ਰੱਬਾ ਕੀ ਮਿਲਿਆ ਤੈਨੂੰ ਬੱਚੇ ਦੀ ਮਾਂ ਖੋਹ ਕੇ ਬੱਚਾ ਕਹਿੰਦਾ ਮਾਂ ਉੱਠ ਤੂੰ ਉਠਦੀ ਕਿਉਂ ਨੀ

ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਹੁਣ ਇਸ ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਇੱਕ ਬੱਚੇ ਦੀ ਮਾਂ ਦੀ ਮੌਤ ਹੋ ਗਈ ਹੈ

ਪਰ ਬੱਚੇ ਨੂੰ ਇਸ ਬਾਰੇ ਕੁਝ ਪਤਾ ਨਹੀਂ ਉਹ ਵਾਰ ਵਾਰ ਮਾਂ ਨੂੰ ਉਠਾਉਣ ਦੀ ਕੋਸ਼ਿਸ਼ ਕਰਦਾ ਹੈ ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਬਹੁਤ ਜ਼ਿਆਦਾ ਵਾਇਰਲ ਹੋ ਰਹੀ ਹੈ। ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਇੱਕ ਬੱਚੇ ਦੀ ਮਾਂ ਦੀ ਮੌਤ ਹੋ ਗਈ ਹੈ ਪਰ ਉਸ ਬੱਚੇ ਨੂੰ ਇਸ ਬਾਰੇ ਕੁਝ ਵੀ ਨਹੀਂ ਪਤਾ ਉਹ ਵਾਰ ਵਾਰ ਆਪਣੀ ਮਾਂ ਦੇ ਮੂੰਹ ਉੱਤੋਂ ਕੱਪੜਾ ਲਾਉਂਦਾ ਹੈ ਅਤੇ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕਰਦਾ ਹੈ ਬੱਚੇ ਦੀਆਂ ਇਹਨਾਂ ਹਰਕਤਾਂ ਨੂੰ ਦੇਖ ਕੇ ਰਿਸ਼ਤੇਦਾਰ ਵੀ ਰੋਣ ਲੱਗ ਪੈਂਦੇ ਨੇ। ਇਸ ਵੀਡੀਓ ਨੂੰ ਦੇਖ ਕੇ ਤੁਸੀਂ ਵੀ ਭਾਵੁਕ ਹੋ ਜਾਓਗੇ

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

Leave a Reply

Your email address will not be published. Required fields are marked *