ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਹਵਸ ਦੇ ਦਰਿੰਦੇ ਆਪਣੀ ਹਵਸ ਨੂੰ ਮਿਟਾਉਣ ਦੇ ਵਾਸਤੇ ਕਿਸੇ ਵੀ ਹੱਦ ਤੱਕ ਡਿੱਗ ਜਾਂਦੇ ਨੇ ਤੇ ਕਿਸੇ ਦੀ ਮਜਬੂਰੀ ਦਾ ਫਾਇਦਾ ਚੁੱਕਦੇ ਹੋਏ
ਨਾਬਾਲਿਕ ਬੱਚਿਆਂ ਨੂੰ ਵੀ ਨਹੀਂ ਬਖਸ਼ਦੇ ਅਜਿਹਾ ਹੀ ਦਿਲ ਨੂੰ ਝੰਝੋੜ ਕੇ ਰੱਖ ਦੇਣ ਵਾਲਾ ਮਾਮਲਾ ਸੁਲਤਾਨਪੁਰ ਇਲਾਕੇ ਦੇ ਬਾਊਪੁਰ ਪਿੰਡ ਤੋਂ ਸਾਹਮਣੇ ਆਇਆ ਜਿੱਥੇ ਇਕ ਗ੍ਰੰਥੀ ਵੱਲੋਂ ਦੋ ਸਕੀਆਂ ਨਾਬਾਲਗ ਭੈਣਾਂ ਨੂੰ ਹੜ੍ਹਾਂ ਦਾ ਮੁਆਵਜ਼ਾ ਦਿਵਾਉਣ ਬਹਾਨੇ ਉਨ੍ਹਾਂ ਦਾ ਜਿਨਸੀ ਸ਼ੋਸ਼ਣ ਕਰਦਾ ਰਿਹਾ। ਇਹ ਗ੍ਰੰਥੀ ਦੋਹਾਂ ਭੈਣਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅੱਪਲੋਡ ਕਰਨ ਦਾ ਡਰਾਵਾ ਦੇ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੰਦਾ ਸੀ।
28 ਸਾਲਾ ਗ੍ਰੰਥੀ ਪ੍ਰਗਟ ਸਿੰਘ ਦਾ ਉਨ੍ਹਾਂ ਦੇ ਘਰ ਕਾਫ਼ੀ ਆਉਣਾ-ਜਾਣਾ ਸੀ। ਜੁਲਾਈ ਮਹੀਨੇ ਪਿੰਡ ਵਿੱਚ ਹੜ੍ਹ ਆਉਣ ਦੇ ਬਾਅਦ ਤੋਂ ਉਕਤ ਗ੍ਰੰਥੀ ਕਹਿੰਦਾ ਸੀ ਕਿ ਸਰਕਾਰ ਵੱਲੋਂ ਲੜਕੀਆਂ ਨੂੰ ਮੁਆਵਜ਼ਾ ਰਾਸ਼ੀ ਦਿੱਤੀ ਜਾਣੀ ਹੈ। ਮੁਆਵਜ਼ਾ ਦਿਵਾਉਣ ਦਾ ਬਹਾਨਾ ਬਣਾ ਕੇ ਗ੍ਰੰਥੀ ਉਸ ਦੀਆਂ ਲੜਕੀਆਂ ਨੂੰ ਸੁਲਤਾਨਪੁਰ ਲੋਧੀ ਸੱਦ ਲੈਂਦਾ ਸੀ। ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇਸ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਦੱਸ ਦਈਏ ਕਿ ਦੋਸ਼ੀ ਫਾਰਮਾ ਤੇ ਸਾਈਨ ਕਰਾਉਣ ਦੇ ਬਹਾਨੇ ਦੇ ਨਾਲ
ਇਹਨਾਂ ਲੜਕੀਆਂ ਨੂੰ ਬੁਲਾਉਂਦਾ ਸੀ ਤੇ ਕਮਰੇ ਦੇ ਵਿੱਚ ਲਿਜਾ ਕੇ ਇਹਨਾਂ ਦੇ ਨਾਲ ਧੱਕਾ ਕਰਦਾ ਸੀ। ਬੱਚਿਆਂ ਦੀ ਮਾਂ ਨੇ ਪੁਲਿਸ ਨੂੰ ਇਸਦੀ ਸ਼ਿਕਾਇ ਦਿੱਤੀ ਜਿਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ
ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ