ਵੀਡੀਓ ਥੱਲੇ ਜਾ ਕੇ ਦੇਖੋ,ਜਿਨ੍ਹਾਂ ਲੋਕਾਂ ਨੂੰ ਦੋ ਦੋ ਦਿਨ ਕਬਜ਼ ਰਹਿੰਦੀ ਸੀ ਗੋ-ਲੀ ਲੈਣੀ ਪੈਂਦੀ ਸੀ ਉਹਨਾਂ ਦੀ ਕਬਜ਼ ਦੀ ਸਮੱਸਿਆ ਬਿਲਕੁਲ ਦੂਰ ਹੋ ਜਾਵੇਗੀ ਸਾਡੀ ਕਬਜ਼ ਦੀ ਸਮੱਸਿਆ ਇਕ ਦੇਣ ਦੇ ਵਿਚ ਹੀ ਦੂਰ ਹੋ ਜਾਵੇਗੀ,ਅੱਜ-ਕੱਲ੍ਹ ਲੋਕਾਂ ਦਾ ਖਾਣ ਪੀਣ ਬਹੁਤ ਗਲਤ ਹੋ ਗਿਆ ਹੈ ਲੋਕਾਂ ਨੂੰ ਪੇਟ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਦੋਂ ਕਿਸੇ ਨੂੰ ਕਬਜ਼ ਵਰਗੀ ਸਮੱਸਿਆ ਹੋ ਜਾਂਦੀ ਹੈ ਤਾਂ ਉਸ ਤੋਂ ਬਾਅਦ ਹੋਰ ਕਈ ਭਿਆਨਕ ਬਿਮਾਰੀਆਂ ਲੱਗ ਜਾਂਦੀਆਂ ਹਨ,ਅਤੇ ਅੱਗੇ ਚੱਲ ਕੇ ਇਹ ਸਾਡੇ ਸਰੀਰ ਵਿਚ ਬਹੁਤ ਨੁਕਸਾਨ ਕਰਦੀਆਂ ਹਨ
ਅਤੇ ਬਵਾਸੀਰ ਵਰਗੀ ਸਮੱਸਿਆ ਵੀ ਪੈਦਾ ਕਰ ਦਿੰਦੇ ਹਨ।ਜੇਕਰ ਤੁਹਾਡੇ ਪੇਟ ਦੀਆਂ ਸਮੱਸਿਆਵਾਂ ਹੱਲ ਤਾਂ ਤੁਸੀਂ ਇਸ ਨੁਕਤੇ ਦਾ ਇਸਤੇਮਾਲ ਕਰਦਾ ਹੈ ਕਬਜ਼ ਦੀ ਸਮੱਸਿਆ ਦੂਰ ਹੋ ਜਾਵੇਗੀ ਤੁਹਾਡਾ ਪੇਟ ਚੰਗੀ ਤਰ੍ਹਾਂ ਸਾਫ ਹੋ ਜਾਵੇਗਾ।ਇਸ ਨੁਕਤੇ ਨੂੰ ਤਿਆਰ ਕਰਨ ਦੇ ਲਈ ਸਭ ਤੋਂ ਪਹਿਲਾਂ ਤੁਸੀਂ ਇਕ ਚੱਮਚ ਜੀਰਾ ਲੈ ਲੈਣਾ ਹੈ ਇਕ ਚੱਮਚ ਸੌਫ਼ ਲੈਣੇ ਹਨ ਇੱਕ ਚਮਚ ਅਜਵਾਈਨ ਲੈਣੀ ਹੈ ਇਸ ਲਈ ਸੱਭ ਪਹਿਲਾਂ ਤੁਸੀਂ ਜੀਰੇ ਨੂੰ ਅਤੇ ਅਜਵਾਇਣ ਨੂੰ ਤੁਸੀਂ ਤਵੇ ਤੇ ਹਲਕਾ ਜਿਹਾ ਭੁੰ-ਨ ਲੈਣਾ ਹੈ,ਉਸ ਤੋਂ ਬਾਅਦ ਤੁਸੀਂ ਇਨ੍ਹਾਂ ਤਿੰਨਾਂ ਚੀਜ਼ਾਂ ਨੂੰ ਤੁਸੀਂ ਪਾਊਡਰ ਬਣਾ ਲੈਣਾ ਹੈ
ਤੁਸੀਂ ਲਗਾਤਾਰ ਇਕ ਮਹੀਨੇ ਤੱਕ ਇਸ ਦਾ ਇਸਤੇਮਾਲ ਕਰ ਸਕਦੇ ਹੋ ਤੁਹਾਡੀ ਪਾਚਨ ਕਿਰਿਆ ਬਹੁਤ ਜ਼ਿਆਦਾ ਮਜ਼ਬੂਤ ਹੋ ਜਾਵੇਗੀ ਤੁਹਾਨੂੰ ਭੁੱਖ ਲੱਗਣੀ ਸ਼ੁਰੂ ਹੋ,ਜਾਵੇਗੀ ਤੁਹਾਡਾ ਖਾਧਾ ਪੀਤਾ ਹੋਇਆ ਚੰਗੀ ਤਰ੍ਹਾਂ ਹਜ਼ਮ ਹੋ ਜਾਵੇਗਾ,ਇਸ ਪ੍ਰਕਾਰ ਉੱਪਰ ਦੱਸੀ ਗਈ ਸਾਰੀ ਜਾਣਕਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਜੇਕਰ ਤੁਸੀਂ ਇਸ ਨੁਕਤੇ ਨੂੰ ਤਿਆਰ ਕਰਕੇ ਸੇਵਨ ਕਰਦੇ ਹੋ ਤਾਂ ਤੁਹਾਡੀਆਂ ਪੇਟ ਦੀਆਂ ਸਾਰੀਆਂ ਸਮੱਸਿਆਵਾਂ ਜੜ੍ਹ ਤੋਂ ਖਤਮ ਹੋ ਜਾਣਗੀਆਂ ਤੁਸੀਂ ਹਮੇਸ਼ਾ ਤੰਦਰੁਸਤ ਰੋਗਾਂ ਤੋਂ ਦੂਰ ਹੋ ਗਏ,
ਸਾਡੀ ਤੁਹਾਡੇ ਅੱਗੇ ਇੱਕ ਹੋਰ ਬੇਨਤੀ ਹੈ ਕਿ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਕਰਨ ਤੋਂ ਪਹਿਲਾ ਆਵਦੇ ਡਾਕਟਰ ਦੀ ਸਲਾਹ ਜਰੂਰ ਲਿਓ ਜੀ ਬਿਨਾਂ ਕਿਸੇ ਡਾਕਟਰ ਦੀ ਸਲਾਹ ਤੋ ਸਾਡੇ ਵਲੋ ਦਿੱਤੀ ਗਈ ਜਾਣਕਾਰੀ ਨੂੰ ਇਸਤੇਮਾਲ ਨਾ ਕਰੋ ਜੀ. ਜੇ ਤੁਸੀਂ ਇਸਤੇਮਾਲ ਕਰਦੇ ਹੋਜੇ ਕੋਈ ਸਮੱਸਿਆ ਹੋ ਜਾਂਦੀ ਹੈ ਤਾਂ ਸਾਡੀ ਕੋਈ ਜ਼ਿੰਮੇਵਾਰੀ ਨਹੀਂ ਹੋਵੈਗੀ.ਇਸ ਲਈ ਫਿਰ ਦਸਦੇ ਹਾਂ ਇਸਤੇਮਾਲ ਕਰਨ ਤੋਂ ਪਹਿਲਾਂ ਆਵਦੇ ਡਾਕਟਰ ਦੀ ਸਲਾਹ ਜ਼ਰੂਰ ਲਉ ਜੀ