ਆਜ਼ਾਦ ਨਗਰ ਇਲਾਕੇ ਵਿਚ ਵੀਰਵਾਰ ਰਾਤ ਲਗਪਗ ਦਸ ਵਜੇ ਚਾਰ ਸਾਲ ਦੀ ਬੱਚੀ ਨਾਲ ਜਬਰ ਜਨਾਹ ਤੋਂ ਬਾਅਦ ਹੱਤਿਆ ਕਰ ਦਿੱਤੀ ਗਈ। ਮੁਲਜ਼ਮ ਲਾਸ਼ ਬੈੱਡ ’ਚ ਲੁਕੋ ਕੇ ਫ਼ਰਾਰ ਹੋ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਆਜ਼ਾਦ ਨਗਰ ਵਿਚ ਰਹਿਣ ਵਾਲਾ ਸੋਨੂੰ ਆਪਣੇ ਗੁਆਂਢ ਦੀ ਚਾਰ ਸਾਲਾ ਬੱਚੀ ਨੂੰ ਖਿਡਾਉਣ ਦੇ ਬਹਾਨੇ ਲੈ ਗਿਆ। ਦੱਸਿਆ ਜਾਂਦਾ ਹੈ ਕਿ ਇਸ ਦੌਰਾਨ ਬੱਚੀ ਦਾ ਭਰਾ ਉਸ ਨੂੰ ਬੁਲਾਉਣ ਗਿਆ ਤਾਂ ਮੁਲਜ਼ਮ ਨੇ ਕਿਹਾ ਕਿ
ਉਹ ਖੇਡ ਰਹੀ ਹੈ, ਉਸ ਨੂੰ ਖੇਡਣ ਦਿਓ। ਦੇਰ ਰਾਤ ਤੱਕ ਬੱਚੀ ਘਰ ਨਾ ਪੁੱਜੀ ਤਾਂ ਪਰਿਵਾਰ ਵਾਲੇ ਉਸ ਨੂੰ ਲੱਭਣ ਲੱਗੇ। ਗੁਆਂਢੀ ਸੋਨੂੰ ਦੇ ਘਰ ਪੁੱਜੇ ਤਾਂ ਉਥੇ ਤਾਲਾ ਲੱਗਿਆ ਮਿਲਿਆ। ਫੋਨ ਕਰਨ ’ਤੇ ਉਸ ਦਾ ਫੋਨ ਵੀ ਬੰਦ ਆ ਰਿਹਾ ਸੀ। ਲੋਕਾਂ ਨੇ ਮੁਲਜ਼ਮ ਦੇ ਭਰਾ ਨੂੰ ਫੋਨ ਕੀਤਾ ਤਾਂ ਉਹ ਮੌਕੇ ’ਤੇ ਪੁੱਜਾ। ਇਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਘਰ ਦਾ ਤਾਲਾ ਤੋੜਿਆ ਅਤੇ ਕਮਰੇ ਵਿਚ ਜਾਂਚ ਕੀਤੀ ਤਾਂ ਬੱਡੇ ਦੇ ਬਕਸੇ ਵਿਚ ਬੱਚੀ ਦੀ
ਲਾਸ਼ ਮਿਲੀ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ। ਸਵੇਰੇ ਲਾਸ਼ ਦਾ ਪੋਸਟਮਾਰਟਮ ਹੋਵੇਗਾ। ਪੁਲਿਸ ਮੁਲਜ਼ਮ ਦੀ ਭਾਲ ਕਰ ਰਹੀ ਹੈ। ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ
ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ
ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ