ਸਾਲੀ ‘ਤੇ ਰੱਖਦਾ ਸੀ ਗੰਦੀ ਅੱਖ

ਮੋਗਾ ਦੇ ਪਿੰਡ ਹਿੰਮਤਪੁਰਾ ਵਾਸੀ ਹਰਦੀਪ ਸਿੰਘ ਵੱਲੋਂ ਆਪਣੀ ਸਾਲੀ ਦਾ ਗਲ ਘੁੱਟ ਕੇ ਕਤਲ ਕਰ ਦਿੱਤਾ ਗਿਆ। ਸੂਤਰਾਂ ਮੁਤਾਬਕ ਹਰਦੀਪ ਸਿੰਘ ਦੇ ਸਾਲ਼ੀ ਸ਼ਰਨਜੀਤ ਕੌਰ ਨਾਲ ਨਾਜਾਇਜ਼ ਸਬੰਧ ਸਨ ਅਤੇ ਸ਼ਰਨਜੀਤ ਗਰਭਵਤੀ ਸੀ ਜਿਸ ਕਰਕੇ ਹਰਦੀਪ ਸਿੰਘ ਸਾਲ਼ੀ ਸ਼ਰਨਜੀਤ ਕੌਰ ਨਾਲ ਵਿਆਹ ਕਰਾਉਣਾ ਚਾਹੁੰਦਾ ਸੀ ਪਰ ਉਸ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਤਾਂ ਗੁੱਸੇ ’ਚ ਆਏ ਹਰਦੀਪ ਸਿੰਘ ਨੇ ਆਪਣੇ ਸਿਰ ਦੇ ਪਰਨੇ ਨਾਲ ਸ਼ਰਨਜੀਤ ਕੌਰ ਦਾ ਗਲਾ ਘੁੱਟ ਕੇ ਉਸ ਦਾ

ਕਤਲ ਕਰ ਦਿੱਤਾ ਜਿਸ ਤੋਂ ਬਾਅਦ ਘਰਦਿਆਂ ਨੂੰ ਕਿਹਾ ਕਿ ਇਸ ਨੂੰ ਹਾਰਟ ਅਟੈਕ ਆ ਗਿਆ ਹੈ ਅਤੇ ਮੁੜ ਕੇ ਆਪਣੇ ਸਹੁਰੇ ਭੈਣੀ ਵਾਹੀਆ ਬਰਨਾਲੇ ਲੈ ਗਿਆ, ਜਿੱਥੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਸ਼ਰਨਜੀਤ ਕੌਰ ਨੂੰ ਦਿਲ ਦਾ ਦੌਰਾ ਪਿਆ ਹੈ, ਜਿਸ ਤੋਂ ਬਾਅਦ ਪਰਿਵਾਰ ਨੇ ਸ਼ਰਨਜੀਤ ਕੌਰ ਦਾ ਸਸਕਾਰ ਕਰ ਦਿੱਤਾ ਅਤੇ ਫੁੱਲ ਵੀ ਚੁਗ ਲਏ ਗਏ। ਇਸ ਸਨਸਨੀਖੇਜ਼ ਵਾਰਦਾਤ ਦਾ ਖੁਲਾਸਾ ਉਦੋਂ ਹੋਇਆ ਜਦੋਂ ਹਰਦੀਪ ਸਿੰਘ ਅੰਮ੍ਰਿਤਸਰ ਏਅਰਪੋਰਟ ’ਤੇ ਪਹੁੰਚ ਗਿਆ ਅਤੇ ਉਸ

ਨੇ ਜਹਾਜ਼ ਦੇ ਸਾਹਮਣੇ ਖੜ੍ਹੇ ਹੋ ਕੇ ਇਕ ਤਸਵੀਰ ਖਿੱਚੀ ਅਤੇ ਸਹੁਰੇ ਪਰਿਵਾਰ ਨੂੰ ਵਟਸਐਪ ਰਾਹੀਂ ਭੇਜ ਦਿੱਤੀ ਅਤੇ ਲਿਖਿਆ ‘ਯਾਰ ਤਾਂ ਚੱਲੇ ਬਾਹਰ’ ਜਿਸ ਤੋਂ ਬਾਅਦ ਪਰਿਵਾਰ ਨੂੰ ਸ਼ੱਕ ਹੋਇਆ ਕਿ ਅਜੇ ਤਾਂ ਭੋਗ ਵੀ ਨਹੀਂ ਪਿਆ, ਤੇ ਇਹ ਬਾਹਰ ਵੀ ਚੱਲਿਆ ਹੈ। ਪਰਿਵਾਰ ਨੂੰ ਸ਼ੱਕ ਹੋਇਆ ਕਿ ਸਾਡੀ ਲੜਕੀ ਦਾ ਕਤਲ ਹੋਇਆ ਹੈ। ਫਿਰ ਥੋੜ੍ਹੇ ਦਿਨਾਂ ਬਾਅਦ ਹਰਦੀਪ ਆਪਣੇ ਸਹੁਰੇ ਗਿਆ ਅਤੇ ਕਹਿਣ ਲੱਗਾ ਕਿ ਮੇਰੇ ਤੋਾਂ ਗਲਤੀ ਹੋਈ ਹੈ। ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ

ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ

ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *