70 ਯਾਤਰੀਆਂ ਨਾਲ ਭਰੀ ਬੱਸ ਨਾਲ ਵੱਡਾ ਹਾ/ਦਸਾ

ਪੰਜਾਬ ਚ ਜਿਥੇ ਲਗਾਤਾਰ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਜਿਥੇ ਕੁਝ ਅਪਰਾਧਿਕ ਅਨਸਰਾਂ ਵੱਲੋਂ ਵੀ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੰਦੇ ਹੋਏ ਵੀ ਗੋਲੀਆਂ ਚਲਾ ਦਿੱਤੀਆਂ ਜਾਂਦੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਆਪਸੀ ਵਿਵਾਦ ਦੇ ਚਲਦੇ ਹੋਏ ਵੀ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਜਿਥੇ ਆਪਸੀ ਦੁਸ਼ਮਣੀ ਦੇ ਕਾਰਨ ਕੀਤੀ ਗਈ ਗੋਲੀਬਾਰੀ ਦੇ ਵਿਚ ਕਈ ਲੋਕਾਂ ਦਾ ਭਾਰੀ ਜਾਨੀ ਅਤੇ

ਮਾਲੀ ਨੁਕਸਾਨ ਵੀ ਹੋ ਜਾਂਦਾ ਹੈ। ਸਰਕਾਰ ਵੱਲੋਂ ਜਿਥੇ ਅਸਲੇ ਨੂੰ ਲੈ ਕੇ ਬਹੁਤ ਸਾਰੀਆਂ ਪਾਬੰਦੀਆਂ ਲਾਗੂ ਕੀਤੀਆਂ ਸਕਦਾ ਹੈ ਉਥੇ ਹੀ ਲੋਕਾਂ ਵੱਲੋਂ ਲਾਗੂ ਕੀਤੀਆਂ ਗਈਆਂ ਇਨ੍ਹਾਂ ਹਦਾਇਤਾਂ ਦੀਆਂ ਧੱਜੀਆਂ ਉਡਾਈਆਂ ਜਾਂਦੀਆਂ ਹਨ। ਨਿਕਾਰਾਗੁਆ (Nicaragua) ਦੇ ਉਪ ਰਾਸ਼ਟਰਪਤੀ ਨੇ ਦੱਸਿਆ ਕਿ ਮੱਧ ਨਿਕਾਰਾਗੁਆ ਦੇ ਮਾਟਾਗਲਪਾ ‘ਚ ਇਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ‘ਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ 26 ਹੋਰ ਜ਼ਖਮੀ ਹੋ ਗਏ।ਉਨ੍ਹਾਂ ਨੇ ਦੱਸਿਆ ਕਿ ਮਰਨ ਵਾਲਿਆਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ।ਇਹ ਹਾਦਸਾ ਉਸ ਸਮੇਂ

ਵਾਪਰਿਆ ਜਦੋਂ ਕਰੀਬ 70 ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਰੈਂਚੋ ਗ੍ਰਾਂਡੇ ਨਗਰਪਾਲਿਕਾ ਵਿੱਚ ਮਨਸੇਰਾ ਨਦੀ ਦੇ ਪੁਲ ਦੀ ਵਾੜ ਨਾਲ ਟਕਰਾ ਗਈ। ਮਾਟਾਗਲਪਾ ਦੇ ਰਾਜਨੀਤਿਕ ਸਕੱਤਰ ਨੇ ਕਿਹਾ ਕਿ ਮਾਟਾਗਲਪਾ ਸ਼ਹਿਰ ਵਿੱਚ ਵਾਪਰੀ ਇਸ ਘਟਨਾ ਤੋਂ ਅਸੀਂ ਬਹੁਤ ਦੁਖੀ ਹਾਂ। ਹਸਲਮ ਨੇ ਕਿਹਾ ਕਿ ਮਾਟਾਗਲਪਾ ਦੇ ਸਰਕਾਰੀ ਅਧਿਕਾਰੀ, ਸਿਹਤ ਮੰਤਰਾਲਾ, ਰਾਸ਼ਟਰੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਪੀੜਤਾਂ ਦੀ ਦੇਖਭਾਲ ਲਈ ਘਟਨਾਸਥਲ ‘ਤੇ ਮੌਜੂਦ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *