ਵੀਡੀਓ ਥੱਲੇ ਜਾ ਕੇ ਦੇਖ ਸਕਦੇ ਹੋ
ਖ਼ਬਰ ਵਾਲੀ ਵੀਡੀਓ ਨੂੰ ਹੇਠਾਂ ਜਾਂ ਦੇਖੋ ਸੱਤ ਸ੍ਰੀ ਅਕਾਲ ਇਕ ਵਾਰ ਫਿਰ ਤੋਂ ਤੁਹਾਡਾ ਸਾਡੀ ਵੈਬਸਾਈਟ ਨਿਊਜ਼ 35 ਮੀਡਿਆ ਦੇ ਵਿਚ ਸਵਾਗਤ ਹੈ ਜਿਵੇ ਤੁਹਾਨੋ ਪਤਾ ਹੀ ਹੈ ਅਸੀਂ ਹਰ ਰੋਜ ਤੁਹਾਡੇ ਲਈ ਵਾਇਰਲ ਖਬਰਾਂ ਲੈ ਕੇ ਹਾਜਿਰ ਹੁੰਦੇ ਰਹਿਣੇ ਆ ਉਸੇ ਤਰਾਂ ਦੋਸਤੋ ਅੱਜ ਫਿਰ ਤੁਹਾਡੇ ਲਈ ਨਵੀਆਂ ਜਾਣਕਾਰੀਆਂ ਵਾਇਰਲ ਵੀਡੀਓ ਵਾਇਰਲ ਖ਼ਬਰ ਲੈ ਕੇ ਇੱਕ ਵਾਰ ਫਿਰ ਤੋਂ ਤੁਹਾਡੇ ਲਈ ਹਾਜ਼ਰ ਹਾਂ ਦੋਸਤੋ ਸੋਸਲ
ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ
ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓਸਾਂਝੀ ਕਰਨ ਜਾਂ ਰਹੇ ਹੈ ਲੁਧਿਆਣਾ ’ਚ ਚੰਡੀਗੜ੍ਹ ਰੋਡ ’ਤ
ਸਥਿਤ ਪਿੰਡ ਜਮਾਲਪੁਰ ਦੇ ਗੁਰਦੁਆਰਾ ਸਾਹਿਬ ’ਚ ਚੋਰ ਗੋਲਕ ਚੁੱਕ ਕੇ ਲੈ ਗਿਆ। ਇਸ ਵਾਰਦਾਤ ਦੌਰਾਨ ਉਸਨੇ ਗੋਲਕ ਨੂੰ ਤੋੜਨ ਦਾ ਬਹੁਤ ਯਤਨ ਕੀਤਾ, ਪਰ ਜਦੋਂ ਕਾਮਯਾਬ ਨਾ ਹੋਇਆ ਤਾਂ ਗੋਲਕ ਉੱਥੇ ਹੀ ਛੱਡ ਕੇ ਭੱਜ ਗਿਆ। ਚੋਰ ਦੀ ਇਹ ਸਾਰੀ ਕਰਤੂਤ ਗੁਰਦੁਆਰੇ ’ਚ ਲੱਗੇ ਸੀ. ਸੀ. ਟੀ. ਵੀ. ਕੈਮਰੇ ’ਚ ਕੈਦ ਹੋ ਗਈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ,
ਜਿਸਦੇ ਅਧਾਰ ’ਤੇ ਪੁਲਿਸ ਨੇ ਜਾਂਚ ਕਰ ਦਿੱਤੀ ਹੈ। nਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾਵਧਾਉਣ ਦੇ ਲਈ ਇਹ ਜਾਣਕਾਰੀ
ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਜਿਵੇਂ ਤੁਹਾਨੂੰ ਪਤਾ ਹਰ ਰੋਜ਼ ਪੰਜਾਬ ਦੇ ਵਿੱਚ ਦੇਸ਼ ਵਿਦੇਸ਼ ਵਿੱਚ ਕੋਈ ਨਾ ਕੋਈ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਹਰ ਰੋਜ਼ ਨਵੀਆਂ ਹੀ ਵੀਡੀਓ ਵਾਇਰਲ ਹੁੰਦੀਆਂ ਹਨ ਨਵੀਆਂ ਇਹ ਖ਼ਬਰਾਂ ਵਾਇਰਲ ਹੁੰਦੀਆਂ ਹਨ ਉਸ ਤਰ੍ਹਾਂ ਅੱਜ ਫਿਰ ਤੁਹਾਡੀ ਵਾਇਰਲ ਖ਼ਬਰ ਨਵੀਂ ਖ਼ਬਰ ਲੈ ਕੇ ਹਾਜ਼ਰ ਹਾਂ ਤਾਂ ਦਿੰਦੇ ਹਾਂ ਜਾਣਕਾਰੀ ਅਸੀਂ ਹਰ ਰੋਜ਼ ਤੁਹਾਡੇ ਲਈ
ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ