ਹਰਿਆਣੇ ਦੀਆਂ ਔਰਤਾਂ ਨੇ ਕੀਤਾ ਚੈਲੇਂਜ ਕਹਿੰਦੀ SYL ਦੇ ਪਾਣੀ ਨਾਲ ਵਰਤ ਤੋੜਨਾ

ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ SYL ਇਸ ਸਮ੍ਹੇ ਪੰਜਾਬ ਅਤੇ ਹਰਿਆਣਾ ਦੇ ਲਈ ਇਕ ਵਡਾ ਮੁੱਦਾ ਹੈ ਜਿਸਦਾ ਹਾਲੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ ਹੁਣ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਬਹੁਤ ਹੀ ਜਿਆਦਾ ਵਾਇਰਲ ਹੋ ਰਹੀ ਹੈ ਜਿਸ ਚ ਔਰਤ ਦੀਆ ਗੱਲਾਂ ਸੁਣਕੇ ਤੁਸੀਂ ਵੀ ਹੈਰਾਨ ਰਹਿ ਜਾਉਗੇ ਅਸੀਂ ਜਾਣਦੇ ਹਾਂ ਕਿ ਕਢਵਾ ਚੋਥ ਦਾ ਤਿਉਹਾਰ

ਔਰਤਾਂ ਦੇ ਵਲੋਂ ਕੱਲ ਬੜੀ ਹੀ ਧੂਮ ਧਾਮ ਦੇ ਨਾਲ ਮਨਾਇਆ ਗਿਆ ਜਿਸਦੀਆਂ ਕਿ ਕੁਝ ਵੀਡਿਓਜ਼ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀਆਂ ਹਨ ਅਤੇ ਇਸੇ ਦੌਰਾਨ ਇਕ ਵੀਡੀਓ ਚ ਇਕ ਔਰਤ ਅਤੇ ਉਸਦਾ ਪਤੀ ਗੱਲ ਕਰ ਰਹੇ ਹਨ ਕਿ ਅਗਲੀ ਵਾਰੀ ਉਹ ਇਹ ਵਰਤ SYL ਦੇ ਪਾਣੀ ਦੇ ਨਾਲ ਤੋੜਨਗੇ ਪੰਜਾਬ ਦੇ ਲੋਕਾਂ ਵਲੋਂ ਇਸ ਵੀਡੀਓ ਉਤੇ ਇਤਰਾਜ ਜਾਹਿਰ ਕੀਤਾ ਜਾ ਰਿਹਾ ਹੈ ਲੋਕ ਇਸ ਵੀਡੀਓ ਉਤੇ ਆਪਣੀ ਪ੍ਰਤੀਕਿਰਿਆ ਵੀ ਸਾਂਝੀ ਕਰ ਰਹੇ ਹਨ ਤੁਸੀਂ ਵੀ ਕਮੈਂਟਾਂ ਵਿਚ ਆਪਣੇ ਵਿਚਾਰ ਜਰੂਰ ਸਾਂਝੇ ਕਰੋ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Reply

Your email address will not be published. Required fields are marked *