ਮਾਂ ਬਾਪ ਤੋਂ ਬਿਨਾਂ ਘਰ ਘਰ ਨਹੀਂ ਲੱਗਦਾ ਅਤੇ ਮਾਂ ਪਿਓ ਹੀ ਹੁੰਦੇ ਹਨ ਜਿਸ ਦੀ ਮਦਦ ਨਾਲ ਬੱਚਿਆਂ ਦੀ ਪਹਿਚਾਣ ਬਣਦੀ ਹੈ ਅਤੇ ਬੱਚੇ ਜਿੰਦਗੀ ਵਿੱਚ ਸਫਲ ਹੋ ਪਾਉਂਦੇ ਹਨ ਅਤੇ ਅੱਜ ਵੀ ਅਸੀਂ ਤੁਹਾਡੇ ਨਾਲ ਇਦਾਂ ਦੀ ਹੀ ਇੱਕ ਵੀਡੀਓ ਸਾਂਝੀ ਕਰਨ ਜਾ ਰਹੇ ਹਾਂ ਜਿਸ ਨੂੰ ਦੇਖ ਕੇ ਤੁਸੀਂ ਵੀ ਭਾਵਕ ਹੋ ਜਾਓਗੇ ਇਸ ਵੀਡੀਓ ਨੂੰ ਲੋਕਾਂ ਵੱਲੋਂ ਬਹੁਤ ਹੀ ਜਿਆਦਾ ਪਸੰਦ ਕੀਤਾ ਜਾ ਰਿਹਾ ਹੈ।
ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਪਰਿਵਾਰ ਵਿੱਚ ਵਿਆਹ ਦਾ ਸਮਾਗਮ ਚੱਲ ਰਿਹਾ ਹੁੰਦਾ ਹੈ ਇਸੇ ਦੌਰਾਨ ਦੋ ਭਰਾ ਆਪਣੇ ਮਾਂ ਪਿਓ ਨੂੰ ਯਾਦ ਕਰਦਿਆਂ ਰੋਣਾ ਸ਼ੁਰੂ ਕਰ ਦਿੰਦੇ ਹਨ। ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਦੋਵੇਂ ਭਰਾ ਮਾਂ ਤੇ ਪਿਓ ਦੀਆਂ ਫੋਟੋਆਂ ਆਪਣੇ ਹੱਥ ਵਿੱਚ ਫੜ ਕੇ ਰੋਂਦੇ ਨਜ਼ਰ ਆ ਰਹੇ ਹਨ।
ਜਿਨਾਂ ਨੂੰ ਰੋਂਦਿਆਂ ਦੇਖ ਕੇ ਰਿਸ਼ਤੇਦਾਰਾਂ ਦੀਆਂ ਵੀ ਅੱਖਾਂ ਵਿੱਚ ਵੀ ਹੰਜੂ ਆ ਜਾਂਦੇ ਹਨ ਇਹ ਵੀਡੀਓ ਬਹੁਤ ਹੀ ਜਿਆਦਾ ਭਾਵੁਕ ਕਰ ਦੇਣ ਵਾਲੀ ਹੈ ਜੋ ਕਿ ਸੋਸ਼ਲ ਮੀਡੀਆ ਉੱਤੇ ਬਹੁਤ ਹੀ ਤੇਜੀ ਨਾਲ ਵਾਇਰਲ ਹੋ ਰਹੀ ਹੈ। ਬਾਕੀ ਤੁਹਾਡੇ ਇਸ ਵੀਡੀਓ ਬਾਰੇ ਕੀ ਵਿਚਾਰ ਨੇ ਤੁਸੀਂ ਵੀ ਆਪਣੇ ਵਿਚਾਰ ਕਮੈਂਟਾਂ ਵਿੱਚ ਜਰੂਰ ਸਾਂਝੇ ਕਰੋ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ
ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ