ਦਿੱਲੀ ‘ਚ ਵੱਡਾ ਕਾਫ਼ਿਲਾ ਲੈ ਕੇ ਪਹੁੰਚੇ ਕਿਸਾਨ

ਦਿੱਲੀ ਰਾਮ ਲੀਲਾ ਮੈਦਾਨ ਵਿਖੇ ਮਹਾਂਪੰਚਾਇਤ ਵਿੱਚ ਜਾਣ ਲਈ ਕਿਸਾਨ ਵੱਡੀ ਗਿਣਤੀ ਵਿੱਚ ਰੇਲ ਰਾਹੀਂ ਰਵਾਨਾ ਹੋ ਰਹੇ ਹਨ। ਕਈ ਪਹਿਲਾਂ ਤੋਂ ਦਿੱਲੀ ਪਹੁੰਚ ਚੁੱਕੇ ਹਨ। ਕਿਸਾਨ ਝੰਡੇ ਫੜਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਰੇਲ ਗੱਡੀ ਰਾਹੀਂ ਰਵਾਨਾ ਹੋਏ। ਰੇਲਗੱਡੀ ਦੇ ਵੱਖ-ਵੱਖ ਡੱਬਿਆਂ ਵਿੱਚ ਬੈਠੇ ਕਿਸਾਨ। ਕਿਸਾਨ ਆਗੂ ਨੇ ਕਿਹਾ ਕਿ ਉਹ ਯਾਤਰੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਣਗੇ। ਕਿਸਾਨ ਆਗੂ ਨੇ ਦੱਸਿਆ ਕਿ ਦਿੱਲੀ ਰਾਮ ਲੀਲਾ ਮੈਦਾਨ ਵਿਖੇ ਕਿਸਾਨ

ਮਹਾਂਪੰਚਾਇਤ ਵਿੱਚ ਜਾਣ ਲਈ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪੰਜਾਬ ਮੇਲ ਰਾਹੀਂ ਜਾ ਰਹੇ ਹਨ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਇੱਕ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ, ਜਿਸ ਵਿੱਚ ਦੇਸ਼ ਭਰ ਤੋਂ ਕਿਸਾਨ ਸ਼ਮੂਲੀਅਤ ਕਰਨਗੇ। ਦਿੱਲੀ ਰਾਮ ਲੀਲਾ ਮੈਦਾਨ ਵਿਖੇ ਮਹਾਂਪੰਚਾਇਤ ਵਿੱਚ ਜਾਣ ਲਈ ਕਿਸਾਨ ਵੱਡੀ ਗਿਣਤੀ ਵਿੱਚ ਰੇਲ ਰਾਹੀਂ ਰਵਾਨਾ ਹੋ ਰਹੇ ਹਨ। ਕਈ ਪਹਿਲਾਂ ਤੋਂ ਦਿੱਲੀ ਪਹੁੰਚ ਚੁੱਕੇ ਹਨ। ਕਿਸਾਨ ਝੰਡੇ ਫੜਦੇ ਹੋਏ ਵੱਖ-ਵੱਖ ਜਥੇਬੰਦੀਆਂ ਦੇ ਆਗੂ ਤੇ ਕਿਸਾਨ ਰੇਲ

ਗੱਡੀ ਰਾਹੀਂ ਰਵਾਨਾ ਹੋਏ। ਰੇਲਗੱਡੀ ਦੇ ਵੱਖ-ਵੱਖ ਡੱਬਿਆਂ ਵਿੱਚ ਬੈਠੇ ਕਿਸਾਨ। ਕਿਸਾਨ ਆਗੂ ਨੇ ਕਿਹਾ ਕਿ ਉਹ ਯਾਤਰੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦੇਣਗੇ। ਕਿਸਾਨ ਆਗੂ ਨੇ ਦੱਸਿਆ ਕਿ ਦਿੱਲੀ ਰਾਮ ਲੀਲਾ ਮੈਦਾਨ ਵਿਖੇ ਕਿਸਾਨ ਮਹਾਂਪੰਚਾਇਤ ਵਿੱਚ ਜਾਣ ਲਈ ਰੇਲਵੇ ਸਟੇਸ਼ਨ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਪੰਜਾਬ ਮੇਲ ਰਾਹੀਂ ਜਾ ਰਹੇ ਹਨ ਅਤੇ ਕਿਸਾਨੀ ਮੰਗਾਂ ਨੂੰ ਲੈ ਕੇ ਇੱਕ ਮਹਾਂਪੰਚਾਇਤ ਕਰਵਾਈ ਜਾ ਰਹੀ ਹੈ, ਜਿਸ ਵਿੱਚ ਦੇਸ਼ ਭਰ ਤੋਂ ਕਿਸਾਨ ਸ਼ਮੂਲੀਅਤ ਕਰਨਗੇ।

Leave a Reply

Your email address will not be published. Required fields are marked *