ਕੰਪਨੀ ਦੀ ਕਿਸ਼ਤਾਂ ਦੀਆਂ ਕਰਨ ਗਿਆ ਸੀ Recover, ਇੱਟਾਂ ਮਾਰ ਕੇ ਕਰ ਦਿੱਤਾ ਕ ਤਲ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ

ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ ਪੰਜਾਬ ਵਿੱਚ ਕਤਲ ਅਪਰਾਧ ਨਾਲ ਜੁੜੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅੱਜ ਤਾਜਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਵਿਅਕਤੀ ਫਾਇਨਾਂਸ ਕੰਪਨੀ ਵਿੱਚ ਬਾਉਂਸਰ ਵਜੋਂ ਨੌਕਰੀ ਕਰਦਾ ਸੀ ਤੇ ਬੀਤੇ ਸ਼ਾਮ ਆਪਣੇ ਸਾਥੀਆਂ ਦੇ ਨਾਲ ਅੰਮ੍ਰਿਤਸਰ ਦੇ ਪਿੰਡ ਮੂਲੀ ਚੱਕ ਵਿੱਚ ਕੰਪਨੀ ਦੀਆਂ ਕਿਸ਼ਤਾਂ ਦੀ ਉਗਰਾਹੀ ਕਰਨ ਗਿਆ ਸੀ।

ਘਰ ਵਾਲਿਆਂ ਕੋਲੋ ਕਿਸਤਾਂ ਦੇ ਪੈਸੇ ਮੰਗਣ ਤੇ ਮਾਮੂਲੀ ਤਕਰਾਰ ਦੌਰਾਨ ਉਸ ਪਰਿਵਾਰ ਵੱਲੋਂ ਇੱਟਾਂ ਮਾਰ ਕੇ ਉਸ ਦਾ ਬੇਹਰਾਮੀ ਨਾਲ ਕਤਲ ਕਰ ਦਿੱਤਾ। ਹਰਮਨਪ੍ਰੀਤ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਦੱਸਿਆ ਜਾ ਰਿਹਾ ਹੈ। ਪਿੱਛੇ ਪਿੰਡ ਅਤੇ ਪਰਿਵਾਰ ਵਿੱਚ ਗਮਗੀਨ ਮਾਹੌਲ ਦਿਖਾਈ ਦੇ ਰਿਹਾ ਹੈ। ਪਰਿਵਾਰ ਇਨਸਾਫ਼ ਦੀ ਗੁਹਾਰ ਲੱਗਾ ਰਿਹਾ ਹੈ।ਦਰਅਸਲ ਇਹ ਮਾਮਲਾ ਬਟਾਲਾ ਪੁਲਿਸ ਅਧੀਨ ਪੈਂਦੇ ਪਿੰਡ ਗਿੱਲਾਂਵਾਲੀ ਤੋਂ ਸਾਹਮਣੇ ਆਇਆ ਹੈ ਜਿੱਥੋਂ ਦੇ ਰਹਿਣ ਵਾਲੇ ਹਰਮਨਪ੍ਰੀਤ ਸਿੰਘ

ਜੋ ਕਿ ਅੰਮ੍ਰਿਤਸਰ ਦੀ ਐਮ ਜੀ ਫਾਇਨਾਂਸ ਕੰਪਨੀ ਵਿੱਚ ਬਾਉਂਸਰ ਵਜੋਂ ਨੌਕਰੀ ਕਰਦਾ ਸੀ ਉਸਦਾ ਦੇਰ ਸ਼ਾਮ ਕਤਲ ਕਰ ਦਿੱਤਾ ਗਿਆ ਸੀ। ਉੱਥੇ ਹੀ ਇਹ ਘਟਨਾ ਅੰਮ੍ਰਿਤਸਰ ਦੀ ਹੋਣ ਕਾਰਨ ਅੰਮ੍ਰਿਤਸਰ ਪੁਲਿਸ ਵੱਲੋਂ ਦੋਸ਼ੀਆਂ ਦੇ ਵਿਰੁੱਧ ਮੁਕੱਦਮਾ ਦਰਜ ਕਰਕੇ ਹਰਮਨਪ੍ਰੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰ ਦਿੱਤਾ ਹੈ। ਅੰਮ੍ਰਿਤਸਰ ਦੇ ਸਿਵਲ ਹਸਪਤਾਲ ਵਿੱਚੋਂ ਕਰਵਾਇਆ ਜਾ ਰਿਹਾ ਹੈ ਜਿੱਥੇ ਕਿ ਅੱਜ ਦੇਰ ਸ਼ਾਮ ਤੱਕ ਉਸ ਦੀ ਮ੍ਰਿਤਕ ਦੇ ਜੱਦੀ ਪਿੰਡ ਗਿੱਲਾਂਵਾਲੀ ਪਹੁੰਚਣ ਉਪਰੰਤ ਉਸ ਦਾ ਸੰਸਕਾਰ ਕੀਤਾ ਜਾਵੇਗਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

Leave a Reply

Your email address will not be published. Required fields are marked *