ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਹੁਣ ਇਸ
ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਚਲਦੇ ਵਿਆਹ ਵਿਚ ਲਾੜੇ ਦੀ ਪ੍ਰੇਮਿਕਾ ਨੇ ਆਕੇ ਚਲਦੇ ਵਿਆਹ ਨੂੰ ਰੋਕ ਦਿੱਤਾ ਜਿਸਦੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਵੀਡੀਓ ਦੇ ਵਿਚ ਦੇਖਿਆ ਜਾ ਸਕਦਾ ਹੈ ਕਿ ਇਕ ਵਿਆਹ ਦਾ ਸਮਾਗਮ ਚਲ ਰਿਹਾ ਹੈ ਲਾੜਾ ਅਤੇ ਲਾੜੀ ਖੜੇ ਹਨ ਏਨੇ ਨੂੰ ਇਕ ਕੁੜੀ ਆਉਂਦੀ ਹੈ ਅਤੇ ਲਾੜੇ ਦੇ ਗਲ ਲਗਕੇ ਰੋਣਾ ਸ਼ੁਰੂ ਕਰ ਦਿੰਦੀ ਹੈ ਅਤੇ ਲੋਕਾਂ ਵਲੋਂ ਕਿਹਾ ਜਾ ਰਿਹਾ ਹੈ ਕਿ ਇਹ ਉਸਦੀ ਪ੍ਰੇਮਿਕਾ ਹੈ ਜੋ
ਉਸਨੂੰ ਉਸਦੇ ਵਿਆਹ ਉਤੇ ਮਿਲਣ ਆਈ ਹੈ ਪਰ ਇਹ ਸੱਚ ਨਹੀਂ ਹੈ ਇਸ ਵੀਡੀਓ ਦਾ ਅਸਲੀ ਸੱਚ ਅਸੀਂ ਤੁਹਾਨੂੰ ਦਸਣ ਜਾ ਰਹੇ ਹੈ ਦਰਸਲ ਇਹ ਕੁੜੀ ਲਾੜੇ ਦੀ ਪ੍ਰੇਮਿਕਾ ਨਹੀਂ ਬਲਕਿ ਉਸਦੀ ਭੈਣ ਹੈ ਇਸ ਭੈਣ ਭਰਾ ਦੇ ਪਿਤਾ ਦੀ ਮੌਤ ਹੋ ਚੁਕੀ ਹੈ ਜਿਸਨੂੰ ਯਾਦ ਕਰਦਿਆਂ ਭੈਣ ਅਤੇ ਭਰਾ ਭਾਵੁਕ ਹੋ ਜਾਂਦੇ ਹਨ ਸੋਸ਼ਲ ਮੀਡੀਆ ਉਤੇ ਅਕਸਰ ਹੀ ਕੁਝ ਸ਼ਰਾਰਤੀ ਅਨਸਰ ਲੋਕਾਂ ਨਾਲ ਗਲਤ ਜਾਣਕਾਰੀ ਸਾਂਝੀ ਕਰ ਦਿੰਦੇ ਨੇ ਜਿਸ ਨਾਲ ਗਲਤ ਅਸਰ ਪੈਂਦਾ ਹੈ ਅਜਿਹੀਆਂ ਗਲਤ
ਜਾਣਕਾਰੀਆਂ ਤੋਂ ਬਚਕੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ
ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ