ਪੰਜਾਬ ਦੀਆਂ ਧੀਆਂ ਕਿਵੇਂ ਨਸ਼ੇ ਵਿੱਚ ਰੱਜੀਆਂ ਫਿਰਦੀਆ ਕਨੇਡਾ ਦੀਆਂ ਸ਼ੜਕਾ ਤੇ, ਕਈਆ ਦੇ ਚੁਬਣੀ ਇਹ ਵੀਡਿਉ

ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ

ਅੱਜ ਕੱਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੀਆਂ ਖ਼ਬਰਾਂ ਅਤੇ ਵੀਡੀਓਜ਼ ਸਾਹਮਣੇ ਆਉਦੀਆ ਹਨ ਜੋ ਸਾਨੂੰ ਸਾਰਿਆਂ ਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼, ਜਾਣਕਾਰੀ ਅਤੇ ਖ਼ਬਰਾਂ ਸੋਸ਼ਲ ਮੀਡੀਆ ਤੇ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜੋ ਕਿ ਸਾਨੂੰ ਸੋਚਣ ਲਈ ਮਜ਼ਬੂਰ ਕਰ ਦਿੰਦੀਆਂ ਹਨ ਜਿਹਨਾਂ ਨੂੰ ਦੇਖਕੇ ਵਿਅਕਤੀ ਇਕਦਮ ਹੈਰਾਨ ਹੋ ਜਾਂਦਾ ਹੈ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹਾਂ ਕੈਨੇਡਾ ਤੋਂ ਅਕਸਰ ਹੀ ਪੰਜਾਬੀਆਂ ਦੀ ਕੋਈ ਨਾ ਕੋਈ ਵੀਡੀਓ ਵਾਇਰਲ ਹੁੰਦੀ ਰਹਿੰਦੀ ਹੈ

ਹੁਣ ਇਸ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਮੁੰਡੇ ਕੁੜੀਆਂ ਨਸ਼ਾ ਕਰਕੇ ਕੈਨੇਡਾ ਦੀਆ ਸੜਕਾਂ ਉਤੇ ਲੜਦੇ ਨਜਰ ਆ ਰਹੇ ਨੇ ਜਿਹਨਾਂ ਦੀ ਇਕ ਵੀਡੀਓ ਸੋਸ਼ਲ ਮੀਡੀਆ ਉਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਵੀਡੀਓ ਕੈਨੇਡਾ ਦੇ ਬਰੈਮਪਟਨ ਦੀ ਦੱਸੀ ਜਾ ਰਹੀ ਹੈ ਵੀਡੀਓ ਚ ਦੇਖਿਆ ਜਾ ਸਕਦਾ ਹੈ ਕਿ ਰਾਤ ਦਾ ਸਮ੍ਹਾ ਹੈ ਕੁਝ ਪੰਜਾਬੀ ਮੁੰਡੇ ਕੁੜੀਆਂ ਦਾ ਨਸ਼ਾ ਕੀਤਾ ਹੋਇਆ ਹੈ ਅਤੇ ਉਹ ਸੜਕ ਰੋਕਕੇ ਲੜਦੇ ਨਜਰ ਆ ਰਹੇ ਨੇ ਹਾਲਾਂਕਿ ਮਾਮਲਾ ਕਿ ਹੈ ਇਸ ਬਾਰੇ ਸਾਡੇ ਕੋਈ ਕੋਈ ਜਾਣਕਾਰੀ ਨਹੀਂ ਹੈ ਪਰ ਬੇਗਾਨੇ ਦੇਸ਼ ਵਿਚ ਏਦਾਂ ਦੀਆ ਹਰਕਤਾਂ ਨਾਲ ਸਾਡੀ ਪੰਜਾਬੀ ਕਿਮਿਊਨਿਟੀ ਦਾ ਨਾਮ ਖਰਾਬ ਹੁੰਦਾ ਹੈ

ਅਤੇ ਲੋਕਾਂ ਨੂੰ ਇਹਨਾਂ ਚੀਜ਼ਾਂ ਵਲ ਧਿਆਨ ਦੇਣਾ ਚਾਹੀਦਾ ਹੈ ਕਿ ਵਿਦੇਸ਼ਾ ਵਿਚ ਏਦਾਂ ਦੀਆ ਹਰਕਤਾਂ ਨਾ ਕੀਤੀਆਂ ਜਾਣ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

Leave a Reply

Your email address will not be published. Required fields are marked *