੁੜੀ ਨੇ ਸੜਕ ਉੱਤੇ ਇਕ ਇਦਾਂ ਦੀ ਗੰਦੀ ਹਰਕਤ ਕਰ ਦਿੱਤੀ ਜਿਸ ਨੂੰ ਦੇਖ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ ਇਸ ਜੋੜੇ ਦੀ ਵੀਡੀਓ ਸ਼ੂਸ਼ਣ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਸ ਨੂੰ ਦੇਖ ਕੇ ਲੋਕ ਵੀ ਹੈਰਾਨ ਰਹਿ ਗਏ ਹਨ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਕੁੜੀ ਅਤੇ ਮੁੰਡਾ ਦੋਵੇਂ ਸਾਇਕਲਾਂ ਉੱਤੇ ਸਕੂਲ ਜਾ ਰਹੇ ਹਨ ਅਤੇ ਮੁੰਡਾ ਕੁੜੀ ਨੂੰ ਜੱਫੀ ਪਾਉਂਦਾ ਵੀ ਨਜ਼ਰ ਆ ਰਿਹਾ ਹੈ

ਦਰਅਸਲ ਮੁੰਡੇ ਵੱਲੋਂ ਉਸ ਕੁੜੀ ਨਾਲ ਗਲਤ ਹਰਕਤਾਂ ਕੀਤੀਆਂ ਜਾ ਰਹੀਆਂ ਹਨ ਹੋ ਸਕਦਾ ਹੈ ਕਿ ਇਹ ਮੁੰਡੇ ਕੁੜੀ ਆਪਸ ਵਿੱਚ ਪ੍ਰੇਮੀ ਹੋਣ ਪਰ ਇਦਾਂ ਪਬਲਿਕ ਪਲੇਸ ਉੱਤੇ ਘਟੀਆ ਹਰਕਤਾਂ ਕਰਨੀਆਂ ਸਹੀ ਗੱਲ ਨਹੀਂ ਹੈ ਲੋਕ ਇਸ ਵੀਡੀਓ ਉੱਤੇ ਆਪਣੀ ਆਪਣੀ ਪ੍ਰਤੀਕਿਰਿਆ ਵੀ ਸਾਂਝੀ ਕਰ ਰਹੇ ਹਨ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

Leave a Reply

Your email address will not be published. Required fields are marked *