ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ
ਕੈਨੇਡਾ ਵਿੱਚ ਪੰਜਾਬੀ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ ਵਾਸੀ ਸੰਗੋਵਾਲ ਦੀ ਦਿਲ ਦਾ ਦੌਰਾ ਪੈਣ ਕਾਰਨ ਉੱਥੇ ਮੌਤ ਹੋ ਗਈ ਸੀ। ਤਲਵਿੰਦਰ ਸਿੰਘ ਦੀ ਲਾਸ਼ ਦੇਰ ਰਾਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ ‘ਤੇ ਪਹੁੰਚੀ, ਜਿਸ ਨੂੰ ਏਅਰਪੋਰਟ ਅਥਾਰਿਟੀ ਵਲੋਂ ਪਰਿਵਾਰ ਦੇ ਸਪੁਰਦ ਕਰ ਦਿੱਤਾ ਗਿਆ। ਜੱਦੀ ਪਿੰਡ ਪਹੁੰਚਣ ‘ਤੇ ਤਲਵਿੰਦਰ ਸਿੰਘ ਨੂੰ ਪਰਿਵਾਰ ਵੱਲੋਂ ਨਮ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਇੰਟਰਨੈਸ਼ਨਲ ਕਬੱਡੀ ਖਿਡਾਰੀ ਤਲਵਿੰਦਰ ਸਿੰਘ ਤਿੰਦਾ ਦੀ ਲਾਸ਼ ਭਾਰਤ ਆਉਣ ਦੀ ਖ਼ਬਰ ਜਿਵੇਂ ਹੀ ਇਲਾਕੇ ਭਰ ਵਿੱਚ ਪਹੁੰਚੀ ਤਾਂ ਲੋਕਾਂ ਦੇ ਮਨਾਂ
ਅੰਦਰ ਇਕ ਵਾਰ ਫਿਰ ਤੋਂ ਸਗ ਪਸਰ ਗਿਆ, ਜਿਨ੍ਹਾਂ ਵੱਲੋਂ ਵੱਡੀ ਗਿਣਤੀ ਵਿੱਚ ਪਿੰਡ ਪਹੁੰਚ ਕੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈਦੂਰੋਂ ਨੇੜਿਓਂ ਪਹੁੰਚੇ ਕਬੱਡੀ ਪ੍ਰੇਮੀਆਂ ਅਤੇ ਸਕੇ ਸੰਬੰਧੀਆਂ ਵੱਲੋਂ ਤਲਵਿੰਦਰ ਸਿੰਘ ਦੇ ਮ੍ਰਿਤਕ ਸਰੀਰ ਦੇ ਅੰਤਿਮ ਦਰਸ਼ਨ ਕੀਤੇ ਗਏ, ਜਿਸ ਤੋਂ ਬਾਅਦ ਪਰਿਵਾਰ ਨੇ ਕੁਝ ਸਮਾਜਿਕ ਰੀਤੀ-ਰਿਵਾਜ਼ ਨਿਭਾਏ ਅਤੇ ਸਥਾਨਕ ਸ਼ਮਸ਼ਾਨਘਾਟ ਵਿੱਚ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਤਲਵਿੰਦਰ ਸਿੰਘ ਦੀ ਚਿਖਾ ਨੂੰ ਅਗਨੀ ਉਨ੍ਹਾਂ ਦੇ ਪਿਤਾ ਵਲੋਂ ਨਮ ਅੱਖਾਂ ਨਾਲ ਦਿੱਤੀ ਗਈ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ